Shaheedi Jor Mela: ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕੱਢਿਆ ਗਿਆ ਵੈਰਾਗਮਈ ਨਗਰ ਕੀਰਤਨ, ਦੇਖੋ ਤਸਵੀਰਾਂ
ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ ਤੇ ਅੱਜ ਅਖੀਰਲਾ ਦਿਨ ਹੈ।ਸ਼ਹੀਦੀ ਸਭਾ ਦੇ ਆਖਿਰੀ ਦਿਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਇਕ ਵੈਰਾਗਮਈ ਨਗਰ ਕੀਰਤਨ ਸ਼ੁਰੂ ਹੋਇਆ, ਜੋ ਗੁਰਦੁਆਰਾ ਸ਼੍ਰੀ ਜਯੋਤੀ ਸਰੂਪ ਸਾਹਿਬ ਵਿਖੇ ਸਮਾਪਤ ਹੋਇਆ।
1 / 5

2 / 5
3 / 5
4 / 5
5 / 5