ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਰਾਹੁਲ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਪੰਜਾਬ ਵਿਚ ਭਾਰਤ ਜੋੜੋ ਯਾਤਰਾ ਦੀ ਸ਼ੁਰੂਆਤ ਕੀਤੀ

ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਪੰਜਾਬ ਵਿਚ ਦਾਖਲ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ. ਇਸ ਮੌਕੇ ਉਨ੍ਹਾਂ ਨੇ ਦਸਤਾਰ ਸਜਾਈ ਹੋਈ ਸੀ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਸਣੇ ਹੋਰ ਆਗੂ ਵੀ ਮੌਜੂਦ ਰਹੇ।

tv9-punjabi
TV9 Punjabi | Published: 10 Jan 2023 10:38 AM
ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਪੰਜਾਬ ਵਿਚ ਦਾਖਲ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਪੰਜਾਬ ਵਿਚ ਦਾਖਲ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

1 / 6
ਭਾਰਤ ਜੋੜੋ ਯਾਤਰਾ ਦੇ ਦੌਰਾਨ ਗੁਰੂ ਦੀ ਨਗਰੀ ਅੰਮ੍ਰਿਤਸਰ ਪਹੁੰਚੇ ਕਾਂਗਰਸ ਸਾਂਸਦ ਰਾਹੁਲ ਗਾਂਧੀ. ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ

ਭਾਰਤ ਜੋੜੋ ਯਾਤਰਾ ਦੇ ਦੌਰਾਨ ਗੁਰੂ ਦੀ ਨਗਰੀ ਅੰਮ੍ਰਿਤਸਰ ਪਹੁੰਚੇ ਕਾਂਗਰਸ ਸਾਂਸਦ ਰਾਹੁਲ ਗਾਂਧੀ. ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ

2 / 6
ਹਰਿਆਣਾ ਤੋਂ ਬਾਅਦ ਪੰਜਾਬ ਵਿਚ ਅੰਮ੍ਰਿਤਸਰ ਦੇ ਸਭ ਤੋਂ ਪਵਿੱਤਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਭਾਰਤ ਜੋੜੋ ਯਾਤਰਾ ਦੀ ਸ਼ੁਰੂਆਤ ਕੀਤੀ

ਹਰਿਆਣਾ ਤੋਂ ਬਾਅਦ ਪੰਜਾਬ ਵਿਚ ਅੰਮ੍ਰਿਤਸਰ ਦੇ ਸਭ ਤੋਂ ਪਵਿੱਤਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਭਾਰਤ ਜੋੜੋ ਯਾਤਰਾ ਦੀ ਸ਼ੁਰੂਆਤ ਕੀਤੀ

3 / 6
ਇਸ ਮੌਕੇ ਉਨ੍ਹਾਂ ਨੇ ਦਸਤਾਰ ਸਜਾਈ ਹੋਈ ਸੀ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਸਣੇ ਹੋਰ ਆਗੂ ਵੀ ਰਹੇ ਮੌਜੂਦ

ਇਸ ਮੌਕੇ ਉਨ੍ਹਾਂ ਨੇ ਦਸਤਾਰ ਸਜਾਈ ਹੋਈ ਸੀ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਸਣੇ ਹੋਰ ਆਗੂ ਵੀ ਰਹੇ ਮੌਜੂਦ

4 / 6
ਲੋਹੜੀ ਦੇ ਤਿਉਹਾਰ ਦੇ ਮੱਦੇਨਜ਼ਰ ਭਾਰਤ ਜੋੜੋ ਯਾਤਰਾ ਪੰਜਾਬ ਵਿੱਚ 14 ਜਨਵਰੀ ਨੂੰ ਮੁੜ ਸ਼ੁਰੂ ਹੋਵੇਗੀ ਅਤੇ ਇਸ ਤੋਂ ਬਾਅਦ ਰਾਹੁਲ ਗਾਂਧੀ 15 ਜਨਵਰੀ ਨੂੰ ਜਲੰਧਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਵੀ ਸੰਬੋਧਨ ਕਰਨਗੇ।

ਲੋਹੜੀ ਦੇ ਤਿਉਹਾਰ ਦੇ ਮੱਦੇਨਜ਼ਰ ਭਾਰਤ ਜੋੜੋ ਯਾਤਰਾ ਪੰਜਾਬ ਵਿੱਚ 14 ਜਨਵਰੀ ਨੂੰ ਮੁੜ ਸ਼ੁਰੂ ਹੋਵੇਗੀ ਅਤੇ ਇਸ ਤੋਂ ਬਾਅਦ ਰਾਹੁਲ ਗਾਂਧੀ 15 ਜਨਵਰੀ ਨੂੰ ਜਲੰਧਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਵੀ ਸੰਬੋਧਨ ਕਰਨਗੇ।

5 / 6
ਗੁਰੂ ਦੀ ਨਗਰੀ ਅੰਮ੍ਰਿਤਸਰ ਵਿਚ ਹਰਿਮੰਦਰ ਸਾਹਿਬ ਵਿਖੇ ਪਹੁੰਚ ਅਤੇ ਰਾਹੁਲ ਗਾਂਧੀ ਨੇ ਪਰਿਕਰਮਾ ਕੀਤੀ ਅਤੇ ਕੀਰਤਨ ਵੀ ਸੁਣਿਆ

ਗੁਰੂ ਦੀ ਨਗਰੀ ਅੰਮ੍ਰਿਤਸਰ ਵਿਚ ਹਰਿਮੰਦਰ ਸਾਹਿਬ ਵਿਖੇ ਪਹੁੰਚ ਅਤੇ ਰਾਹੁਲ ਗਾਂਧੀ ਨੇ ਪਰਿਕਰਮਾ ਕੀਤੀ ਅਤੇ ਕੀਰਤਨ ਵੀ ਸੁਣਿਆ

6 / 6
Follow Us
Latest Stories
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ...
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ...
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?...
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!...
ਫੌਜ ਦੇ Operation Sindoor ਦਾ ਨਵਾਂ ਵੀਡੀਓ ਆਇਆ ਸਾਹਮਣੇ
ਫੌਜ ਦੇ Operation Sindoor ਦਾ ਨਵਾਂ ਵੀਡੀਓ  ਆਇਆ ਸਾਹਮਣੇ...
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...