ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹੋਲੀ ‘ਤੇ ਮਿਲ ਰਿਹਾ ਹੈ Long Weekend, ਇਹਨਾਂ ਥਾਵਾਂ ਨੂੰ ਬਣਾਓ ਆਪਣੀ Destination

Holi Travel Destination: ਹੋਲੀ ਦਾ ਤਿਉਹਾਰ ਰੰਗਾਂ, ਖੁਸ਼ੀ ਅਤੇ ਮੌਜ-ਮਸਤੀ ਨਾਲ ਭਰਪੂਰ ਹੁੰਦਾ ਹੈ। ਪਰ ਇਸ ਵਾਰ ਇਹ ਹੋਰ ਵੀ ਖਾਸ ਹੋਣ ਵਾਲਾ ਹੈ ਕਿਉਂਕਿ ਹੋਲੀ 'ਤੇ ਇੱਕ ਲੰਮਾ ਵੀਕਐਂਡ ਹੈ। ਅਜਿਹੀ ਸਥਿਤੀ ਵਿੱਚ, ਤੁਸੀਂ ਇਸ ਵੀਕਐਂਡ ਵਿੱਚ ਭਾਰਤ ਦੀਆਂ ਕੁਝ ਸੁੰਦਰ ਥਾਵਾਂ ਦੀ ਯਾਤਰਾ ਦੀ ਯੋਜਨਾ ਬਣਾ ਸਕਦੇ ਹੋ।

tv9-punjabi
TV9 Punjabi | Updated On: 07 Mar 2025 17:10 PM
ਇਸ ਵਾਰ ਹੋਲੀ ਇੱਕ ਲੰਬੇ ਵੀਕਐਂਡ 'ਤੇ ਪੈ ਰਹੀ ਹੈ, ਯਾਨੀ ਜੇਕਰ ਤੁਸੀਂ ਰੋਜ਼ਾਨਾ ਦੀ ਭੱਜ-ਦੌੜ ਤੋਂ ਬ੍ਰੇਕ ਲੈ ਕੇ ਕਿਤੇ ਯਾਤਰਾ ਕਰਨ ਦਾ ਪਲਾਨ ਬਣਾ ਰਹੇ ਹੋ, ਤਾਂ ਇਹ ਛੁੱਟੀਆਂ ਤੁਹਾਡੇ ਲਈ Perfect ਹਨ।

ਇਸ ਵਾਰ ਹੋਲੀ ਇੱਕ ਲੰਬੇ ਵੀਕਐਂਡ 'ਤੇ ਪੈ ਰਹੀ ਹੈ, ਯਾਨੀ ਜੇਕਰ ਤੁਸੀਂ ਰੋਜ਼ਾਨਾ ਦੀ ਭੱਜ-ਦੌੜ ਤੋਂ ਬ੍ਰੇਕ ਲੈ ਕੇ ਕਿਤੇ ਯਾਤਰਾ ਕਰਨ ਦਾ ਪਲਾਨ ਬਣਾ ਰਹੇ ਹੋ, ਤਾਂ ਇਹ ਛੁੱਟੀਆਂ ਤੁਹਾਡੇ ਲਈ Perfect ਹਨ।

