ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਹੇਲੀ ਦੇ ਵਿਆਹ ਵਿੱਚ ਸਾੜੀ ਪਾਉਣ ਦਾ ਕਰ ਰਹੇ ਹੋ ਪਲਾਨ, ਤਾਂ ਅਦਾਕਾਰਾ ਸ਼੍ਰੀਲੀਲਾ ਦੇ ਲੁੱਕ ਤੋਂ Ideas

ਵਿਆਹਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਜੇਕਰ ਤੁਸੀਂ ਵੀ ਆਪਣੀ ਸਹੇਲੀ ਦਾ ਵਿਆਹ Attend ਕਰਨਾ ਹੈ ਅਤੇ ਤੁਸੀਂ ਸਾੜੀ ਪਹਿਨਣਾ ਚਾਹੁੰਦੇ ਹੋ, ਤਾਂ ਤੁਸੀਂ ਅਦਾਕਾਰਾ ਸ਼੍ਰੀਲੀਲਾ ਦੇ ਲੁੱਕਸ ਤੋਂ ਆਈਡੀਆ ਲੈ ਸਕਦੇ ਹੋ। ਅਦਾਕਾਰਾ ਦਾ ਹਰ ਸਾੜੀ ਵਾਲਾ ਲੁੱਕ ਸਟਾਈਲਿਸ਼ ਹੈ।

tv9-punjabi
TV9 Punjabi | Updated On: 15 Apr 2025 10:37 AM
ਸਿਆਂਗ ਪਹੁੰਚੇ ਰਾਜਨਾਥ ਸਿੰਘ ਨੇ ਚੀਨ ਨੂੰ ਦਿੱਤਾ ਸਖ਼ਤ ਸੰਦੇਸ਼। ਰਾਜਨਾਥ ਨੇ ਕਿਹਾ ਕਿ ਭਾਰਤ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਤਿਆਰ ਹੈ।

ਸਿਆਂਗ ਪਹੁੰਚੇ ਰਾਜਨਾਥ ਸਿੰਘ ਨੇ ਚੀਨ ਨੂੰ ਦਿੱਤਾ ਸਖ਼ਤ ਸੰਦੇਸ਼। ਰਾਜਨਾਥ ਨੇ ਕਿਹਾ ਕਿ ਭਾਰਤ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਤਿਆਰ ਹੈ।

1 / 5
ਰਾਜਨਾਥ ਸਿੰਘ ਨੇ ਅੱਗੇ ਕਿਹਾ ਕਿ ਅੱਜ ਮੈਂ ਦੇਸ਼ ਦੇ ਸਰਹੱਦੀ ਖੇਤਰਾਂ ਵਿੱਚ ਬੀਆਰਓ ਦੁਆਰਾ ਬਣਾਏ ਗਏ 28 ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਦੇ ਹੋਏ ਬਹੁਤ ਖੁਸ਼ੀ ਅਤੇ ਮਾਣ ਮਹਿਸੂਸ ਕਰ ਰਿਹਾ

ਰਾਜਨਾਥ ਸਿੰਘ ਨੇ ਅੱਗੇ ਕਿਹਾ ਕਿ ਅੱਜ ਮੈਂ ਦੇਸ਼ ਦੇ ਸਰਹੱਦੀ ਖੇਤਰਾਂ ਵਿੱਚ ਬੀਆਰਓ ਦੁਆਰਾ ਬਣਾਏ ਗਏ 28 ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਦੇ ਹੋਏ ਬਹੁਤ ਖੁਸ਼ੀ ਅਤੇ ਮਾਣ ਮਹਿਸੂਸ ਕਰ ਰਿਹਾ

2 / 5
ਤਵਾਂਗ 'ਚ ਭਾਰਤੀ ਅਤੇ ਚੀਨੀ ਫ਼ੌਜੀਆਂ ਵਿਚਾਲੇ ਹੋਈ ਝੜਪ ਤੋਂ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਪਹਿਲੀ ਵਾਰ ਅਰੁਣਾਚਲ ਪ੍ਰਦੇਸ਼ ਪਹੁੰਚੇ। ਸਿਆਂਗ ਪਹੁੰਚੇ ਰਾਜਨਾਥ ਸਿੰਘ ਨੇ ਚੀਨ ਨੂੰ ਦਿੱਤਾ ਸਖ਼ਤ ਸੰਦੇਸ਼। ਰਾਜਨਾਥ ਨੇ ਕਿਹਾ ਕਿ ਭਾਰਤ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਤਿਆਰ ਹੈ।

