ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Sidhu Moosewala Family Tree: 29 ਮਈ ਨੂੰ ਹੋਵੇਗਾ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਦਾ ਸਮਾਗਮ, ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਜਾਣਕਾਰੀ, ਜਾਣੋ ਪਰਿਵਾਰ ‘ਚ ਕੌਣ-ਕੌਣ ਹੈ?

Sidhu Moosewala Family Tree: 29 ਮਈ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਹੈ। 29 ਮਈ 2022 ਪੰਜਾਬ ਲਈ ਉਹ ਕਾਲਾ ਦਿਨ ਸੀ। ਜਿਸ ਦਿਨ ਪੰਜਾਬ ਦੇ ਟੈਲੇਂਟਡ ਨੌਜਵਾਨ ਜਿਸ ਨੇ ਸਾਰੀ ਦੁਨੀਆ ਵਿੱਚ ਪੰਜਾਬ ਦਾ ਨਾਮ ਰੌਸ਼ਨ ਕੀਤਾ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਅੱਜ ਅਸੀਂ ਇਸ ਲੇਖ ਵਿੱਚ ਤੁਹਾਨੂੰ ਉਨ੍ਹਾਂ ਦੀ ਫੈਮਿਲੀ ਬਾਰੇ, ਮੁੱਡਲੀ ਸਿੱਖਿਆ ਅਤੇ ਹੋਰ ਨਿੱਜੀ ਜ਼ਿੰਦਗੀ ਦੇ ਕਿਸਿਆਂ ਬਾਰੇ ਦੱਸਾਂਗੇ।

isha-sharma
Isha Sharma | Published: 22 May 2024 17:50 PM IST
ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਜਨਮ 11 ਜੂਨ 1993 ਨੂੰ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਦੇ ਘਰ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ ਹੋਇਆ। ਸਿੱਧੂ ਮੂਸੇਵਾਲਾ ਸਭ ਤੋਂ ਮਸ਼ਹੂਰ ਭਾਰਤੀ ਰੈਪਰਾਂ ਅਤੇ ਗਾਇਕਾਂ ਵਿੱਚੋਂ ਇੱਕ ਸੀ। 28 ਸਾਲ ਦੀ ਉਮਰ 'ਚ ਉਨ੍ਹਾਂ ਨੇ ਆਪਣੀ ਗਾਇਕੀ ਨਾਲ ਪੰਜਾਬੀ ਇੰਡਸਟਰੀ 'ਚ ਵੱਡਾ ਨਾਮ ਕਮਾਇਆ ।

1 / 8
ਉਨ੍ਹਾਂ ਨੇ 2016 ਵਿੱਚ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ ਤੋਂ ਇਲੈਕਟ੍ਰੀਕਲ ਇੰਜੀਨੀਅਰਿੰਗ ਦੀ ਡਿੱਗਰੀ ਹਾਸਲ ਕੀਤੀ ਸੀ। ਬੀ.ਟੈਕ ਪੂਰੀ ਕਰਨ ਤੋਂ ਬਾਅਦ, ਸਿੱਧੂ ਮੂਸੇਵਾਲਾ ਕੈਨੇਡਾ ਚੱਲੇ ਗਏ ਜਿੱਥੇ ਉਨ੍ਹਾਂ ਨੇ 2017 ਵਿੱਚ ਆਪਣਾ ਪਹਿਲਾ ਗੀਤ 'ਜੀ ਵੈਗਨ' ਰਿਲੀਜ਼ ਕੀਤਾ। 28 ਸਾਲਾ ਗਾਇਕ ਨੇ 'ਸੋ ਹਾਈ' ਗੀਤ ਦੀ ਸਫਲਤਾ ਦੇ ਨਾਲ ਪ੍ਰਸਿੱਧੀ ਪ੍ਰਾਪਤ ਕੀਤੀ। ਬ੍ਰਿਟੀਸ਼ ਏਸ਼ੀਆ ਟੀਵੀ ਸੰਗੀਤ ਅਵਾਰਡਸ ਵਿੱਚ ਜਿਸ ਲਈ ਸਿੱਧੂ ਨੂੰ 2017 ਦੇ ਸਰਵੋਤਮ ਗੀਤਕਾਰ ਨਾਲ ਸਨਮਾਨਿਤ ਵੀ ਕੀਤਾ ਗਿਆ। ਉਸ ਤੋਂ ਬਾਅਦ ਮੂਸੇਵਾਲਾ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। ਮੂਸੇਵਾਲਾ ਆਪਣੀ ਪੀੜ੍ਹੀ ਦੇ ਮਹਾਨ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਬਣ ਗਏ ਅਤੇ ਉਨ੍ਹਾਂ ਦੇ ਸਿਰ ਕਈ ਰਿਕਾਰਡ ਵੀ ਹਨ।

2 / 8
29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਪੰਜਾਬ ਦੇ ਮਾਨਸਾ ਵਿੱਚ ਉਸ ਸਮੇਂ ਕਤਲ ਕਰ ਦਿੱਤਾ ਗਿਆ ਸੀ ਜਦੋਂ ਉਹ ਆਪਣੇ ਦੋਸਤਾਂ ਨਾਲ ਥਾਰ ਵਿੱਚ ਕਿਤੇ ਜਾ ਰਹੇ ਸਨ। ਦੋ ਕਾਰਾਂ 'ਚ ਸਵਾਰ ਸ਼ੂਟਰਾਂ ਨੇ ਸਿੱਧੂ ਮੂਸੇਵਾਲਾ 'ਤੇ 30 ਤੋਂ ਵੱਧ ਗੋਲੀਆਂ ਚਲਾਈਆਂ ਸਨ। ਜਿਸ ਵਿੱਚ ਸਿੱਧੂ ਨੂੰ 19 ਗੋਲੀਆਂ ਲੱਗੀਆਂ ਅਤੇ ਉਨ੍ਹਾਂ ਦੀ ਮੌਕੇ ਤੇ ਮੌਤ ਹੋ ਗਈ ਸੀ। ਇਸ ਹਮਲੇ ਦਾ ਦੋਸ਼ੀ ਗੋਲਡੀ ਬਰਾੜ ਅਜੇ ਵੀ ਪੁਲਿਸ ਦੀ ਪਕੜ ਤੋਂ ਬਾਹਰ ਹੈ। ਉਨ੍ਹਾਂ ਦੀ ਮੌਤ ਨਾਲ ਪੰਜਾਬੀ ਇੰਡਸਟਰੀ ਅਤੇ ਪੰਜਾਬ ਵਿੱਚ ਸ਼ੌਕ ਦੀ ਲਹਿਰ ਦੌੜ ਗਈ ਸੀ।

3 / 8
ਮਰਹੂਮ ਗਾਇਕ ਆਪਣੇ ਮਾਪਿਆਂ ਦੇ ਇਕਲੌਤੇ ਪੁੱਤਰ ਸਨ। ਸਿੱਧੂ ਦੇ ਮਾਪੇ ਅੱਜ ਵੀ ਆਪਣੇ ਪੁੱਤਰ ਦੀ ਮੌਤ ਲਈ ਇਨਸਾਫ਼ ਦੀ ਮੰਗ ਕਰਦੇ ਹੋਏ ਕਾਫੀ ਸਰਗਰਮ ਹਨ। ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਨੇ ਆਪਣੀ ਇਕਲੇਪਣ ਨੂੰ ਦੂਰ ਕਰਨ ਲਈ ਵੱਡਾ ਫੈਸਲਾ ਲਿਆ। ਜਿਸ ਦੇ ਚੱਲਦੇ ਗਾਇਕ-ਰੈਪਰ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ 17 ਮਾਰਚ ਨੂੰ ਆਪਣੇ ਦੂਜੇ ਬੱਚੇ ਨੂੰ ਜਨਮ ਦਿੱਤਾ। ਮੀਡੀਆ ਰਿਪੋਰਟਾਂ ਮੁਤਾਬਕ ਚਰਨ ਕੌਰ ਅਤੇ ਬਲਕੌਰ ਸਿੰਘ ਨੇ ਦੂਜੀ ਵਾਰ ਮਾਤਾ-ਪਿਤਾ ਬਣਨ ਲਈ ਆਈਵੀਐਫ ਤਕਨੀਕ ਦੀ ਚੋਣ ਕੀਤੀ ਸੀ।

