AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Ram Navmi 2023: ਘਰ ਬੈਠੇ ਕਰੋ Ayodhya ‘ਚ ਵਿਰਾਜਮਾਨ ਰਾਮਲਲਾ ਦੇ ਦਰਸ਼ਨ

Ram Navmi 2023: ਰਾਮ ਲਲਾ ਦੇ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਸ਼ਰਧਾਲੂ ਅਯੁੱਧਿਆ ਪਹੁੰਚ ਰਹੇ ਹਨ। ਰਾਮ ਜਨਮ ਉਤਸਵ ਮੌਕੇ ਮੰਦਰ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਰੰਗੋਲੀ ਬਣਾਈ ਗਈ ਹੈ। ਇੱਥੇ ਸਵੇਰ ਤੋਂ ਹੀ ਸ਼ਰਧਾਲੂਆਂ ਦੀ ਆਮਦ ਹੈ।

tv9-punjabi
TV9 Punjabi | Updated On: 30 Mar 2023 12:49 PM IST
Share
ਅੱਜ ਰਾਮ ਨੌਮੀ ਦਾ ਤਿਉਹਾਰ ਪੂਰੇ ਦੇਸ਼ 'ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਰਾਮ ਲਾਲਾ ਦੇ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਸ਼ਰਧਾਲੂ ਅਯੁੱਧਿਆ ਪਹੁੰਚ ਰਹੇ ਹਨ।

ਅੱਜ ਰਾਮ ਨੌਮੀ ਦਾ ਤਿਉਹਾਰ ਪੂਰੇ ਦੇਸ਼ 'ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਰਾਮ ਲਾਲਾ ਦੇ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਸ਼ਰਧਾਲੂ ਅਯੁੱਧਿਆ ਪਹੁੰਚ ਰਹੇ ਹਨ।

1 / 7
ਰਾਮ ਜਨਮ ਉਤਸਵ ਮੌਕੇ ਮੰਦਰ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਰੰਗੋਲੀ ਬਣਾਈ ਗਈ ਹੈ। ਇੱਥੇ ਸਵੇਰ ਤੋਂ ਹੀ ਸ਼ਰਧਾਲੂਆਂ ਦੀ ਆਮਦ ਹੈ।

ਰਾਮ ਜਨਮ ਉਤਸਵ ਮੌਕੇ ਮੰਦਰ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਰੰਗੋਲੀ ਬਣਾਈ ਗਈ ਹੈ। ਇੱਥੇ ਸਵੇਰ ਤੋਂ ਹੀ ਸ਼ਰਧਾਲੂਆਂ ਦੀ ਆਮਦ ਹੈ।

2 / 7
ਇਸ ਸਾਲ ਰਾਮ ਨੌਮੀ ਦੇ ਮੌਕੇ 'ਤੇ ਕਈ ਸ਼ਾਨਦਾਰ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਰਾਮ ਨੌਮੀ ਲਈ ਪੁਲਿਸ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ।

ਇਸ ਸਾਲ ਰਾਮ ਨੌਮੀ ਦੇ ਮੌਕੇ 'ਤੇ ਕਈ ਸ਼ਾਨਦਾਰ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਰਾਮ ਨੌਮੀ ਲਈ ਪੁਲਿਸ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ।

3 / 7
ਪੂਰਾ ਮੰਦਰ ਕੰਪਲੈਕਸ 'ਜੈ ਸ਼੍ਰੀ ਰਾਮ' ਦੇ ਨਾਅਰੇ ਨਾਲ ਗੂੰਜ ਰਿਹਾ ਹੈ। ਹਰ ਸ਼ਰਧਾਲੂ ਦੇ ਮੂੰਹ 'ਤੇ ਇਕ ਹੀ ਗੱਲ ਹੁੰਦੀ ਹੈ ਅਤੇ ਉਹ ਹੈ ਜੈ ਸ਼੍ਰੀ ਰਾਮ।

