ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜੈਜ਼ੀ ਬੀ, ਦੋਖੋ ਤਸਵੀਰਾਂ
ਜੈਜ਼ੀ ਨੇ ਹਰਿਮੰਦਰ ਸਾਹਿਬ ਪਹੁੰਚ ਕੇ ਪਰਮਾਤਮਾ ਦਾ ਅਸ਼ੀਰਵਾਦ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈਜ਼ੀ ਬੀ ਨੇ ਕਿਹਾ ਕਿ ਨਵੇਂ ਸਾਲ ਮੌਕੇ ਉਹ ਗੁਰੂ ਘਰ ਮੱਥਾ ਟੇਕਣ ਆਏ ਹਨ। ਇਹ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ ਅਤੇ ਦੇਸ਼ ਤਰੱਕੀ ਵੱਲ ਵਧੇ। ਉਨ੍ਹਾਂ ਕਿਹਾ ਕਿ ਗੁਰੂ ਘਰ ਆ ਕੇ ਜੋ ਮਨ ਨੂੰ ਸ਼ਾਂਤੀ ਮਿਲਦੀ ਹੈ, ਉਹ ਹੋਰ ਕਿਧਰੇ ਨਹੀਂ ਮਿਲਦੀ।

1 / 5

2 / 5

3 / 5

4 / 5

5 / 5
Follow Us
ਜਲਵਾਯੂ ਤਬਦੀਲੀ ‘ਤੇ ਪੀਯੂਸ਼ ਗੋਇਲ ਨੇ ਯੂਰਪ ਨੂੰ ਘੇਰਿਆ, ਕਿਹਾ- ਕਿੱਥੇ ਗਏ 100 ਅਰਬ ਡਾਲਰ ਦੇ ਵਾਅਦੇ?
ਝੋਟਾ ਕਤਲ ਕਾਂਡ: ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ, ਪੋਸਟਮਾਰਟਮ ‘ਤੇ ਐਕਸ਼ਨ ਕਮੇਟੀ ਨੇ ਬੁਲਾਈ ਬੈਠਕ
ਚੰਡੀਗੜ੍ਹ ‘ਚ ਪੰਜਾਬ ਸਕੱਤਰੇਤ, ਵਿਧਾਨ ਸਭਾ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿਲਜੀਤ ਦੋਸਾਂਝ ਦੇ ਸ਼ੋਅ ਦਾ ਵੀ ਜ਼ਿਕਰ
ਨੌਜਵਾਨਾਂ ਦੀ ਮਾਨਸਿਕ ਸਿਹਤ ਲਈ SANGAT, ਨਸ਼ਾ ਮੁਕਤੀ ਲਈ ਕਾਲਜਾਂ ‘ਚ ਸਿਹਤ ਕਲੱਬਾਂ ਦੀ ਨਵੀਂ ਮੁਹਿੰਮ ਸ਼ੁਰੂ