1 / 5
ਜੇਕਰ ਤੁਸੀਂ ਹੋਲੀ ਨੂੰ ਇਸਦੇ ਸਭ ਤੋਂ ਸ਼ਾਨਦਾਰ ਅਤੇ ਰਵਾਇਤੀ ਰੂਪ ਵਿੱਚ ਮਨਾਉਣਾ ਚਾਹੁੰਦੇ ਹੋ, ਤਾਂ ਵ੍ਰਿੰਦਾਵਨ ਅਤੇ ਮਥੁਰਾ ਤੋਂ ਵਧੀਆ ਕੋਈ ਜਗ੍ਹਾ ਨਹੀਂ ਹੈ। ਇਸ ਸਥਾਨ ਦੀ ਲਠਮਾਰ ਹੋਲੀ, ਫੁੱਲਾਂ ਦੀ ਹੋਲੀ ਅਤੇ ਰੰਗੋਤਸਵ ਪੂਰੀ ਦੁਨੀਆ ਵਿੱਚ ਮਸ਼ਹੂਰ ਹਨ। ਕ੍ਰਿਸ਼ਨਾ ਨਗਰੀ ਵਿੱਚ ਹੋਲੀ ਦਾ ਇੱਕ ਵੱਖਰਾ ਹੀ ਆਨੰਦ ਹੈ, ਜਿਸਦਾ ਤੁਹਾਨੂੰ ਇੱਕ ਵਾਰ ਜ਼ਰੂਰ ਅਨੁਭਵ ਕਰਨਾ ਚਾਹੀਦਾ ਹੈ।

2 / 5
ਕਿਸੇ ਸ਼ਾਹੀ ਅਤੇ ਸੱਭਿਆਚਾਰਕ ਸਥਾਨ 'ਤੇ ਜਾਣਾ ਚਾਹੁੰਦੇ ਹੋ, ਤਾਂ ਜੈਪੁਰ ਇੱਕ ਵਧੀਆ ਆਪਸ਼ਨ ਹੈ। ਇੱਥੋਂ ਦੇ ਕਿਲ੍ਹੇ, ਮਹਿਲ ਅਤੇ ਸਥਾਨਕ ਬਾਜ਼ਾਰ ਤੁਹਾਨੂੰ ਇੱਕ ਵੱਖਰੀ ਦੁਨੀਆਂ ਵਿੱਚ ਲੈ ਜਾਣਗੇ। ਜੈਪੁਰ ਵਿੱਚ ਵੀ ਹੋਲੀ ਬਹੁਤ ਧੂਮਧਾਮ ਨਾਲ ਮਨਾਈ ਜਾਂਦੀ ਹੈ, ਇਸਨੂੰ ਦੇਖਣਾ ਆਪਣੇ ਆਪ ਵਿੱਚ ਇੱਕ ਅਨੁਭਵ ਹੋਵੇਗਾ।

ਹੋਲੀ

3 / 5
ਜੇਕਰ ਤਿਉਹਾਰ ਨੂੰ ਇੱਕ ਵੱਖਰੇ ਅੰਦਾਜ਼ ਵਿੱਚ ਮਨਾਉਣਾ ਚਾਹੁੰਦੇ ਹੋ, ਤਾਂ ਗੋਆ ਤੁਹਾਡੇ ਲਈ Perfect ਜਗ੍ਹਾ ਹੈ। ਇੱਥੇ ਬੀਚਾਂ, ਹੋਲੀ ਪਾਰਟੀਆਂ ਅਤੇ ਨਾਈਟ ਲਾਈਫ ਦਾ ਆਨੰਦ ਲੈਣ ਤੋਂ ਇਲਾਵਾ, ਤੁਸੀਂ ਵਾਟਰ ਸਪੋਰਟਸ ਦਾ ਵੀ ਆਨੰਦ ਲੈ ਸਕਦੇ ਹੋ।

ਜੇਕਰ ਤਿਉਹਾਰ ਨੂੰ ਇੱਕ ਵੱਖਰੇ ਅੰਦਾਜ਼ ਵਿੱਚ ਮਨਾਉਣਾ ਚਾਹੁੰਦੇ ਹੋ, ਤਾਂ ਗੋਆ ਤੁਹਾਡੇ ਲਈ Perfect ਜਗ੍ਹਾ ਹੈ। ਇੱਥੇ ਬੀਚਾਂ, ਹੋਲੀ ਪਾਰਟੀਆਂ ਅਤੇ ਨਾਈਟ ਲਾਈਫ ਦਾ ਆਨੰਦ ਲੈਣ ਤੋਂ ਇਲਾਵਾ, ਤੁਸੀਂ ਵਾਟਰ ਸਪੋਰਟਸ ਦਾ ਵੀ ਆਨੰਦ ਲੈ ਸਕਦੇ ਹੋ।

