ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Jalandhar to Nepal: ਜਲੰਧਰ ਤੋਂ ਰਵਾਨਾ ਹੋਈ ਭਾਰਤ ਗੌਰਵ ਟੂਰਿਸਟ ਟੂਰ ਟਰੇਨ, 10 ਦਿਨਾਂ ਬਾਅਦ ਕਰੇਗੀ ਵਾਪਸੀ

Bharat Gaurav Train: 10 ਦਿਨਾਂ ਵਿੱਚ ਸ਼ਰਧਾਲੂ ਭਾਰਤ ਤੋਂ ਨੇਪਾਲ ਤੱਕ ਦਾ ਸਫਰ ਤੈਅ ਕਰਨਗੇ। ਇਸ ਦੌਰਾਨ ਉਹ ਦੋਵਾਂ ਦੇਸ਼ਾਂ ਵਿਚਾਲੇ ਪੈਣ ਵਾਲੇ ਕਈ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਨਗੇ।

davinder-kumar-jalandhar
Davinder Kumar | Updated On: 31 Mar 2023 19:18 PM
Jalandhar to Nepal: ਜਲੰਧਰ ਤੋਂ ਰਵਾਨਾ ਹੋਈ ਭਾਰਤ ਗੌਰਵ ਟੂਰਿਸਟ ਟੂਰ ਟਰੇਨ, 10 ਦਿਨਾਂ ਬਾਅਦ ਕਰੇਗੀ ਵਾਪਸੀ

1 / 7
ਭਾਰਤ ਗੌਰਵ ਟੂਰਿਸਟ ਟੂਰ ਨਾਮ ਦੀ ਇਸ ਟਰੇਨ ਨੂੰ ਸਵੇਰੇ 8.30 ਵਜੇ ਜਲੰਧਰ ਸਿਟੀ ਸਟੇਸ਼ਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਜੋ ਕਿ ਅਯੁੱਧਿਆ, ਪ੍ਰਯਾਗਰਾਜ, ਵਾਰਾਣਸੀ ਤੋਂ ਹੁੰਦੇ ਹੋਏ ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਪਸ਼ੂਪਤੀਨਾਥ ਮੰਦਿਰ ਤੱਕ ਸੈਲਾਨੀਆਂ ਨੂੰ ਲੈ ਕੇ ਜਾਵੇਗੀ।

2 / 7
ਇਹ ਪਹਿਲੀ ਟਰੇਨ ਹੈ, ਜਿਸ ਵਿੱਚ ਸ਼੍ਰੀ ਰਾਮ ਦਾ ਮੰਦਿਰ ਬਣਾਇਆ ਗਿਆ ਹੈ। ਇਸ ਮੰਦਿਰ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਖੁਸ਼ੀ ਹੈ।

ਇਹ ਪਹਿਲੀ ਟਰੇਨ ਹੈ, ਜਿਸ ਵਿੱਚ ਸ਼੍ਰੀ ਰਾਮ ਦਾ ਮੰਦਿਰ ਬਣਾਇਆ ਗਿਆ ਹੈ। ਇਸ ਮੰਦਿਰ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਖੁਸ਼ੀ ਹੈ।

3 / 7
ਸ਼ਰਧਾਲੂਆਂ ਦਾ ਕਹਿਣਾ ਹੈ ਕਿ ਕਿਸੇ ਵੀ ਟਰੇਨ ਵਿੱਚ ਅਜਿਹਾ ਮਾਹੌਲ ਉਨ੍ਹਾਂ ਨੇ ਪਹਿਲਾਂ ਕਦੇ ਨਹੀਂ ਦੇਖਿਆ। ਇਹ ਪਹਿਲੀ ਵਾਰ ਹੈ ਕਿ ਕਿਸੇ ਟਰੇਨ ਦੇ ਸੁਰੂ ਹੋਣ ਤੋਂ ਪਹਿਲਾਂ ਪਰਮਾਤਮਾ ਦੀ ਆਰਤੀ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ ਹੋਵੇ।

ਸ਼ਰਧਾਲੂਆਂ ਦਾ ਕਹਿਣਾ ਹੈ ਕਿ ਕਿਸੇ ਵੀ ਟਰੇਨ ਵਿੱਚ ਅਜਿਹਾ ਮਾਹੌਲ ਉਨ੍ਹਾਂ ਨੇ ਪਹਿਲਾਂ ਕਦੇ ਨਹੀਂ ਦੇਖਿਆ। ਇਹ ਪਹਿਲੀ ਵਾਰ ਹੈ ਕਿ ਕਿਸੇ ਟਰੇਨ ਦੇ ਸੁਰੂ ਹੋਣ ਤੋਂ ਪਹਿਲਾਂ ਪਰਮਾਤਮਾ ਦੀ ਆਰਤੀ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ ਹੋਵੇ।

4 / 7
ਇਸ ਵਿਸ਼ੇਸ਼ ਰੇਲਗੱਡੀ ਵਿੱਚ ਭਾਰਤ ਗੌਰਵ ਟੂਰਿਸਟ ਅਯੁੱਧਿਆ ਤੋਂ ਇਲਾਵਾ ਨੰਦੀਗ੍ਰਾਮ, ਪ੍ਰਯਾਗਰਾਜ, ਵਾਰਾਣਸੀ ਨੂੰ ਜੋੜਿਆ ਗਿਆ ਹੈ, ਜੋ ਦੋ ਦੇਸ਼ਾਂ ਭਾਰਤ ਅਤੇ ਨੇਪਾਲ ਦੇ ਪ੍ਰਮੁੱਖ ਤੀਰਥ ਸਥਾਨਾਂ ਨੂੰ ਕਵਰ ਕਰਦੀ ਹੈ।

ਇਸ ਵਿਸ਼ੇਸ਼ ਰੇਲਗੱਡੀ ਵਿੱਚ ਭਾਰਤ ਗੌਰਵ ਟੂਰਿਸਟ ਅਯੁੱਧਿਆ ਤੋਂ ਇਲਾਵਾ ਨੰਦੀਗ੍ਰਾਮ, ਪ੍ਰਯਾਗਰਾਜ, ਵਾਰਾਣਸੀ ਨੂੰ ਜੋੜਿਆ ਗਿਆ ਹੈ, ਜੋ ਦੋ ਦੇਸ਼ਾਂ ਭਾਰਤ ਅਤੇ ਨੇਪਾਲ ਦੇ ਪ੍ਰਮੁੱਖ ਤੀਰਥ ਸਥਾਨਾਂ ਨੂੰ ਕਵਰ ਕਰਦੀ ਹੈ।

5 / 7
ਡੀਆਰਐਮ ਫਿਰੋਜ਼ਪੁਰ ਡਾ. ਸੀਮਾ ਸ਼ਰਮਾ ਨੇ ਦੱਸਿਆ ਕਿ ਫਿਰੋਜ਼ਪੁਰ ਡਿਵੀਜ਼ਨ ਦਾ ਪਹਿਲਾ ਭਾਰਤ ਦੌਰਾ ਹੈ, ਅਤੇ ਇਹ ਭਾਰਤ-ਨੇਪਾਲ ਦੇ ਸ਼ਰਧਾਲੂਆਂ ਲਈ ਆਸਥਾ ਦੀ ਯਾਤਰਾ ਹੈ। ਇਸ ਵਿੱਚ ਸੜਕੀ ਮਾਰਗ ਦੇ ਕੁਝ ਹਿੱਸੇ ਵੀ ਸ਼ਾਮਲ ਕੀਤੇ ਜਾਣਗੇ। ਕੁੱਲ ਮਿਲਾ ਕੇ ਇਹ 10 ਦਿਨਾਂ ਦਾ ਦੌਰਾ ਹੈ। ਅਸੀਂ ਬਹੁਤ ਖੁਸ਼ ਹਾਂ ਕਿ ਅਸੀਂ ਯਾਤਰੀਆਂ ਨੂੰ ਚੰਗੀਆਂ ਸਹੂਲਤਾਂ ਪ੍ਰਦਾਨ ਕਰਵਾਉਣ ਜਾ ਰਹੇ ਹਾਂ।

6 / 7
ਟਰੇਨ ਨੂੰ ਲੈ ਕੇ ਸ਼ਰਧਾਲੂਆਂ ਚ ਕਾਫੀ ਉਤਸ਼ਾਹ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਟਰੇਨ ਦੇ ਚੱਲਣ ਨਾਲ ਉਨ੍ਹਾਂ ਨੂੰ ਕਾਫੀ ਫਾਇਦਾ ਹੋਵੇਗਾ। ਟਰੇਨ ਵਿੱਚ ਮੁਹਈਆ ਕਰਵਾਈਆਂ ਜਾ ਰਹੀਆਂ ਸਹੁਲਤਾਂ ਨੂੰ ਲੈ ਕੇ ਸ਼ਰਧਾਲੂ ਕਾਫੀ ਖੁਸ਼ ਹਨ।

ਟਰੇਨ ਨੂੰ ਲੈ ਕੇ ਸ਼ਰਧਾਲੂਆਂ ਚ ਕਾਫੀ ਉਤਸ਼ਾਹ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਟਰੇਨ ਦੇ ਚੱਲਣ ਨਾਲ ਉਨ੍ਹਾਂ ਨੂੰ ਕਾਫੀ ਫਾਇਦਾ ਹੋਵੇਗਾ। ਟਰੇਨ ਵਿੱਚ ਮੁਹਈਆ ਕਰਵਾਈਆਂ ਜਾ ਰਹੀਆਂ ਸਹੁਲਤਾਂ ਨੂੰ ਲੈ ਕੇ ਸ਼ਰਧਾਲੂ ਕਾਫੀ ਖੁਸ਼ ਹਨ।

7 / 7
Follow Us
Latest Stories
88 ਸਾਲ ਦੀ ਉਮਰ 'ਚ ਚੰਡੀਗੜ੍ਹ ਦੀਆਂ ਗਲੀਆਂ ਸਾਫ਼ ਕਰ ਰਹੇ ਹਨ ਸਾਬਕਾ IPS ਇੰਦਰਜੀਤ ਐਸ ਸਿੱਧੂ
88 ਸਾਲ ਦੀ ਉਮਰ 'ਚ ਚੰਡੀਗੜ੍ਹ ਦੀਆਂ ਗਲੀਆਂ ਸਾਫ਼ ਕਰ ਰਹੇ ਹਨ ਸਾਬਕਾ IPS ਇੰਦਰਜੀਤ ਐਸ ਸਿੱਧੂ...
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ 'ਆਪ' ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਆਹਮੋ-ਸਾਹਮਣੇ
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ 'ਆਪ' ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਆਹਮੋ-ਸਾਹਮਣੇ...
PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!
PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!...
ਬ੍ਰਿਟੇਨ 'ਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਕਿਸੇ ਹੋਰ ਦੀਆਂ ਲਾਸ਼ਾਂ
ਬ੍ਰਿਟੇਨ 'ਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਕਿਸੇ ਹੋਰ ਦੀਆਂ ਲਾਸ਼ਾਂ...
Henley Passport Index: ਭਾਰਤੀ ਪਾਸਪੋਰਟ ਹੋਇਆ ਹੋਰ ਮਜ਼ਬੂਤ, ਹੁਣ ਤੁਸੀਂ ਬਿਨਾਂ ਵੀਜ਼ਾ ਘੁੰਮ ਸਕੋਗੇ ਇੰਨੇ ਦੇਸ਼...
Henley Passport Index: ਭਾਰਤੀ ਪਾਸਪੋਰਟ ਹੋਇਆ ਹੋਰ ਮਜ਼ਬੂਤ, ਹੁਣ ਤੁਸੀਂ ਬਿਨਾਂ ਵੀਜ਼ਾ ਘੁੰਮ ਸਕੋਗੇ ਇੰਨੇ ਦੇਸ਼......
ਕਪੂਰਥਲਾ 'ਚ ਸ਼ਖਸ ਨੇ ਦਿਵਆਂਗ ਅਤੇ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ, ਵੀਡੀਓ ਦੇਖੋ
ਕਪੂਰਥਲਾ 'ਚ ਸ਼ਖਸ ਨੇ ਦਿਵਆਂਗ ਅਤੇ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ, ਵੀਡੀਓ ਦੇਖੋ...
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ...
Vaishno Devi ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ
Vaishno Devi  ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ...
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO...