ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

PHOTOS: ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸੁਣਾਇਆ ਸੁਖਬੀਰ ਬਾਦਲ ਖਿਲਾਫ਼ ਫੈਸਲਾ

Sri Akal Takhat Sahib Punishment To Sukhbir Badal: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖਾਈਆ ਕਰਾਰ ਦਿੱਤਾ ਹੈ। ਸੁਖਬੀਰ ਬਾਦਲ 'ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ।

kusum-chopra
Kusum Chopra | Updated On: 30 Aug 2024 18:53 PM IST
ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖਾਈਆ ਕਰਾਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖਾਈਆ ਕਰਾਰ ਦਿੱਤਾ ਹੈ।

1 / 6
ਸੁਖਬੀਰ ਸਿੰਘ ਬਾਦਲ ਵੱਲੋਂ ਭੇਜਿਆ ਗਿਆ ਮੁਆਫੀਨਾਮਾ

ਸੁਖਬੀਰ ਸਿੰਘ ਬਾਦਲ ਵੱਲੋਂ ਭੇਜਿਆ ਗਿਆ ਮੁਆਫੀਨਾਮਾ

2 / 6
ਸਿੰਘ ਸਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਸੰਬੋਧਨ ਕਰਦਿਆਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ।

3 / 6
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਸੁਖਬੀਰ ਬਾਦਲ ਨੂੰ ਇੱਕ ਆਮ ਸਿੱਖ ਵਾਂਗ ਅਕਾਲ ਤਖ਼ਤ ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਚਾਹੀਦੀ ਹੈ। ਸੁਖਬੀਰ ਬਾਦਲ ਨੂੰ 15 ਦਿਨਾਂ ਦੇ ਅੰਦਰ ਅਕਾਲ ਤਖ਼ਤ 'ਤੇ ਪੇਸ਼ ਹੋਣਾ ਚਾਹੀਦਾ ਹੈ।

4 / 6
File Photo

Sukhbir Badal: ਸੁਖਬੀਰ ਬਾਦਲ ਦੀ ਮੁੜ ਅਪੀਲ... ਜਲਦੀ ਲਓ ਫੈਸਲਾ

5 / 6
ਹੁਣ ਸੁਖਬੀਰ ਬਾਦਲ ਅਕਾਲ ਤਖ਼ਤ 'ਤੇ ਪੇਸ਼ ਹੋਣਗੇ। ਜਿਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਗੁਨਾਹ ਦੱਸੇ ਜਾਣਗੇ, ਜਿਸ 'ਤੇ ਸੁਖਬੀਰ ਬਾਦਲ ਆਪਣਾ ਪੱਖ ਪੇਸ਼ ਕਰਨਗੇ। ਜਿਸਤੋਂ ਬਾਅਦ ਉਨ੍ਹਾਂ ਦੀ ਸਜ਼ਾ ਤੇ ਅੰਤਿਮ ਫੈਸਲਾ ਲਿਆ ਜਾਵੇਗਾ।

ਹੁਣ ਸੁਖਬੀਰ ਬਾਦਲ ਅਕਾਲ ਤਖ਼ਤ 'ਤੇ ਪੇਸ਼ ਹੋਣਗੇ। ਜਿਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਗੁਨਾਹ ਦੱਸੇ ਜਾਣਗੇ, ਜਿਸ 'ਤੇ ਸੁਖਬੀਰ ਬਾਦਲ ਆਪਣਾ ਪੱਖ ਪੇਸ਼ ਕਰਨਗੇ। ਜਿਸਤੋਂ ਬਾਅਦ ਉਨ੍ਹਾਂ ਦੀ ਸਜ਼ਾ ਤੇ ਅੰਤਿਮ ਫੈਸਲਾ ਲਿਆ ਜਾਵੇਗਾ।

6 / 6
Follow Us
Latest Stories
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...