ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Mera Na: ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਮੇਰਾ ਨਾਂ’ ਨੇ ਤੋੜੇ ਰਿਕਾਰਡ, ਇੱਕ ਘੰਟੇ ‘ਚ ਮਿਲੇ 2 Million Views

tv9-punjabi
TV9 Punjabi | Updated On: 07 Apr 2023 12:51 PM
ਮਰਹੂਮ ਪੰਜਾਬੀ ਗਾਇਕ ਸ਼ੂਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ (Sidhu Moosewala) ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਤੀਜਾ ਗੀਤ 'ਮੇਰਾ ਨਾਂ' (Mera Naa) ਅੱਜ ਯੂਟਿਊਬ 'ਤੇ ਰਿਲੀਜ਼ ਹੋ ਗਿਆ ਹੈ। ਗੀਤ 3 ਮਿੰਟ 21 ਸੈਕਿੰਡ ਦਾ ਹੈ। ਜਿਸ ਵਿੱਚ ਸਿੱਧੂ ਦੀ ਫੈਨਸ ਫੋਲੋਇੰਗ ਬਾਰੇ ਦੱਸਿਆ ਗਿਆ ਹੈ। ਗਲੀ ਦੇ ਮੋੜ ਤੋਂ ਲੈ ਕੇ ਵੱਡੇ ਸ਼ਹਿਰਾਂ ਦੇ ਬਿੱਲ ਬੋਰਡ ਤੱਕ...ਸਾਰਿਆਂ ਵਿੱਚ ਸਿੱਧੂ ਦੀ ਪ੍ਰਸਿੱਧੀ ਬਾਰੇ ਦੱਸਿਆ ਗਿਆ ਹੈ।

1 / 5
Mera Na: ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਮੇਰਾ ਨਾਂ’ ਨੇ ਤੋੜੇ ਰਿਕਾਰਡ, ਇੱਕ ਘੰਟੇ ‘ਚ ਮਿਲੇ 2 Million Views

2 / 5
ਸਿੱਧੂ ਮੂਸੇਵਾਲਾ ਦੀ ਪੁਰਾਣੀ ਤਸਵੀਰ

ਕਿਸਾਨਾਂ ਦੇ ਦਿੱਲੀ ਕੂਚ 'ਤੇ ਯਾਦ ਆਇਆ ਮੂਸੇਵਾਲਾ, ਪਿਤਾ ਬੋਲੇ-ਪੁੱਤਰ ਜ਼ਿੰਦਾ ਹੁੰਦਾ ਤਾਂ ਸੰਘਰਸ਼ ਵਿਚ ਸਭ ਤੋਂ ਅੱਗੇ ਹੁੰਦਾ

3 / 5
ਇਸ ਗੀਤ ਵਿੱਚ ਸਿੱਧੂ ਮੂਸੇਵਾਲਾ ਦੇ ਨਾਲ ਨਾਇਜੀਰੀਅਨ ਰੈਪਰ ਬਰਨਾ ਬੁਆਏਜ਼ (Barna Boys) ਤੇ ਸਟੀਲ ਬੈਂਗਲਜ਼ (Steel Banglez) ਵੀ ਨਜ਼ਰ ਆ ਰਹੇ ਹਨ। ਸਿੱਧੂ ਮੂਸੇਵਾਲਾ ਦੇ ਇਸ ਗੀਤ ਨੂੰ ਨਵਕਰਨ ਬਰਾੜ (Navkaran Brar) ਨੇ ਡਾਇਰੈਕਟ ਕੀਤਾ ਹੈ। ਗੀਤ ਨੇ ਰਿਲੀਜ ਹੁੰਦਿਆਂ ਹੀ ਸੋਸ਼ਲ ਮੀਡੀਆ ਤੇ ਧੂੰਮਾਂ ਪਾ ਦਿੱਤੀਆਂ ਹਨ। (Photo Courtsey: Twitter/Youtube)