3 / 5
ਰਾਜਨਾਥ ਸਿੰਘ ਨੇ ਅੱਗੇ ਕਿਹਾ ਕਿ ਬੀਆਰਓ ਸਾਡੀ ਫੌਜ ਨਾਲ ਚੱਲ ਰਿਹਾ ਹੈ। BRO ਅਤੇ 'Bro' ਦੀ ਵਰਤੋਂ 'ਤੇ ਮੈਨੂੰ ਭੁਲੇਖਾ ਪੈਂਦਾ ਸੀ ਪਰ ਉਹ ਜੋ ਕੰਮ ਕਰ ਰਹੇ ਹਨ, ਉਸ ਨੂੰ ਦੇਖ ਕੇ ਪਤਾ ਲੱਗਦਾ ਹੈ ਕਿ ਉਹ ਅਸਲ ਵਿੱਚ ਸਾਡੀਆਂ ਹਥਿਆਰਬੰਦ ਸੈਨਾਵਾਂ ਅਤੇ ਲੋਕਾਂ ਦੇ ਭਰਾ ਹਨ।

4 / 5
ਰਾਜਨਾਥ ਸਿੰਘ ਨੇ ਅੱਗੇ ਕਿਹਾ ਕਿ ਅੱਜ ਮੈਂ ਦੇਸ਼ ਦੇ ਸਰਹੱਦੀ ਖੇਤਰਾਂ ਵਿੱਚ ਬੀਆਰਓ ਦੁਆਰਾ ਬਣਾਏ ਗਏ 28 ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਦੇ ਹੋਏ ਬਹੁਤ ਖੁਸ਼ੀ ਅਤੇ ਮਾਣ ਮਹਿਸੂਸ ਕਰ ਰਿਹਾ ਹਾਂ। ਨਾਲ ਹੀ, BRO@2047 ਵਿਜ਼ਨ ਡਾਕੂਮੈਂਟ ਜਾਰੀ ਕਰਨਾ ਮੇਰੀ ਖੁਸ਼ੀ ਹੈ।

5 / 5
Follow Us
Latest Stories
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO...
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO...
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!...
ਪੰਜਾਬ ਅਤੇ ਹਰਿਆਣਾ 'ਚ ਮੁੜ ਵਧੇ ਕੋਰੋਨਾ ਵਾਇਰਸ ਦੇ Cases, ਸਿਹਤ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ!
ਪੰਜਾਬ ਅਤੇ ਹਰਿਆਣਾ 'ਚ ਮੁੜ ਵਧੇ ਕੋਰੋਨਾ ਵਾਇਰਸ ਦੇ Cases, ਸਿਹਤ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ!...
ਪੰਜਾਬ ਸਰਕਾਰ ਦਾ ਨਸ਼ਿਆ ਵਿਰੁੱਧ ਵੱਡਾ ਐਕਸ਼ਨ...ਤਸਕਰਾਂ ਖਿਲਾਫ਼ ਕਾਰਵਾਈ, ਮੰਤਰੀ ਹਰਪਾਲ ਚੀਮਾ ਨੇ ਦਿੱਤਾ ਅਪਡੇਟ
ਪੰਜਾਬ ਸਰਕਾਰ ਦਾ ਨਸ਼ਿਆ ਵਿਰੁੱਧ ਵੱਡਾ ਐਕਸ਼ਨ...ਤਸਕਰਾਂ ਖਿਲਾਫ਼ ਕਾਰਵਾਈ, ਮੰਤਰੀ ਹਰਪਾਲ ਚੀਮਾ ਨੇ ਦਿੱਤਾ ਅਪਡੇਟ...
ਸਿੱਧੂ ਮੂਸੇਵਾਲਾ ਤੇ ਬਣ ਰਹੀ Documentary ਤੋਂ ਖੁਸ਼ ਨਹੀਂ ਪਿਤਾ ਬਲਕੌਰ!
ਸਿੱਧੂ ਮੂਸੇਵਾਲਾ ਤੇ ਬਣ ਰਹੀ Documentary ਤੋਂ ਖੁਸ਼ ਨਹੀਂ ਪਿਤਾ ਬਲਕੌਰ!...
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!...
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ...
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ...