ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Amritpal Singh: ਰੂਪ ਬਦਲਣ ‘ਚ ਮਾਹਿਰ ਹੈ ਅੰਮ੍ਰਿਤਪਾਲ ਸਿੰਘ, 4 ਦਿਨਾਂ ਤੋਂ ਫਰਾਰ, ਪੁਲਿਸ ਨੇ ਜਾਰੀ ਕੀਤੇ ਵੱਖ-ਵੱਖ ‘ਚਿਹਰੇ’

ਅੰਮ੍ਰਿਤਪਾਲ ਸਿੰਘ ਨੂੰ ਆਖਰੀ ਵਾਰ ਬਾਈਕ 'ਤੇ ਫਰਾਰ ਹੁੰਦੇ ਦੇਖਿਆ ਗਿਆ ਸੀ। ਅਜਿਹੇ ਵਿੱਚ ਹੁਣ ਪੰਜਾਬ ਪੁਲਿਸ ਵੀ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰ ਰਹੀ ਹੈ।

tv9-punjabi
TV9 Punjabi | Published: 21 Mar 2023 19:31 PM
ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਦਾ ਮੁਖੀ ਪਿਛਲੇ 4 ਦਿਨਾਂ ਤੋਂ ਫਰਾਰ ਹੈ ਅਤੇ ਉਸ ਨੂੰ ਫੜਨ ਲਈ ਪੁਲਿਸ ਦਾ ਸਰਚ ਆਪਰੇਸ਼ਨ ਤੇਜ਼ੀ ਨਾਲ ਜਾਰੀ ਹੈ।

ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਦਾ ਮੁਖੀ ਪਿਛਲੇ 4 ਦਿਨਾਂ ਤੋਂ ਫਰਾਰ ਹੈ ਅਤੇ ਉਸ ਨੂੰ ਫੜਨ ਲਈ ਪੁਲਿਸ ਦਾ ਸਰਚ ਆਪਰੇਸ਼ਨ ਤੇਜ਼ੀ ਨਾਲ ਜਾਰੀ ਹੈ।

1 / 7
ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਸ਼ਨਾਖਤ ਲਈ  ਉਸ ਦੀਆਂ 7 ਵੱਖ-ਵੱਖ ਤਸਵੀਰਾਂ ਜਾਰੀ ਕੀਤੀਆਂ ਹਨ ਤਾਂ ਜੋ ਜੇਕਰ ਉਹ ਆਪਣੀ ਦਿੱਖ ਬਦਲ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਹੋਵੇ ਤਾਂ ਆਸਾਨੀ ਨਾਲ ਉਸ ਦੀ ਪਛਾਣ ਕੀਤੀ ਜਾ ਸਕੇ।

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਸ਼ਨਾਖਤ ਲਈ ਉਸ ਦੀਆਂ 7 ਵੱਖ-ਵੱਖ ਤਸਵੀਰਾਂ ਜਾਰੀ ਕੀਤੀਆਂ ਹਨ ਤਾਂ ਜੋ ਜੇਕਰ ਉਹ ਆਪਣੀ ਦਿੱਖ ਬਦਲ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਹੋਵੇ ਤਾਂ ਆਸਾਨੀ ਨਾਲ ਉਸ ਦੀ ਪਛਾਣ ਕੀਤੀ ਜਾ ਸਕੇ।

2 / 7
Voice Chat 'ਚ Amritpal ਦੀਆਂ ਕਾਲੀਆਂ ਕਰਤੂਤਾਂ, ਕਈ ਔਰਤਾਂ ਨਾਲ ਸਨ ਨਜਾਇਜ ਸਬੰਧ

Voice Chat 'ਚ Amritpal ਦੀਆਂ ਕਾਲੀਆਂ ਕਰਤੂਤਾਂ, ਕਈ ਔਰਤਾਂ ਨਾਲ ਸਨ ਨਜਾਇਜ ਸਬੰਧ

3 / 7
Amritpal Singh: ਰੂਪ ਬਦਲਣ ‘ਚ ਮਾਹਿਰ ਹੈ ਅੰਮ੍ਰਿਤਪਾਲ ਸਿੰਘ, 4 ਦਿਨਾਂ ਤੋਂ ਫਰਾਰ, ਪੁਲਿਸ ਨੇ ਜਾਰੀ ਕੀਤੇ ਵੱਖ-ਵੱਖ ‘ਚਿਹਰੇ’

Amritpal Singh:19 ਸਾਲਾਂ 'ਚ ਛੱਡਿਆ ਪਿੰਡ, ਭਿੰਡਰਾਂਵਾਲੇ ਨੂੰ ਸੁਣ ਕੇ ਬਣਿਆ ਖਾਲਿਸਤਾਨੀ ਸਮਰਥਕ, ਅੰਮ੍ਰਿਤਪਾਲ ਨਾਲ ਜੁੜੀਆਂ ਵੱਡੀਆਂ ਗੱਲਾਂ

4 / 7
ਉਹ ਪਹਿਲਾਂ ਮਰਸਡੀਜ਼ ਵਿੱਚ ਬਹਿ ਕੇ ਭੱਜਿਆ ਸੀ। ਬਾਅਦ ਵਿੱਚ ਉਹ ਮਰਸਡੀਜ਼ ਛੱਡ ਕੇ ਬ੍ਰੇਜਾ ਵਿੱਚ ਬੈਠ ਗਿਆ। ਉਸ ਦੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ਵਿੱਚ ਉਸ ਨੂੰ ਟੋਲ ਨਾਕੇ ਤੋਂ ਲੰਘਦਿਆਂ ਦੇਖਿਆ ਜਾ ਸਕਦਾ ਹੈ

ਉਹ ਪਹਿਲਾਂ ਮਰਸਡੀਜ਼ ਵਿੱਚ ਬਹਿ ਕੇ ਭੱਜਿਆ ਸੀ। ਬਾਅਦ ਵਿੱਚ ਉਹ ਮਰਸਡੀਜ਼ ਛੱਡ ਕੇ ਬ੍ਰੇਜਾ ਵਿੱਚ ਬੈਠ ਗਿਆ। ਉਸ ਦੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ਵਿੱਚ ਉਸ ਨੂੰ ਟੋਲ ਨਾਕੇ ਤੋਂ ਲੰਘਦਿਆਂ ਦੇਖਿਆ ਜਾ ਸਕਦਾ ਹੈ

5 / 7
ਆਖਰੀ ਵਾਰ ਅਮ੍ਰਿਤਪਾਲ ਸਿੰਘ ਨੂੰ ਬਾਈਕ 'ਤੇ ਬੈਠ ਕੇ ਫਰਾਰ ਹੁੰਦਿਆਂ ਦੇਖਿਆ ਗਿਆ ਸੀ। ਪੁਲਿਸ ਨੂੰ ਸ਼ੱਕ ਹੈ ਕਿ ਉਸ ਦਾ ISIS ਨਾਲ ਸਬੰਧ ਹੋ ਸਕਦਾ ਹੈ।

ਆਖਰੀ ਵਾਰ ਅਮ੍ਰਿਤਪਾਲ ਸਿੰਘ ਨੂੰ ਬਾਈਕ 'ਤੇ ਬੈਠ ਕੇ ਫਰਾਰ ਹੁੰਦਿਆਂ ਦੇਖਿਆ ਗਿਆ ਸੀ। ਪੁਲਿਸ ਨੂੰ ਸ਼ੱਕ ਹੈ ਕਿ ਉਸ ਦਾ ISIS ਨਾਲ ਸਬੰਧ ਹੋ ਸਕਦਾ ਹੈ।

6 / 7
ਅੰਮ੍ਰਿਤਪਾਲ ਸਿੰਘ ਸਾਲ 2012 ਵਿੱਚ ਦੁਬਈ ਗਿਆ ਸੀ। ਇਸ ਤੋਂ ਬਾਅਦ ਜਦੋਂ ਉਹ ਵਾਪਸ ਪਰਤਿਆ ਤਾਂ ਉਸ ਨੇ ਆਪਣੇ ਆਪ ਨੂੰ ਵਾਰਿਸ ਪੰਜਾਬ ਦੇ ਮੁਖੀ ਐਲਾਨ ਦਿੱਤਾ ਸੀ।

ਅੰਮ੍ਰਿਤਪਾਲ ਸਿੰਘ ਸਾਲ 2012 ਵਿੱਚ ਦੁਬਈ ਗਿਆ ਸੀ। ਇਸ ਤੋਂ ਬਾਅਦ ਜਦੋਂ ਉਹ ਵਾਪਸ ਪਰਤਿਆ ਤਾਂ ਉਸ ਨੇ ਆਪਣੇ ਆਪ ਨੂੰ ਵਾਰਿਸ ਪੰਜਾਬ ਦੇ ਮੁਖੀ ਐਲਾਨ ਦਿੱਤਾ ਸੀ।

7 / 7
Follow Us
Latest Stories
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ...
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ...
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ...
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼...
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?...
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ...
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ...
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!...
ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ?
ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ?...