ਪੂਰਾ ਮੰਦਰ ਕੰਪਲੈਕਸ 'ਜੈ ਸ਼੍ਰੀ ਰਾਮ' ਦੇ ਨਾਅਰੇ ਨਾਲ ਗੂੰਜ ਰਿਹਾ ਹੈ। ਹਰ ਸ਼ਰਧਾਲੂ ਦੇ ਮੂੰਹ 'ਤੇ ਇਕ ਹੀ ਗੱਲ ਹੁੰਦੀ ਹੈ ਅਤੇ ਉਹ ਹੈ ਜੈ ਸ਼੍ਰੀ ਰਾਮ।

4 / 7
ਰਾਮ ਲੱਲਾ ਦੇ ਇਸ ਅਸਥਾਈ ਮੰਦਰ ਵਿੱਚ ਇਹ ਆਖਰੀ ਰਾਮ ਨੌਮੀ ਹੈ। ਭਗਵਾਨ ਰਾਮ ਅਗਲੇ ਸਾਲ ਬਣਾਏ ਜਾ ਰਹੇ ਵਿਸ਼ਾਲ ਰਾਮ ਮੰਦਰ ਦੇ ਪਾਵਨ ਅਸਥਾਨ ਵਿੱਚ ਬੈਠਣਗੇ। ਅਜਿਹੇ 'ਚ ਅਸਥਾਈ ਮੰਦਰ 'ਚ ਇਹ ਆਖਰੀ ਜਨਮ ਦਿਨ ਹੈ।

ਰਾਮ ਲੱਲਾ ਦੇ ਇਸ ਅਸਥਾਈ ਮੰਦਰ ਵਿੱਚ ਇਹ ਆਖਰੀ ਰਾਮ ਨੌਮੀ ਹੈ। ਭਗਵਾਨ ਰਾਮ ਅਗਲੇ ਸਾਲ ਬਣਾਏ ਜਾ ਰਹੇ ਵਿਸ਼ਾਲ ਰਾਮ ਮੰਦਰ ਦੇ ਪਾਵਨ ਅਸਥਾਨ ਵਿੱਚ ਬੈਠਣਗੇ। ਅਜਿਹੇ 'ਚ ਅਸਥਾਈ ਮੰਦਰ 'ਚ ਇਹ ਆਖਰੀ ਜਨਮ ਦਿਨ ਹੈ।

5 / 7
ਦੱਸ ਦੇਈਏ ਕਿ ਅੱਜ ਰਾਮ ਨੌਮੀ ਦੇ ਦਿਨ ਰਾਮ ਲਲਾ ਦੇ ਦਰਸ਼ਨ ਸਵੇਰੇ 6.30 ਤੋਂ 11.30 ਵਜੇ ਤੱਕ ਅਤੇ ਸ਼ਾਮ ਨੂੰ 2 ਵਜੇ ਤੋਂ ਸ਼ਾਮ 7.30 ਵਜੇ ਤੱਕ ਹੋਣਗੇ।

ਦੱਸ ਦੇਈਏ ਕਿ ਅੱਜ ਰਾਮ ਨੌਮੀ ਦੇ ਦਿਨ ਰਾਮ ਲਲਾ ਦੇ ਦਰਸ਼ਨ ਸਵੇਰੇ 6.30 ਤੋਂ 11.30 ਵਜੇ ਤੱਕ ਅਤੇ ਸ਼ਾਮ ਨੂੰ 2 ਵਜੇ ਤੋਂ ਸ਼ਾਮ 7.30 ਵਜੇ ਤੱਕ ਹੋਣਗੇ।

6 / 7
ਇਸ ਦੇ ਨਾਲ ਹੀ ਰਾਮ ਮੰਦਰ ਦੀ ਉਸਾਰੀ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਇਹ ਆਪਣੇ ਨਿਰਧਾਰਤ ਸਮੇਂ ਤੋਂ 3 ਮਹੀਨੇ ਪਹਿਲਾਂ ਤਿਆਰ ਹੋ ਜਾਵੇਗਾ।

ਇਸ ਦੇ ਨਾਲ ਹੀ ਰਾਮ ਮੰਦਰ ਦੀ ਉਸਾਰੀ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਇਹ ਆਪਣੇ ਨਿਰਧਾਰਤ ਸਮੇਂ ਤੋਂ 3 ਮਹੀਨੇ ਪਹਿਲਾਂ ਤਿਆਰ ਹੋ ਜਾਵੇਗਾ।

7 / 7
Follow Us
Latest Photos Business Technology
Latest Stories
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...