ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Shweta Bachchan Nanda: ਮਾਂ-ਬਾਪ ਵੱਡੇ ਐਕਟਰ, ਫਿਰ ਵੀ ਸ਼ਵੇਤਾ ਨੇ ਫਿਲਮਾਂ ਤੋਂ ਬਣਾ ਲਈ ਦੂਰੀ , ਬਚਪਨ ‘ਚ ਵਾਪਰੀਆ ਹਾਦਸਾ ਬਣਿਆ ਵਜ੍ਹਾ

Shweta Bachchan Birthday:ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਦੀ ਬੇਟੀ ਸ਼ਵੇਤਾ ਬੱਚਨ ਆਪਣਾ 49ਵਾਂ ਜਨਮਦਿਨ ਮਨਾ ਰਹੀ ਹੈ। ਉਹ ਫਿਲਮਾਂ ਦੀ ਦੁਨੀਆ ਤੋਂ ਦੂਰ ਹੈ ਪਰ ਗਲੈਮਰ ਦੀ ਦੁਨੀਆ 'ਚ ਐਂਟਰੀ ਕਰ ਚੁੱਕੀ ਹੈ। ਪਿਤਾ ਅਮਿਤਾਭ ਨਾਲ ਉਨ੍ਹਾਂ ਦੀ ਖਾਸ ਬਾਂਡਿੰਗ ਫੈਨਜ਼ ਨੂੰ ਵੀ ਕਾਫੀ ਪਸੰਦ ਹੈ।

tv9-punjabi
TV9 Punjabi | Published: 17 Mar 2023 13:04 PM
Shweta Bachchan Nanda: ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਅਤੇ ਅਦਾਕਾਰਾ ਜਯਾ ਬੱਚਨ ਦੀ ਧੀ ਸ਼ਵੇਤਾ ਬੱਚਨ ਨੰਦਾ ਲਾਈਮ ਲਾਈਟ ਤੋਂ ਦੂਰ ਰਹਿੰਦੀ ਹੈ। ਉਹ ਬੇਸ਼ੱਕ ਕੁਝ ਸਮਾਂ ਪਹਿਲਾਂ ਗਲੈਮਰ ਦੀ ਦੁਨੀਆ 'ਚ ਪ੍ਰਵੇਸ਼ ਕਰਦੀ ਨਜ਼ਰ ਆਈ ਹੈ ਪਰ ਉਸ ਨੇ ਕਦੇ ਵੀ ਆਪਣੇ ਮਾਤਾ-ਪਿਤਾ ਵਾਂਗ ਕੰਮ ਕਰਨ ਵੱਲ ਧਿਆਨ ਨਹੀਂ ਦਿੱਤਾ। (ਫੋਟੋ ਕ੍ਰੈਡਿਟ- ਇੰਸਟਾਗ੍ਰਾਮ)

1 / 5
ਅਸਲ 'ਚ ਜਦੋਂ ਸ਼ਵੇਤਾ ਬੱਚਨ ਛੋਟੀ ਸੀ ਤਾਂ ਉਹ ਅਮਿਤਾਭ ਬੱਚਨ ਅਤੇ ਜਯਾ ਬੱਚਨ ਨਾਲ ਸ਼ੂਟਿੰਗ ਸੈੱਟ 'ਤੇ ਜਾਂਦੀ ਸੀ। ਇਸ ਦੌਰਾਨ ਇਕ ਵਾਰ ਉਸ ਦਾ ਹੱਥ ਸਾਕਟ ਵਿੱਚ ਫਸ ਗਿਆ ਤਾਂ ਉਨ੍ਹਾਂ ਨੂੰ ਝਟਕ ਲੱਗਿਆ ਅਤੇ ਇਹ ਸਦਮਾ ਉਨ੍ਹਾਂ ਦੇ ਦਿਮਾਗ ਵਿੱਚ ਬੈਠ ਗਿਆ। ਇਸ ਤੋਂ ਬਾਅਦ ਉਹ ਕਦੇ ਵੀ ਆਪਣੇ ਮਾਤਾ-ਪਿਤਾ ਨਾਲ ਸ਼ੂਟਿੰਗ ਸੈੱਟ 'ਤੇ ਨਹੀਂ ਗਏ। (ਫੋਟੋ ਕ੍ਰੈਡਿਟ- ਇੰਸਟਾਗ੍ਰਾਮ)

