ਅੱਜ ਸੀਐਮ ਮਾਨ ਦੀ ਧੀ ਨਿਆਮਤ ਦਾ ਪਹਿਲਾ ਜਨਮਦਿਨ, ਡਾ. ਗੁਰਪ੍ਰੀਤ ਕੌਰ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਜਿੰਦਗੀ ਵਿੱਚ ਇੱਕ ਸਾਲ ਪਹਿਲਾਂ ਠੀਕ ਅੱਜ ਦੇ ਦਿਨ ਇੱਕ ਨਵੀਂ ਖੁਸ਼ੀ ਨੇ ਦਸਤਕ ਦਿੱਤੀ ਸੀ। ਇਹ ਖੁਸ਼ੀ ਹੈ ਉਨ੍ਹਾਂ ਦੇ ਘਰ ਧੀ ਦਾ ਜਨਮ ਲੈਣਾ। ਪਿਛਲੇ ਸਾਲ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ ਸੀ। ਦੱਸ ਦਈਏ ਕਿ ਅੱਜ ਸੀਐਮ ਮਾਨ ਦੀ ਧੀ ਨਿਆਮਤ ਕੌਰ ਇੱਕ ਸਾਲ ਦੀ ਹੋ ਗਈ ਹੈ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਅਤੇ ਸੀਐਮ ਮਾਨ ਅਤੇ ਨਿਆਮਤ ਕੌਰ ਦੇ ਪਿਤਾ ਭਗਵੰਤ ਮਾਨ ਵਲੋਂ ਸੋਸ਼ਲ ਮੀਡੀਆ ਉੱਤੇ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

1 / 5

2 / 5

3 / 5

4 / 5

5 / 5
Follow Us
ਮਾਨਸਾ ਕੋਰਟ ਨੇ ਨਾਭਾ ਜੇਲ੍ਹ ਨੂੰ ਭੇਜੇ ਆਰਡਰ, ਲੱਖਾ ਸਿਧਾਣਾ ਤੇ ਮੋਹਨਜੀਤ ਸੇਰੋਂ ਹੋਣਗੇ ਰਿਹਾਅ
ਪੁਰਾਣੀ ਗੱਡੀ ਖਰੀਦਣ ਅਤੇ ਵੇਚਣ ਵਾਲਿਆਂ ਨੂੰ ਮਿਲੇਗੀ ਰਾਹਤ, ਮਾਲਕੀ ਟ੍ਰਾਂਸਫਰ ਕਰਨਾ ਹੋਵੇਗਾ ਆਸਾਨ
Asian Para Games: ‘ਨੌਜਵਾਨਾਂ ਦੀ ਭਾਗੀਦਾਰੀ ਅੱਜ ਦੇ ਭਾਰਤ ਦੀ ਤਸਵੀਰ,’ ਪੈਰਾ ਐਥਲੀਟਾਂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦੱਸਿਆ ਅਗਲਾ ਟੀਚਾ
ਜਲੰਧਰ ‘ਚ ਹਨੀ ਸਿੰਘ ਦੇ ਭਤੀਜੇ ਦੀ ਅੰਤਿਮ ਅਰਦਾਸ, 18 ਸਾਲ ਦੀ ਉਮਰ ‘ਚ ਹਾਦਸੇ ਵਿੱਚ ਮੌਤ, ਬਾਥ ਕੈਸਲ ਵਿਖੇ ਭੋਗ