4 / 5
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ

5 / 5
Follow Us
Latest Stories
JD Vance Visit India: ਆਪਣੇ ਪਰਿਵਾਰ ਨਾਲ ਅਕਸ਼ਰਧਾਮ ਮੰਦਰ ਦਰਸ਼ਨ ਕਰਨ ਪਹੁੰਚੇ ਜੇਡੀ ਵੈਂਸ
JD Vance Visit India: ਆਪਣੇ ਪਰਿਵਾਰ ਨਾਲ ਅਕਸ਼ਰਧਾਮ ਮੰਦਰ ਦਰਸ਼ਨ ਕਰਨ ਪਹੁੰਚੇ ਜੇਡੀ ਵੈਂਸ...
ਜੰਮੂ ਖੇਤਰ 'ਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਨਾਲ ਹੋਈ ਤਬਾਹੀ
ਜੰਮੂ ਖੇਤਰ 'ਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਨਾਲ ਹੋਈ ਤਬਾਹੀ...
VIDEO: ਧੀ ਹਰਸ਼ਿਤਾ ਦੀ ਮੰਗਣੀ 'ਤੇ ਰੱਜ ਕੇ ਥਿਰਕੇ ਕੇਜਰੀਵਾਲ, ਮਾਨ ਨੇ ਵੀ ਡਾਂਸ ਫਲੋਰ ਤੇ ਲਗਾਈ ਅੱਗ
VIDEO: ਧੀ ਹਰਸ਼ਿਤਾ ਦੀ ਮੰਗਣੀ 'ਤੇ ਰੱਜ ਕੇ ਥਿਰਕੇ ਕੇਜਰੀਵਾਲ, ਮਾਨ ਨੇ ਵੀ ਡਾਂਸ ਫਲੋਰ ਤੇ ਲਗਾਈ ਅੱਗ...
Ludhiana West Bypoll: SAD ਨੇ ਉਤਾਰਿਆ ਉਮੀਦਵਾਰ ਤਾਂ ਕਿਵੇਂ ਦਿਲਚਸਪ ਹੋਇਆ ਮਾਮਲਾ, ਵੇਖੋ VIDEO
Ludhiana West Bypoll: SAD ਨੇ ਉਤਾਰਿਆ ਉਮੀਦਵਾਰ ਤਾਂ ਕਿਵੇਂ ਦਿਲਚਸਪ ਹੋਇਆ ਮਾਮਲਾ, ਵੇਖੋ VIDEO...
ਵਕਫ਼ ਸੋਧ ਐਕਟ: ਅਦਾਲਤ ਨੇ ਅੰਤਰਿਮ ਹੁਕਮ ਟਾਲ ਦਿੱਤਾ, ਸਰਕਾਰ ਨੇ ਜਤਾਇਆ ਇਤਰਾਜ਼, ਦੇਖੋ ਵੀਡੀਓ
ਵਕਫ਼ ਸੋਧ ਐਕਟ: ਅਦਾਲਤ ਨੇ ਅੰਤਰਿਮ ਹੁਕਮ ਟਾਲ ਦਿੱਤਾ, ਸਰਕਾਰ ਨੇ  ਜਤਾਇਆ ਇਤਰਾਜ਼, ਦੇਖੋ ਵੀਡੀਓ...
National Herald case: ਕਾਂਗਰਸ ਦਾ ਵਿਰੋਧ ਜਾਰੀ, ਸ਼ਾਂਤੀ ਪ੍ਰਦਰਸ਼ਨ ਦੌਰਾਨ ਆਗੂਆਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ!
National Herald case: ਕਾਂਗਰਸ ਦਾ ਵਿਰੋਧ ਜਾਰੀ, ਸ਼ਾਂਤੀ ਪ੍ਰਦਰਸ਼ਨ ਦੌਰਾਨ ਆਗੂਆਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ!...
ਭਾਜਪਾ ਨੇ ਜਲੰਧਰ ਵਿੱਚ 'ਲਾਪਤਾ ਸੰਸਦ ਮੈਂਬਰ' ਦੇ ਲਗਾਏ ਪੋਸਟਰ, ਆਗੂ ਨੇ ਕਿਹਾ- ਜਿੱਤਣ ਤੋਂ ਬਾਅਦ ਨਹੀਂ ਆਏ ਚੰਨੀ
ਭਾਜਪਾ ਨੇ ਜਲੰਧਰ ਵਿੱਚ 'ਲਾਪਤਾ ਸੰਸਦ ਮੈਂਬਰ' ਦੇ  ਲਗਾਏ ਪੋਸਟਰ, ਆਗੂ ਨੇ ਕਿਹਾ- ਜਿੱਤਣ ਤੋਂ ਬਾਅਦ ਨਹੀਂ ਆਏ ਚੰਨੀ...
ਰਾਬਰਟ ਵਾਡਰਾ ED ਦਫ਼ਤਰ ਪਹੁੰਚੇ, Land Deal ਦੇ ਮਾਮਲੇ ਵਿੱਚ ਸੰਮਨ ਜਾਰੀ
ਰਾਬਰਟ ਵਾਡਰਾ ED ਦਫ਼ਤਰ ਪਹੁੰਚੇ, Land Deal ਦੇ ਮਾਮਲੇ ਵਿੱਚ ਸੰਮਨ ਜਾਰੀ...
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਿਰੁੱਧ FIR, ਅੱਜ ਅਦਾਲਤ ਵਿੱਚ ਹੋਣਗੇ ਪੇਸ਼
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਿਰੁੱਧ FIR, ਅੱਜ ਅਦਾਲਤ ਵਿੱਚ ਹੋਣਗੇ ਪੇਸ਼...