2 / 5
ਇਸ ਤੋਂ ਇਲਾਵਾ ਸ਼ਵੇਤਾ ਨੂੰ ਆਪਣੇ ਕਾਲਜ ਦੇ ਦਿਨਾਂ ਤੱਕ ਅਦਾਕਾਰੀ ਦਾ ਸ਼ੌਕ ਸੀ ਅਤੇ ਉਹ ਥਿਏਟਰਾਂ ਵਿੱਚ ਪਲੇ ਕਰਦੀ ਸੀ। ਇਸ ਦੌਰਾਨ ਉਹ ਇੱਕ ਨਾਟਕ ਕਰ ਰਹੀ ਸੀ ਜਿੱਥੇ ਉਹ ਸਟੇਜ 'ਤੇ ਆਪਣਾ ਆਖਰੀ ਸੀਨ ਭੁੱਲ ਗਈ। ਇਸ ਘਟਨਾ ਤੋਂ ਉਹ ਨਿਰਾਸ਼ ਹੋ ਗਈ ਅਤੇ ਉਸ ਨੇ ਆਪਣੇ ਮਨ 'ਚੋਂ ਐਕਟਿੰਗ ਦਾ ਖਿਆਲ ਕੱਢ ਦਿੱਤਾ। (ਫੋਟੋ ਕ੍ਰੈਡਿਟ- ਇੰਸਟਾਗ੍ਰਾਮ)

3 / 5
ਸ਼ਵੇਤਾ ਬੱਚਨ ਨੇ ਇਕ ਇੰਟਰਵਿਊ ਦੌਰਾਨ ਇਸ ਘਟਨਾ ਦਾ ਜ਼ਿਕਰ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਸੀ ਕਿ ਉਨ੍ਹਾਂ ਨੇ ਕਦੇ ਵੀ ਆਪਣੇ ਬੱਚਿਆਂ 'ਤੇ ਫਿਲਮਾਂ ਦੇਖਣ ਦਾ ਮਨ ਨਹੀਂ ਬਣਾਇਆ। ਉਨ੍ਹਾਂ ਦੀ ਬੇਟੀ ਨਵਿਆ ਨਵੇਲੀ ਨੰਦਾ ਦਾ ਵੀ ਐਕਟਿੰਗ ਨਾਲ ਜੁੜਨ ਦਾ ਕੋਈ ਇਰਾਦਾ ਨਹੀਂ ਹੈ। ਉਸ ਦੇ ਪੁੱਤਰ ਅਗਸਤਿਆ ਨੰਦਾ ਨੇ OTT 'ਤੇ ਆਪਣੀ ਸ਼ੁਰੂਆਤ ਕੀਤੀ ਹੈ। (ਫੋਟੋ ਕ੍ਰੈਡਿਟ- ਇੰਸਟਾਗ੍ਰਾਮ)

4 / 5
ਸ਼ਵੇਤਾ ਬੱਚਨ ਨੰਦਾ ਦਾ ਜਨਮ 17 ਮਾਰਚ 1974 ਨੂੰ ਮੁੰਬਈ ਵਿੱਚ ਹੋਇਆ ਸੀ। ਸ਼ਵੇਤਾ ਅਮਿਤਾਭ ਬੱਚਨ ਦੀ ਵੱਡੀ ਧੀ ਹੈ ਅਤੇ ਉਸ ਦਾ ਆਪਣੇ ਪਿਤਾ ਨਾਲ ਖਾਸ ਲਗਾਅ ਹੈ। ਉਹ ਹਮੇਸ਼ਾ ਆਪਣੇ ਪਿਤਾ ਦੀ ਸਿਹਤ ਦਾ ਖਿਆਲ ਰੱਖਦੀ ਹੈ। ਕਈ ਵਾਰ ਉਸ ਨੂੰ ਅਮਿਤਾਭ ਬੱਚਨ ਦੇ ਜਲਸਾ ਬੰਗਲੇ ਦੇ ਬਾਹਰ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹੋਏ ਦੇਖਿਆ ਗਿਆ ਹੈ। ਅਮਿਤਾਭ ਬੱਚਨ ਵੀ ਸੋਸ਼ਲ ਮੀਡੀਆ 'ਤੇ ਆਪਣੀ ਬੇਟੀ ਦੇ ਨਾਂ 'ਤੇ ਭਾਵੁਕ ਪੋਸਟ ਲਿਖਦੇ ਰਹਿੰਦੇ ਹਨ ਅਤੇ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਆਪਣੇ ਪ੍ਰਸ਼ੰਸਕਾਂ ਨਾਲ ਸਾਂਝਾ ਕਰਦੇ ਹਨ। (ਫੋਟੋ ਕ੍ਰੈਡਿਟ- ਇੰਸਟਾਗ੍ਰਾਮ)

5 / 5
Follow Us
Latest Stories
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ...
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ...
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?...
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!...
ਫੌਜ ਦੇ Operation Sindoor ਦਾ ਨਵਾਂ ਵੀਡੀਓ ਆਇਆ ਸਾਹਮਣੇ
ਫੌਜ ਦੇ Operation Sindoor ਦਾ ਨਵਾਂ ਵੀਡੀਓ  ਆਇਆ ਸਾਹਮਣੇ...
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...