AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਰਿਵਾਰ, ਘਰ ਸਭ ਗਿਆ, ਬਾਕੀ ਰਹਿ ਗਏ ਸਿਰਫ਼ ਹੰਝੂ … ਦੇਖੋ ਤੁਰਕੀ ਦੀ ਤਬਾਹੀ ਦੀ ਦਰਦਨਾਕ ਕਹਾਣੀ

ਤੁਰਕੀ ਅਤੇ ਸੀਰੀਆ 'ਚ ਭੂਚਾਲ ਕਾਰਨ 8 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਹਜ਼ਾਰਾਂ ਲੋਕਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

kusum-chopra
Kusum Chopra | Updated On: 08 Feb 2023 16:15 PM IST
Share
ਦੋ ਦਿਨ ਪਹਿਲਾਂ ਤੱਕ ਜਿਹੜੇ ਲੋਕ ਆਪਣੇ ਪਰਿਵਾਰ ਨਾਲ ਹੱਸ ਰਹੇ ਸਨ, ਉਨ੍ਹਾਂ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਹੋਵੇਗਾ ਕਿ ਅਗਲੇ ਦਿਨ ਉਨ੍ਹਾਂ ਦੀ ਜ਼ਿੰਦਗੀ ਵਿੱਚ ਇੰਨਾ ਵੱਡਾ ਤੂਫ਼ਾਨ ਆਵੇਗਾ। (ਫੋਟੋ-  AP/PTI)

ਦੋ ਦਿਨ ਪਹਿਲਾਂ ਤੱਕ ਜਿਹੜੇ ਲੋਕ ਆਪਣੇ ਪਰਿਵਾਰ ਨਾਲ ਹੱਸ ਰਹੇ ਸਨ, ਉਨ੍ਹਾਂ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਹੋਵੇਗਾ ਕਿ ਅਗਲੇ ਦਿਨ ਉਨ੍ਹਾਂ ਦੀ ਜ਼ਿੰਦਗੀ ਵਿੱਚ ਇੰਨਾ ਵੱਡਾ ਤੂਫ਼ਾਨ ਆਵੇਗਾ। (ਫੋਟੋ- AP/PTI)

1 / 8
ਤੁਰਕੀ ਵਿੱਚ 7.8 ਤੀਬਰਤਾ ਦੇ ਭੂਚਾਲ ਨੇ ਇੱਕ ਝਟਕੇ ਵਿੱਚ ਲੋਕਾਂ ਦੀ ਜਿੰਦਗੀ ਚ ਤਬਾਹੀ ਮਚਾ ਦਿੱਤੀ ਹੈ। ਪਰਿਵਾਰ, ਘਰ, ਜਾਇਦਾਦ ਸਭ ਚਲੇ ਗਏ, ਬਾਕੀ ਰਹਿ ਗਏ ਸਿਰਫ਼ ਹੰਝੂ। (ਫੋਟੋ-  AP/PTI)

ਤੁਰਕੀ ਵਿੱਚ 7.8 ਤੀਬਰਤਾ ਦੇ ਭੂਚਾਲ ਨੇ ਇੱਕ ਝਟਕੇ ਵਿੱਚ ਲੋਕਾਂ ਦੀ ਜਿੰਦਗੀ ਚ ਤਬਾਹੀ ਮਚਾ ਦਿੱਤੀ ਹੈ। ਪਰਿਵਾਰ, ਘਰ, ਜਾਇਦਾਦ ਸਭ ਚਲੇ ਗਏ, ਬਾਕੀ ਰਹਿ ਗਏ ਸਿਰਫ਼ ਹੰਝੂ। (ਫੋਟੋ- AP/PTI)

2 / 8
ਤੁਰਕੀ ਅਤੇ ਸੀਰੀਆ ਵਿੱਚ ਇੱਕ ਮਿੰਟ ਤੱਕ ਆਏ ਜਬਰਦਸਤ ਭੂਚਾਲ ਕਾਰਨ ਹੋਈ ਭਾਰੀ ਤਬਾਹੀ ਦਾ ਨਜ਼ਾਰਾ ਪੂਰੀ ਦੁਨੀਆ ਨੇ ਦੇਖਿਆ। ਇਸ ਦੇ ਝਟਕੇ ਸਾਈਪ੍ਰਸ, ਲੇਬਨਾਨ ਅਤੇ ਮਿਸਰ ਵਰਗੇ ਗੁਆਂਢੀ ਦੇਸ਼ਾਂ ਵਿੱਚ ਵੀ ਮਹਿਸੂਸ ਕੀਤੇ ਗਏ। (ਫੋਟੋ-  AP/PTI)

ਤੁਰਕੀ ਅਤੇ ਸੀਰੀਆ ਵਿੱਚ ਇੱਕ ਮਿੰਟ ਤੱਕ ਆਏ ਜਬਰਦਸਤ ਭੂਚਾਲ ਕਾਰਨ ਹੋਈ ਭਾਰੀ ਤਬਾਹੀ ਦਾ ਨਜ਼ਾਰਾ ਪੂਰੀ ਦੁਨੀਆ ਨੇ ਦੇਖਿਆ। ਇਸ ਦੇ ਝਟਕੇ ਸਾਈਪ੍ਰਸ, ਲੇਬਨਾਨ ਅਤੇ ਮਿਸਰ ਵਰਗੇ ਗੁਆਂਢੀ ਦੇਸ਼ਾਂ ਵਿੱਚ ਵੀ ਮਹਿਸੂਸ ਕੀਤੇ ਗਏ। (ਫੋਟੋ- AP/PTI)

