ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮੈਨੂੰ ਨੇਤਾ ਬਣਨ ਦੀ ਭੁੱਖ ਨਹੀਂ, ਲੋਕਾਂ ਲਈ ਕੰਮ ਕਰਨਾ ਮੁੱਖ ਮਕਸਦ- ਸੀਐੱਮ ਮਾਨ

TV9 ਭਾਰਤਵਰਸ਼ ਦੀ ਪਾਵਰ ਕਾਨਫਰੰਸ 'ਚ ਨਵਜੋਤ ਸਿੰਘ ਸਿੱਧੂ ਦੀ ਆਮ ਆਦਮੀ ਪਾਰਟੀ 'ਚ ਐਂਟਰੀ 'ਤੇ ਸਵਾਲ ਪੁੱਛਿਆ ਗਿਆ ਤਾਂ ਭਗਵੰਤ ਮਾਨ ਨੇ ਸਾਫ ਇਨਕਾਰ ਕਰ ਦਿੱਤਾ। ਅਸਲ ਵਿੱਚ ਸਵਾਲ ਇਹ ਸੀ ਕਿ ਜੇਕਰ ਨਜਵੋਜ ਸਿੰਘ ਸਿੱਧੂ ਭਵਿੱਖ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ ਤਾਂ ਕੀ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਸਵੀਕਾਰ ਕਰੇਗੀ? ਇਸ ਸਵਾਲ ਦੇ ਜਵਾਬ ਵਿੱਚ ਭਗਵੰਤ ਮਾਨ ਨੇ ਨਾਂਹ ਵਿੱਚ ਜਵਾਬ ਦਿੱਤਾ।

tv9-punjabi
TV9 Punjabi | Published: 27 Feb 2024 18:39 PM
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ TV9 ਨੈੱਟਵਰਕ ਦੀ What India Thinks Today ਸੱਤਾ ਸੰਮੇਲਨ ਵਿੱਚ ਹਿੱਸਾ ਲਿਆ। ਇਸ ਪ੍ਰੋਗਰਾਮ 'ਚ ਭਗਵੰਤ ਮਾਨ ਨੇ ਆਪਣੀ ਸਰਕਾਰ ਦੀ ਖੂਬ ਤਾਰੀਫ ਕੀਤੀ ਅਤੇ ਕਿਸਾਨਾਂ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਿਆ।

1 / 5
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਆਪਣਾ ਹੱਕ ਮੰਗ ਰਹੇ ਹਨ ਪਰ ਉਨ੍ਹਾਂ ਨੂੰ ਦਿੱਲੀ ਵਿੱਚ ਦਾਖਲ ਤੱਕ ਨਹੀਂ ਹੋਣ ਦਿੱਤਾ ਜਾ ਰਿਹਾ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਲਈ ਪਾਕਿਸਤਾਨ ਸਰਹੱਦ 'ਤੇ ਲਗਾਏ ਗਏ ਬੈਰੀਕੇਡ ਨਾਲੋਂ ਵੱਧ ਬੈਰੀਕੇਡ ਲਗਾਏ ਹਨ।

2 / 5
ਮੁੱਖ ਮੰਤਰੀ ਭਗਵੰਤ ਮਾਨ ਦੀ ਪੁਰਾਣੀ ਤਸਵੀਰ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ,  ਲੁਧਿਆਣਾ ਰੋਡ ‘ਤੇ ਲੱਗੇ 2 ਟੋਲ ਪਲਾਜ਼ੇ ਹੋਣਗੇ ਬੰਦ 

3 / 5
ਭਗਵੰਤ ਮਾਨ ਨੇ ਪ੍ਰੋਗਰਾਮ 'ਚ ਕਿਹਾ ਕਿ ਉਹ ਆਮ ਆਦਮੀ ਪਾਰਟੀ 'ਚ ਨੇਤਾ ਬਣਨ ਜਾਂ ਕੋਈ ਅਹੁਦਾ ਸੰਭਾਲਣ ਨਹੀਂ ਆਏ ਹਨ। ਉਹ ਪਾਰਟੀ ਵਿੱਚ ਇਸ ਲਈ ਹੈ ਤਾਂ ਜੋ ਉਹ ਦੂਜੇ ਲੋਕਾਂ ਦਾ ਭਲਾ ਕਰ ਸਕੇ।

ਭਗਵੰਤ ਮਾਨ ਨੇ ਪ੍ਰੋਗਰਾਮ 'ਚ ਕਿਹਾ ਕਿ ਉਹ ਆਮ ਆਦਮੀ ਪਾਰਟੀ 'ਚ ਨੇਤਾ ਬਣਨ ਜਾਂ ਕੋਈ ਅਹੁਦਾ ਸੰਭਾਲਣ ਨਹੀਂ ਆਏ ਹਨ। ਉਹ ਪਾਰਟੀ ਵਿੱਚ ਇਸ ਲਈ ਹੈ ਤਾਂ ਜੋ ਉਹ ਦੂਜੇ ਲੋਕਾਂ ਦਾ ਭਲਾ ਕਰ ਸਕੇ।

4 / 5
ਇਸ ਦੌਰਾਨ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਂ ਲੈਂਦਿਆਂ ਕਿਹਾ ਕਿ ਉਹ ਆਈਆਰਐਸ ਹਨ, ਜੇਕਰ ਉਹ ਚਾਹੁੰਦੇ ਤਾਂ ਲੱਖਾਂ-ਕਰੋੜਾਂ ਰੁਪਏ ਕਮਾ ਸਕਦੇ ਸਨ ਪਰ ਉਹ ਪਾਰਟੀ ਵਿੱਚ ਇਸ ਲਈ ਹਨ ਕਿਉਂਕਿ ਉਹ ਜਨਤਾ ਲਈ ਕੰਮ ਕਰਨਾ ਚਾਹੁੰਦੇ ਹਨ।

5 / 5
Follow Us
Latest Stories
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!...
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ...
ਜੰਗਬੰਦੀ ਤੋਂ ਬਾਅਦ ਆਪ੍ਰੇਸ਼ਨ ਸਿੰਦੂਰ 'ਤੇ ਕੀ ਬੋਲੇ Rajnath Singh
ਜੰਗਬੰਦੀ ਤੋਂ ਬਾਅਦ ਆਪ੍ਰੇਸ਼ਨ ਸਿੰਦੂਰ 'ਤੇ ਕੀ ਬੋਲੇ Rajnath Singh...