Raksha Bandhan 2025: ਰੱਖੜੀ ‘ਤੇ ਇਹ ਗਲਤੀਆਂ ਪੈ ਸਕਦੀਆਂ ਹਨ ਭਾਰੀ … ਭੁੱਲ ਕੇ ਵੀ ਨਾ ਕਰੋ ਇਨ੍ਹਾਂ ਨੂੰ ਨਜ਼ਰਅੰਦਾਜ਼
Raksha Bandhan 2025: ਰੱਖੜੀ ਦਾ ਤਿਉਹਾਰ ਸਾਵਣ ਮਹੀਨੇ ਦੀ ਪੂਰਨਮਾਸ਼ੀ ਵਾਲੇ ਦਿਨ ਮਨਾਇਆ ਜਾਵੇਗਾ। ਇਸ ਦਿਨ ਭੈਣਾਂ ਆਪਣੇ ਭਰਾ ਦੇ ਗੁੱਟ 'ਤੇ ਰੱਖਿਆ ਸੂਤਰ ਬੰਨ੍ਹਦੀਆਂ ਹਨ ਅਤੇ ਉਨ੍ਹਾਂ ਦੀ ਲੰਬੀ ਉਮਰ ਅਤੇ ਤਰੱਕੀ ਦੀ ਕਾਮਨਾ ਕਰਦੀਆਂ ਹਨ। ਰੱਖੜੀ ਵਾਲੇ ਦਿਨ ਕੁਝ ਗੱਲਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ।

1 / 7

2 / 7

3 / 7

4 / 7

5 / 7

6 / 7

7 / 7
Follow Us
ਦਿੱਲੀ ਪੁਲਿਸ ਨੇ ਸੌਰਵ ਦਾਸ ਤੇ ਆਸ਼ੂਤੋਸ਼ ਰਾਂਕਾ ਖ਼ਿਲਾਫ਼ ਦਰਜ ਕੀਤੀ FIR, ਜੰਤਰ-ਮੰਤਰ ਚ ਬਿਨਾਂ ਇਜਾਜ਼ਤ ਦਾਖ਼ਲ ਹੋਣ ਦਾ ਆਰੋਪ
ਜਲੰਧਰ ਕਾਂਗਰਸ ਭਵਨ ਤੇ ਚੱਲੇਗਾ ਪੀਲਾ ਪੰਜਾ, ਨਗਰ ਨਿਗਮ ਨੂੰ ਗ਼ੈਰ-ਕਾਨੂੰਨੀ ਉਸਾਰੀ ਡੇਗਣ ਦੇ ਕੋਰਟ ਵੱਲੋ ਹੁਕਮ
ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, ਲੁਧਿਆਣਾ MC ਕਮਿਸ਼ਨਰ ਬਦਲੇ; ਅੰਕੁਰ ਮਹਿੰਦਰੂ ਨੂੰ ਸੌਂਪੀ ਕਮਾਨ
ਜਲੰਧਰ ‘ਚ ਦੋ ਧਿਰਾਂ ਦਾ ਝਗੜਾ ਸੁਲਝਾਉਣ ਗਏ AAP ਆਗੂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਾਲਤ ਨਾਜ਼ੁਕ