4 / 5
ਜੇਕਰ ਹੋਲੀ ਤੋਂ ਬਾਅਦ ਤੁਸੀਂ ਠੰਡੀਆਂ ਹਵਾਵਾਂ ਅਤੇ ਬਰਫੀਲੇ ਪਹਾੜਾਂ ਵਿਚਕਾਰ ਸ਼ਾਂਤਮਈ ਪਲ ਬਿਤਾਉਣਾ ਚਾਹੁੰਦੇ ਹੋ, ਤਾਂ ਮਨਾਲੀ ਇੱਕ ਚੰਗਾ ਆਪਸ਼ਨ ਹੈ। ਇੱਥੇ ਐਡਵੈਂਚਰ ਸਪੋਰਟਸ, ਸੁੰਦਰ ਵਾਦੀਆਂ ਅਤੇ ਸਥਾਨਕ ਕੈਫੇ ਤੁਹਾਡੀ ਯਾਤਰਾ ਨੂੰ ਹੋਰ ਵੀ ਖਾਸ ਬਣਾ ਸਕਦੇ ਹਨ।

ਪੁਸ਼ਕਰ ਦੀ ਹੋਲੀ

5 / 5
Follow Us
Latest Stories
ਮੋਮੋਸ ਫੈਕਟਰੀ 'ਚੋਂ ਮਿਲੇ ਕੁੱਤੇ ਦੇ ਸਿਰ ਦੀ ਵਾਇਰਲ ਵੀਡੀਓ 'ਚ ਵੱਡਾ ਖੁਲਾਸਾ!
ਮੋਮੋਸ ਫੈਕਟਰੀ 'ਚੋਂ ਮਿਲੇ ਕੁੱਤੇ ਦੇ ਸਿਰ ਦੀ ਵਾਇਰਲ ਵੀਡੀਓ 'ਚ ਵੱਡਾ ਖੁਲਾਸਾ!...
ਸ਼ਹੀਦੀ ਦਿਵਸ 'ਤੇ ਵਿਸ਼ੇਸ਼: ਭਗਤ ਸਿੰਘ ਦੀਆਂ ਉਨ੍ਹਾਂ ਕਹਾਣੀਆਂ ਨੂੰ ਜਾਣੋ ਜਿਨ੍ਹਾਂ ਨੇ ਸਭ ਕੁੱਝ ਬਦਲ ਦਿੱਤਾ! ਦੇਖੋ Video
ਸ਼ਹੀਦੀ ਦਿਵਸ 'ਤੇ ਵਿਸ਼ੇਸ਼: ਭਗਤ ਸਿੰਘ ਦੀਆਂ ਉਨ੍ਹਾਂ ਕਹਾਣੀਆਂ ਨੂੰ ਜਾਣੋ ਜਿਨ੍ਹਾਂ ਨੇ ਸਭ ਕੁੱਝ ਬਦਲ ਦਿੱਤਾ! ਦੇਖੋ Video...
ਬਠਿੰਡਾ ਯੂਨੀਵਰਸਿਟੀ ਵਿੱਚ ਪੰਜਾਬ ਅਤੇ ਬਿਹਾਰ ਦੇ ਵਿਦਿਆਰਥੀ ਆਪਸ ਵਿੱਚ ਭਿੜੇ, ਕੀ ਹੈ ਮਾਮਲਾ?
ਬਠਿੰਡਾ ਯੂਨੀਵਰਸਿਟੀ ਵਿੱਚ ਪੰਜਾਬ ਅਤੇ ਬਿਹਾਰ ਦੇ ਵਿਦਿਆਰਥੀ ਆਪਸ ਵਿੱਚ ਭਿੜੇ, ਕੀ ਹੈ ਮਾਮਲਾ?...
4 ਦਿਨਾਂ ਰਿਮਾਂਡ ਤੇ ਅੰਮ੍ਰਿਤਪਾਲ ਸਿੰਘ ਦੇ 7 ਸਾਥੀ, ਅਸਾਮ ਤੋਂ ਲਿਆਂਦਾ ਗਿਆ ਪੰਜਾਬ
4 ਦਿਨਾਂ ਰਿਮਾਂਡ ਤੇ ਅੰਮ੍ਰਿਤਪਾਲ ਸਿੰਘ ਦੇ 7 ਸਾਥੀ, ਅਸਾਮ ਤੋਂ ਲਿਆਂਦਾ ਗਿਆ ਪੰਜਾਬ...
