ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਿਡ-ਕਿਆਰਾ ‘ਤੇ ਚੱੜ੍ਹਿਆ ਪਿਆਰ ਦਾ ਰੰਗ, ਵੈਲੇਨਟਾਈਨ ਡੇਅ ‘ਤੇ ਸਾਹਮਣੇ ਆਈਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ

kusum-chopra
Kusum Chopra | Published: 14 Feb 2023 17:46 PM
ਵੈਲੇਨਟਾਈਨ ਡੇਅ ਦੇ ਮੌਕੇ 'ਤੇ ਬਾਲੀਵੁੱਡ ਸੈਲੇਬਸ ਆਪਣੇ ਲਵੈਬਲ ਪਾਰਟਨਰਸ ਨਾਲ ਫੋਟੋਆਂ ਸ਼ੇਅਰ ਕਰ ਰਹੇ ਹਨ। ਇਸ ਮੌਕੇ 'ਤੇ ਨਿਊਲੀ ਵੇਡਸ ਜੋੜੇ ਸਿਧਾਰਥ ਮਲਹੋਤਰਾ ਅਤੇ ਕਿਆਰਾ ਆਡਵਾਨੀ ਨੇ ਵੀ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ ਜੋੜੇ ਦੀ ਖਾਸ ਬਾਂਡਿੰਗ ਨਜਰ ਆ ਰਹੀ ਹੈ। (ਇੰਸਟਾਗ੍ਰਾਮ)

1 / 5
7 ਫਰਵਰੀ 2023 ਨੂੰ ਸਿਧਾਰਥ-ਕਿਆਰਾ ਵਿਆਹ ਦੇ ਬੰਧਨ ਚ ਬੱਝੇ ਸਨ। ਹਾਲ ਹੀ 'ਚ ਮੁੰਬਈ 'ਚ ਗ੍ਰੈਂਡ ਰਿਸੈਪਸ਼ਨ ਵੀ ਹੋਇਆ, ਜਿਸ 'ਚ ਕਈ ਸੈਲੇਬਸ ਪਹੁੰਚੇ। ਹੁਣ ਇਸ ਜੋੜੇ ਨੇ ਪ੍ਰਸ਼ੰਸਕਾਂ ਲਈ  ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। (ਇੰਸਟਾਗ੍ਰਾਮ)

2 / 5
ਤਸਵੀਰਾਂ 'ਚ ਉਹ ਇਕ-ਦੂਜੇ ਨੂੰ ਪਿਆਰ ਨਾਲ ਦੇਖਦੇ ਨਜਰ ਆ ਰਹੇ ਹਨ। ਦੋਵੇਂ ਬੇਹੱਦ ਖੂਬਸੂਰਤ ਲੱਗ ਰਹੇ ਹਨ। ਸਿਲਵਰ ਅਤੇ ਯੈਲੋ ਲਹਿੰਗਾ 'ਚ ਕਿਆਰਾ ਬੇਹੱਦ ਖੂਬਸੂਰਤ ਲੱਗ ਰਹੀ ਹੈ, ਉਥੇ ਹੀ ਦੂਜੇ ਪਾਸੇ ਸਿਧਾਰਥ ਵੀ ਪੀਲੇ ਕੁੜਤੇ 'ਚ ਬੇਹੱਦ ਹੈਂਡਸਮ ਲੱਗ ਰਹੇ ਹਨ।

3 / 5
ਕਿਆਰਾ ਨੇ ਸਿਧਾਰਥ ਨਾਲ ਵੱਖ-ਵੱਖ ਪੋਜੇਸ 'ਚ ਸਵੀਰਾਂ ਸ਼ੇਅਰ ਕੀਤੀਆਂ ਹਨ। ਫੋਟੋਆਂ ਦੇਖ ਕੇ ਪ੍ਰਸ਼ੰਸਕ ਵੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ। ਪ੍ਰਸ਼ੰਸਕ ਨੂੰ ਤਾਂ ਇਨ੍ਹਾਂ ਤਸਵੀਰਾਂ ਦਾ ਇੰਤਜ਼ਾਰ ਸੀ। ਵਿਆਹ ਤੋਂ ਬਾਅਦ ਕਪਲ ਨੇ ਜਿਆਦਾ ਤਸਵੀਰਾਂ ਸ਼ੇਅਰ ਨਹੀਂ ਕੀਤੀਆਂ ਸਨ। ਪਿਛਲਾ ਕੁਝ ਸਮਾਂ ਇਸ ਜੋੜੇ ਲਈ ਕਾਫੀ ਰੁਝੇਵਿਆਂ ਭਰਿਆ ਰਿਹਾ ਹੈ। ਵਿਆਹ ਤੋਂ ਬਾਅਦ ਬੈਕ-ਟੂ-ਬੈਕ ਫੰਕਸ਼ਨਾਂ ਅਟੈਂਡ ਕੀਤੇ ਹਨ। ਮੁੰਬਈ ਰਿਸੈਪਸ਼ਨ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

4 / 5
ਬਾਲੀਵੁੱਡ 'ਚ ਇਨ੍ਹੀਂ ਦਿਨੀਂ ਸਭ ਤੋਂ ਜ਼ਿਆਦਾ ਸਿਧਾਰਥ-ਕਿਆਰਾ ਦੀ ਲਵ ਸਟੋਰੀ ਚਰਚਾ 'ਚ ਹੈ। ਕਰੀਬ 4 ਸਾਲ ਪਹਿਲਾਂ ਦੋਹਾਂ ਦੀ ਮੁਲਾਕਾਤ ਇਕ ਪਾਰਟੀ 'ਚ ਹੋਈ ਸੀ। ਇਸ ਤੋਂ ਬਾਅਦ 2019 'ਚ ਦੋਹਾਂ ਦਾ ਡੇਟਿੰਗ ਦੀਆਂ ਖਬਰਾਂ ਆਉਣ ਲੱਗੀਆਂ। ਸ਼ੇਰ ਸ਼ਾਹ ਦੀ ਇਹ ਹਿੱਟ ਜੋੜੀ ਹਾਲ ਹੀ ਵਿੱਚ 7 ​​ਫਰਵਰੀ ਨੂੰ ਸੱਤ ਜਨਮਾਂ ਦੇ ਬੰਧਨ ਵਿੱਚ ਬੱਝ ਗਈ ਹੈ।

5 / 5
Follow Us
Latest Stories
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
Stories