4 / 8
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇਹ ਗੱਲ ਵੀ ਸਾਹਮਣੇ ਆਈ ਸੀ ਕਿ ਉਹ ਜਲਦ ਹੀ ਵਿਆਹ ਕਰਨ ਵਾਲੇ ਸਨ ਉਨ੍ਹਾਂ ਦੀ ਮੰਗਣੀ ਹੋ ਚੁੱਕੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਗਾਇਕ ਸਿੱਧੂ ਮੂਸੇਵਾਲਾ ਨੇ ਸੰਗਰੂਰ ਦੇ ਪਿੰਡ ਸੰਘਰੇੜੀ ਦੀ ਇੱਕ ਕੁੜੀ ਨਾਲ ਮੰਗਣੀ ਕਰਵਾ ਲਈ ਸੀ। ਗਾਇਕ ਨੇ ਆਪਣੇ ਵਿਆਹ ਦੇ ਮਾਮਲੇ ਨੂੰ ਬਹੁਤ ਹੀ ਗੁਪਤ ਰੱਖਿਆ ਸੀ। ਮੂਸੇਵਾਲਾ ਦੇ ਪਰਿਵਾਰ ਨੇ ਵੀ ਇਸ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ। ਹਾਲਾਂਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਕੁੜੀ ਦੇ ਪਿੰਡ ਵਾਲਿਆਂ ਨੇ ਇਸ ਗੱਲ ਦਾ ਖੁਲਾਸਾ ਕੀਤਾ ਸੀ ਕਿ ਅਮਨਦੀਪ ਕੌਰ ਸੰਗਰੂਰ ਦੇ ਪਿੰਡ ਸੰਘਰੇੜੀ ਦੀ ਰਹਿਣ ਵਾਲੀ ਹੈ। ਉਹ ਕੈਨੇਡਾ ਵਿੱਚ ਰਹਿੰਦੀ ਹੈ । ਉਹ ਅਕਾਲੀ ਦਲ ਦੇ ਸੀਨੀਅਰ ਆਗੂ ਦੀ ਭਤੀਜੀ ਹੈ।

5 / 8
ਪੁਰਾਣੀ ਫੋਟੋ

ਸਿੱਧੂ ਮੂਸੇਵਾਲਾ ਦੀ ਅੱਜ ਦੂਸਰੀ ਬਰਸੀ, ਭਾਵੁਕ ਹੋਈ ਮਾਂ, ਕਹਿੰਦੀ ਅੱਜ ਦਾ ਦਿਨ ਔਖਾ ਹੈ

6 / 8
ਸਿੱਧੂ ਮੂਸੇਵਾਲਾ ਦੇ ਨਾਂ 'ਤੇ 26 ਲੱਖ ਰੁਪਏ ਦੀ ਫਾਰਚੂਨਰ ਕਾਰ , 83,250 ਹਜ਼ਾਰ ਦੀ ਜੀਪ ਅਤੇ ਕਰੀਬ 18 ਲੱਖ ਰੁਪਏ ਦੇ ਗਹਿਣੇ ਵੀ ਸਨ। ਉਨ੍ਹਾਂ ਕੋਲ ਕੁੱਲ Movable Assets 6 ਕਰੋੜ ਤੋਂ ਉੱਪਰ ਸੀ। ਇਸ ਦੌਰਾਨ ਮਰਹੂਮ ਗਾਇਕ ਦੇ ਨਾਂ 'ਤੇ ਰਜਿਸਟਰਡ ਅਚੱਲ ਜਾਇਦਾਦ ਦੀ ਗੱਲ ਕਰੀਏ ਤਾਂ ਉਨ੍ਹਾਂ ਕੋਲ ਕਰੀਬ 1 ਕਰੋੜ ਰੁਪਏ ਦੀ ਐਗਰੀਕਲਚਰ ਲੈਂਡ ਸੀ।

7 / 8
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਹਾਲ ਹੀ 'ਚ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਆਪਣੇ ਬੇਟੇ ਮੂਸੇਵਾਲਾ ਦੀ ਦੂਜੀ ਬਰਸੀ ਬਾਰੇ ਜਾਣਕਾਰੀ ਦਿੱਤੀ ਹੈ। ਪੋਸਟ ਚ ਲਿਖਿਆ ਹੈ- "ਸਰਦਾਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ 11-6-1993 ਤੋਂ 29-5-2022, ਦੂਸਰੀ ਬਰਸੀ। ਉਹਨਾਂ ਦੀ ਇਨਸਾਫ਼ ਦੀ ਮੰਗ ਅਤੇ ਰੱਬ ਦੇ ਘਰ ਤੋਂ ਦੁਖਦਾਈ ਵਿਛੋੜੇ ਦੇ ਮੱਦੇਨਜ਼ਰ ਉਹਨਾਂ ਦੀ ਯਾਦ ਵਿੱਚ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ, ਮਿਤੀ 29 ਮਈ ਨੂੰ ਗੁਰਦੁਆਰਾ ਬਾਬਾ ਮੱਦ ਸਾਹਿਬ ਜੰਡਿਆਲਾ, ਜਲੰਧਰ ਵਿਖੇ ਕਰਵਾਇਆ ਜਾਵੇਗਾ। ਆਪ ਸਭ ਨੂੰ ਸ਼ਾਮਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ।

8 / 8
Follow Us
Latest Stories
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?...
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?...