Punjab: ਪੰਜਾਬ ਪੁਲਿਸ ਨੇ ਸ਼ੰਭੂ ਬਾਰਡਰ ਨੂੰ ਕਰਵਾਇਆ ਖਾਲੀ
Punjab: ਪੰਜਾਬ ਪੁਲਿਸ ਨੇ ਸ਼ੰਭੂ ਬਾਰਡਰ ਨੂੰ ਕਰਵਾਇਆ ਖਾਲੀ...
ਇਸ ਤਰ੍ਹਾਂ ਧਰਤੀ 'ਤੇ ਹੋਈ ਸੁਨੀਤਾ ਵਿਲੀਅਮਜ਼ ਦੀ Entry, ਦੇਖੋ ਵੀਡੀਓ
ਇਸ ਤਰ੍ਹਾਂ ਧਰਤੀ 'ਤੇ ਹੋਈ ਸੁਨੀਤਾ ਵਿਲੀਅਮਜ਼ ਦੀ Entry, ਦੇਖੋ ਵੀਡੀਓ...
ਜਲੰਧਰ ਵਿੱਚ ਘਰ ਤੇ ਗ੍ਰਨੇਡ ਸੁੱਟਣ ਵਾਲੇ ਦਾ ਐਨਕਾਉਂਟਰ, ਪਾਕਿਸਤਾਨੀ ਡੌਨ ਨੇ ਦਿੱਤੀ ਸੀ ਚੁਣੌਤੀ!
ਜਲੰਧਰ ਵਿੱਚ ਘਰ ਤੇ ਗ੍ਰਨੇਡ ਸੁੱਟਣ ਵਾਲੇ ਦਾ ਐਨਕਾਉਂਟਰ, ਪਾਕਿਸਤਾਨੀ ਡੌਨ ਨੇ ਦਿੱਤੀ ਸੀ ਚੁਣੌਤੀ!...
ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਤੋਂ NSA ਹਟਾਇਆ ਗਿਆ, ਹੁਣ ਪੰਜਾਬ ਸਰਕਾਰ ਕਰੇਗੀ ਵੱਡੀ ਕਾਰਵਾਈ!
ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਤੋਂ NSA ਹਟਾਇਆ ਗਿਆ, ਹੁਣ ਪੰਜਾਬ ਸਰਕਾਰ ਕਰੇਗੀ ਵੱਡੀ ਕਾਰਵਾਈ!...
ਮੋਗਾ ਵਿੱਚ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਠਭੇੜ...ਪੁਲਿਸ ਨੂੰ ਦੇਖ ਕੇ ਪਹਿਲਾਂ ਲੁਕ ਗਿਆ ਦੋਸ਼ੀ ... ਫਿਰ ਚਲਾਈਆਂ ਗੋਲੀਆਂ
ਮੋਗਾ ਵਿੱਚ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਠਭੇੜ...ਪੁਲਿਸ ਨੂੰ ਦੇਖ ਕੇ ਪਹਿਲਾਂ ਲੁਕ ਗਿਆ ਦੋਸ਼ੀ ... ਫਿਰ ਚਲਾਈਆਂ ਗੋਲੀਆਂ...