3 / 8
ਇਸ ਤੋਂ ਬਾਅਦ ਵੀ ਭੂਚਾਲ ਦੇ ਕਈ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਲੋਕ ਸੰਭਲ ਨਹੀਂ ਸਕੇ। (ਫੋਟੋ- ਏਪੀ/ਪੀਟੀਆਈ)

ਇਸ ਤੋਂ ਬਾਅਦ ਵੀ ਭੂਚਾਲ ਦੇ ਕਈ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਲੋਕ ਸੰਭਲ ਨਹੀਂ ਸਕੇ। (ਫੋਟੋ- ਏਪੀ/ਪੀਟੀਆਈ)

4 / 8
ਤੁਰਕੀ ਅਤੇ ਸੀਰੀਆ 'ਚ ਭੂਚਾਲ ਕਾਰਨ 8 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਹਜ਼ਾਰਾਂ ਲੋਕਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। (ਫੋਟੋ-  AP/PTI)

ਤੁਰਕੀ ਅਤੇ ਸੀਰੀਆ 'ਚ ਭੂਚਾਲ ਕਾਰਨ 8 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਹਜ਼ਾਰਾਂ ਲੋਕਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। (ਫੋਟੋ- AP/PTI)

5 / 8
ਮਲਬੇ 'ਚ ਫਸੇ ਲੋਕ ਮਦਦ ਦੀ ਗੁਹਾਰ ਲਗਾ ਰਹੇ ਹਨ। ਉਨ੍ਹਾਂ ਦੀਆਂ ਅੱਖਾਂ ਆਪਣੇ ਕਰੀਬੀਆਂ ਨੂੰ ਲੱਭ ਰਹੀਆਂ ਹਨ। ਕੋਈ ਤਾਂ ਅਜਿਹਾ ਹੋਵੇਗਾ ਜੋ ਉਨ੍ਹਾਂ ਨੂੰ ਦੇਖੇ ਅਤੇ ਉਨ੍ਹਾਂ ਦੀਆਂ ਚੀਕਾਂ ਸੁਣ ਸਕੇ। (ਫੋਟੋ-  AP/PTI)

ਮਲਬੇ 'ਚ ਫਸੇ ਲੋਕ ਮਦਦ ਦੀ ਗੁਹਾਰ ਲਗਾ ਰਹੇ ਹਨ। ਉਨ੍ਹਾਂ ਦੀਆਂ ਅੱਖਾਂ ਆਪਣੇ ਕਰੀਬੀਆਂ ਨੂੰ ਲੱਭ ਰਹੀਆਂ ਹਨ। ਕੋਈ ਤਾਂ ਅਜਿਹਾ ਹੋਵੇਗਾ ਜੋ ਉਨ੍ਹਾਂ ਨੂੰ ਦੇਖੇ ਅਤੇ ਉਨ੍ਹਾਂ ਦੀਆਂ ਚੀਕਾਂ ਸੁਣ ਸਕੇ। (ਫੋਟੋ- AP/PTI)

6 / 8
ਇਸ ਭਿਆਨਕ ਦ੍ਰਿਸ਼ ਦੀਆਂ ਕਈ ਦਰਦਨਾਕ ਤਸਵੀਰਾਂ ਸਾਹਮਣੇ ਆ ਚੁੱਕੀਆਂ ਹਨ। ਕਿਸੇ ਨੇ ਆਪਣਾ ਬੱਚਾ ਗੁਆ ਦਿੱਤਾ ਹੈ ਤਾਂ ਕੋਈ ਬੱਚਾ ਹੁਣ ਮਾਂ-ਬਾਪ ਤੋਂ ਬਿਨਾਂ ਸਾਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹੈ। (ਫੋਟੋ-  AP/PTI)

ਇਸ ਭਿਆਨਕ ਦ੍ਰਿਸ਼ ਦੀਆਂ ਕਈ ਦਰਦਨਾਕ ਤਸਵੀਰਾਂ ਸਾਹਮਣੇ ਆ ਚੁੱਕੀਆਂ ਹਨ। ਕਿਸੇ ਨੇ ਆਪਣਾ ਬੱਚਾ ਗੁਆ ਦਿੱਤਾ ਹੈ ਤਾਂ ਕੋਈ ਬੱਚਾ ਹੁਣ ਮਾਂ-ਬਾਪ ਤੋਂ ਬਿਨਾਂ ਸਾਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹੈ। (ਫੋਟੋ- AP/PTI)

7 / 8
ਤੁਰਕੀ 'ਚ 6000 ਤੋਂ ਜ਼ਿਆਦਾ ਇਮਾਰਤਾਂ ਢਹਿ ਢੇਰੀ ਹੋ ਗਈਆਂ ਹਨ, ਕਈ ਜਾਨਾਂ ਅਜੇ ਵੀ ਮਲਬੇ 'ਚ ਫਸੀਆਂ ਹੋਈਆਂ ਹਨ। (ਫੋਟੋ-  AP/PTI)

ਤੁਰਕੀ 'ਚ 6000 ਤੋਂ ਜ਼ਿਆਦਾ ਇਮਾਰਤਾਂ ਢਹਿ ਢੇਰੀ ਹੋ ਗਈਆਂ ਹਨ, ਕਈ ਜਾਨਾਂ ਅਜੇ ਵੀ ਮਲਬੇ 'ਚ ਫਸੀਆਂ ਹੋਈਆਂ ਹਨ। (ਫੋਟੋ- AP/PTI)

8 / 8
Follow Us
Latest Photos Business Technology
Latest Stories
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...