ਰਾਹੁਲ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਪੰਜਾਬ ਵਿਚ ਭਾਰਤ ਜੋੜੋ ਯਾਤਰਾ ਦੀ ਸ਼ੁਰੂਆਤ ਕੀਤੀ
ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਪੰਜਾਬ ਵਿਚ ਦਾਖਲ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ. ਇਸ ਮੌਕੇ ਉਨ੍ਹਾਂ ਨੇ ਦਸਤਾਰ ਸਜਾਈ ਹੋਈ ਸੀ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਸਣੇ ਹੋਰ ਆਗੂ ਵੀ ਮੌਜੂਦ ਰਹੇ।
1 / 6

2 / 6

3 / 6
4 / 6
5 / 6
6 / 6