ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Surya Grahan 2023: ਸਦੀਆਂ ਬਾਅਦ ਦੇਖਿਆ ਅਜਿਹਾ ਅਦਭੁਤ ਨਜ਼ਾਰਾ, ਸਾਹਮਣੇ ਆਈਆਂ ਹਾਈਬ੍ਰਿਡ ਸੂਰਜ ਗ੍ਰਹਿਣ ਦੀਆਂ ਅਨੋਖੀਆਂ ਤਸਵੀਰਾਂ

Surya Grahan 2023: ਭਾਰਤ ਨੂੰ ਛੱਡ ਕੇ ਦੁਨੀਆ ਦੇ ਕਈ ਦੇਸ਼ਾਂ 'ਚ ਇਸ ਸਾਲ ਦਾ ਪਹਿਲਾ ਸੂਰਜ ਗ੍ਰਹਿਣ ਦੇਖਿਆ ਗਿਆ ਹੈ। ਪੂਰੀ ਦੁਨੀਆ ਤੋਂ ਸੂਰਜ ਗ੍ਰਹਿਣ ਦੀਆਂ ਕਈ ਖੂਬਸੂਰਤ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਕਰੀਬ ਪੰਜ ਘੰਟੇ ਦੇ ਗ੍ਰਹਿਣ 'ਚ ਸੂਰਜ ਵੱਖ-ਵੱਖ ਰੂਪਾਂ 'ਚ ਦਿਖਾਈ ਦਿੱਤਾ।

tv9-punjabi
TV9 Punjabi | Published: 20 Apr 2023 15:28 PM
ਇਸ ਵਾਰ ਸੂਰਜ ਗ੍ਰਹਿਣ ਨੂੰ ਹਾਈਬ੍ਰਿਡ ਸੂਰਜ ਗ੍ਰਹਿਣ ਦੱਸਿਆ ਗਿਆ ਹੈ। ਅਜਿਹਾ ਇਸ ਲਈ ਕਿਉਂਕਿ ਸੂਰਜ ਦੇ ਤਿੰਨ ਵੱਖ-ਵੱਖ ਰੂਪ ਦੇਖੇ ਗਏ ਸਨ। ਕੁਝ ਦੇਸ਼ਾਂ ਵਿਚ, ਸੂਰਜ ਲਗਭਗ ਪੂਰੀ ਤਰ੍ਹਾਂ ਢੱਕਿਆ ਹੋਇਆ ਸੀ, ਕੁਝ ਥਾਵਾਂ 'ਤੇ ਇਹ ਅੰਸ਼ਕ ਤੌਰ 'ਤੇ ਦਿਖਾਈ ਦੇ ਰਿਹਾ ਸੀ।

1 / 6
ਅੱਜ ਦੁਨੀਆ ਦੇ ਕਈ ਦੇਸ਼ਾਂ 'ਚ ਸਾਲ ਦਾ ਪਹਿਲਾ ਸੂਰਜ ਗ੍ਰਹਿਣ ਦੇਖਿਆ ਗਿਆ। ਇਹ ਭਾਰਤ ਵਿੱਚ ਦਿਖਾਈ ਨਹੀਂ ਦੇ ਰਿਹਾ ਸੀ ਪਰ ਕਈ ਦੇਸ਼ਾਂ ਵਿੱਚ ਇਹ ਸਾਫ਼ ਦਿਖਾਈ ਦੇ ਰਿਹਾ ਸੀ। ਵੱਖ-ਵੱਖ ਦੇਸ਼ਾਂ ਤੋਂ ਸਾਲ ਦੇ ਪਹਿਲੇ ਸੂਰਜ ਗ੍ਰਹਿਣ ਦੀਆਂ ਕੁਝ ਦਿਲਚਸਪ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

2 / 6
ਸਭ ਤੋਂ ਪਹਿਲਾਂ ਇਹ ਸੂਰਜ ਗ੍ਰਹਿਣ ਆਸਟ੍ਰੇਲੀਆ ਵਿੱਚ ਦੇਖਿਆ ਗਿਆ। ਇਸ ਤੋਂ ਬਾਅਦ ਇਹ ਕਈ ਹੋਰ ਦੇਸ਼ਾਂ 'ਚ ਦੇਖਿਆ ਗਿਆ। ਗ੍ਰਹਿਣ ਤੋਂ ਬਾਅਦ, ਕੁਝ ਦੇਸ਼ਾਂ ਵਿੱਚ ਸੂਰਜ ਆਪਣੇ ਆਪ ਵਿੱਚ ਚੰਦਰਮਾ ਵਰਗਾ ਦਿਖਾਈ ਦਿੰਦਾ ਸੀ, ਅਤੇ ਕੁਝ ਥਾਵਾਂ 'ਤੇ ਦਿਨ ਵੇਲੇ ਵੀ ਹਨੇਰਾ ਸੀ।

3 / 6
ਸਾਲ ਦਾ ਪਹਿਲਾ ਸੂਰਜ ਗ੍ਰਹਿਣ ਵੀਰਵਾਰ ਸਵੇਰੇ 7.4 ਵਜੇ ਸ਼ੁਰੂ ਹੋਇਆ ਸੀ । ਇਹ ਗ੍ਰਹਿਣ ਪੰਜ ਘੰਟੇ ਤੋਂ ਵੱਧ ਸਮੇਂ ਤੱਕ ਰਿਹਾ ਅਤੇ ਦੁਪਹਿਰ 12:29 'ਤੇ ਸਮਾਪਤ ਹੋਇਆ । ਭਾਰਤ ਵਿੱਚ ਸੂਰਜ ਗ੍ਰਹਿਣ ਨੂੰ ਸੂਤਕ ਮੰਨਿਆ ਜਾਂਦਾ ਹੈ।

ਸਾਲ ਦਾ ਪਹਿਲਾ ਸੂਰਜ ਗ੍ਰਹਿਣ ਵੀਰਵਾਰ ਸਵੇਰੇ 7.4 ਵਜੇ ਸ਼ੁਰੂ ਹੋਇਆ ਸੀ । ਇਹ ਗ੍ਰਹਿਣ ਪੰਜ ਘੰਟੇ ਤੋਂ ਵੱਧ ਸਮੇਂ ਤੱਕ ਰਿਹਾ ਅਤੇ ਦੁਪਹਿਰ 12:29 'ਤੇ ਸਮਾਪਤ ਹੋਇਆ । ਭਾਰਤ ਵਿੱਚ ਸੂਰਜ ਗ੍ਰਹਿਣ ਨੂੰ ਸੂਤਕ ਮੰਨਿਆ ਜਾਂਦਾ ਹੈ।

4 / 6
ਦੱਸ ਦੇਈਏ ਕਿ ਜਦੋਂ ਚੰਦਰਮਾ ਸੂਰਜ ਅਤੇ ਧਰਤੀ ਦੇ ਵਿਚਕਾਰ ਆਉਂਦਾ ਹੈ, ਤਾਂ ਇਸ ਨੂੰ ਸੂਰਜ ਗ੍ਰਹਿਣ ਕਿਹਾ ਜਾਂਦਾ ਹੈ। ਇਹ ਅੰਸ਼ਕ, ਸੰਪੂਰਨ ਅਤੇ ਕੰਲਾਕਾਰ ਵੀ ਹੋ ਸਕਦਾ ਹੈ। ਅੱਜ ਦੇਖੇ ਗਏ ਸੂਰਜ ਗ੍ਰਹਿਣ ਬਾਰੇ ਮਾਹਿਰਾਂ ਦਾ ਮੰਨਣਾ ਹੈ ਕਿ ਅਜਿਹਾ ਖਗੋਲੀ ਵਰਤਾਰਾ ਸਦੀਆਂ ਵਿੱਚ  ਹੀ ਦੇਖਣ ਨੂੰ ਮਿਲਦਾ ਹੈ।

5 / 6
ਅਜਿਹੇ 'ਚ ਲੋਕ ਇਸ ਸੂਰਜ ਗ੍ਰਹਿਣ ਦਾ ਆਨੰਦ ਲੈਂਦੇ ਵੀ ਨਜ਼ਰ ਆਏ। ਜਿਨ੍ਹਾਂ ਦੇਸ਼ਾਂ ਵਿਚ ਸੂਰਜ ਆਪਣੇ ਸਿਖਰ 'ਤੇ ਸੀ, ਉਥੇ ਲੋਕ ਇਸ ਨੂੰ ਦੇਖਣ ਲਈ ਵਿਸ਼ੇਸ਼ ਐਨਕਾਂ ਦੀ ਵਰਤੋਂ ਕਰਦੇ ਹੋਏ ਦੇਖੇ ਗਏ। ਇਸ ਦੇ ਨਾਲ ਹੀ ਕੁਝ ਥਾਵਾਂ 'ਤੇ ਲੋਕ ਦੂਰਬੀਨ ਰਾਹੀਂ ਵੀ ਆਨੰਦ ਲੈਂਦੇ ਦੇਖੇ ਗਏ।

6 / 6
Follow Us
Latest Stories
ਫੌਜ ਦੇ Operation Sindoor ਦਾ ਨਵਾਂ ਵੀਡੀਓ ਆਇਆ ਸਾਹਮਣੇ
ਫੌਜ ਦੇ Operation Sindoor ਦਾ ਨਵਾਂ ਵੀਡੀਓ  ਆਇਆ ਸਾਹਮਣੇ...
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...
Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...