AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Sugar Damage Skin: ਸਰੀਰ ਹੀ ਨਹੀਂ, ਸਕਿਨ ਦੀ ਵੀ ਦੁਸ਼ਮਣ ਹੈ ਚਿੱਟੀ ਚੀਨੀ, ਡਰਮੈਟੋਲੋਜਿਸਟ ਤੋਂ ਜਾਣੋ ਸੱਚਾਈ

Skin Damage: ਚੀਨੀ ਅਤੇ ਨਮਕ ਤੋਂ ਬਿਨਾਂ ਚੀਜ਼ਾਂ ਨੂੰ ਖਾਣਾ ਲਗਭਗ ਨਾਮੁਮਕਿਨ ਜਿਹਾ ਹੈ। ਜੇਕਰ ਰੋਜ਼ਾਨਾ ਜਾਂ ਲਗਾਤਾਰ ਇਨ੍ਹਾਂ ਦਾ ਜ਼ਿਆਦਾ ਸੇਵਨ ਕੀਤਾ ਜਾਵੇ ਤਾਂ ਸਿਰਫ਼ ਸਰੀਰ ਹੀ ਨਹੀਂ, ਸਗੋਂ ਸਕਿਨ ਵੀ ਖ਼ਰਾਬ ਹੋਣ ਲੱਗਦੀ ਹੈ। ਮਾਹਰ ਤੋਂ ਜਾਣੋ...

tv9-punjabi
TV9 Punjabi | Published: 11 Aug 2026 18:46 PM IST
Share
ਚੀਨੀ ਤੋਂ ਬਣੀਆਂ ਚੀਜ਼ਾਂ ਖਾਣ ਦਾ ਸ਼ੌਕ ਕੁਝ ਲੋਕਾਂ ਨੂੰ ਇਸ ਕਦਰ ਹੁੰਦਾ ਹੈ ਕਿ ਉਨ੍ਹਾਂ ਨੂੰ ਇਸ ਦੀ ਕ੍ਰੇਵਿੰਗ ਤੱਕ ਹੋਣ ਲੱਗਦੀ ਹੈ। ਚਾਹ ਜਾਂ ਹੋਰ ਚੀਜ਼ਾਂ ਵਿੱਚ ਜੇਕਰ ਚੀਨੀ ਨਾ ਹੋਵੇ ਤਾਂ ਉਨ੍ਹਾਂ ਨੂੰ ਸੁਆਦ ਨਹੀਂ ਲੱਗਦਾ। ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਚਿੱਟੀ ਚੀਜ਼ ਸਕਿਨ ਨੂੰ ਸਮੇਂ ਤੋਂ ਪਹਿਲਾਂ ਬੁੱਢਾ ਬਣਾ ਸਕਦੀ ਹੈ? ਮਾਹਰ ਤੋਂ ਜਾਣੋ...

1 / 5
ਸਕਿਨ 'ਤੇ ਪੈਂਦਾ ਹੈ ਮਾੜਾ ਅਸਰ — ਡਾ. ਆਰਜ਼ੂ ਪਾਹਵਾ, ਕਨਸਲਟੈਂਟ ਡਰਮੈਟੋਲੋਜਿਸਟ, ਕੈਲਾਸ਼ ਦੀਪਕ ਹਸਪਤਾਲ, ਦੱਸਦੇ ਹਨ ਕਿ ਜਦੋਂ ਅਸੀਂ ਬਹੁਤ ਜ਼ਿਆਦਾ ਚੀਨੀ ਖਾਂਦੇ ਹਾਂ ਤਾਂ ਇਸ ਦਾ ਅਸਰ ਸਿਰਫ਼ ਸਾਡੇ ਬਲੱਡ ਸ਼ੂਗਰ ਜਾਂ ਭਾਰ 'ਤੇ ਹੀ ਨਹੀਂ ਪੈਂਦਾ, ਸਗੋਂ ਇਸ ਦਾ ਅਸਰ ਸਾਡੀ ਸਕਿਨ 'ਤੇ ਵੀ ਦਿਖਾਈ ਦੇਣ ਲੱਗਦਾ ਹੈ। ਸਾਡੀ ਸਕਿਨ ਵਿੱਚ ਕੋਲੇਜਨ ਨਾਮ ਦਾ ਇੱਕ ਪ੍ਰੋਟੀਨ ਹੁੰਦਾ ਹੈ, ਜੋ ਸਕਿਨ ਨੂੰ ਟਾਈਟ, ਮੁਲਾਇਮ ਅਤੇ ਜਵਾਨ ਦਿਖਣ ਵਿੱਚ ਮਦਦ ਕਰਦਾ ਹੈ।

2 / 5
ਕੋਲੇਜਨ ਨੂੰ ਨੁਕਸਾਨ — ਜਦੋਂ ਸਰੀਰ ਵਿੱਚ ਲੋੜ ਤੋਂ ਜ਼ਿਆਦਾ ਚੀਨੀ ਹੁੰਦੀ ਹੈ ਤਾਂ ਇਹ ਕੋਲੇਜਨ ਨਾਲ ਚਿਪਕਣ ਲੱਗਦੀ ਹੈ। ਇਸ ਨਾਲ ਅਜਿਹੇ ਨੁਕਸਾਨਦਾਇਕ ਪਦਾਰਥ ਬਣਦੇ ਹਨ, ਜੋ ਕੋਲੇਜਨ ਨੂੰ ਕਮਜ਼ੋਰ ਅਤੇ ਸਖ਼ਤ ਬਣਾ ਸਕਦੇ ਹਨ। ਸੌਖੀ ਭਾਸ਼ਾ ਵਿੱਚ ਕਹੀਏ ਤਾਂ ਸਕਿਨ ਦੀ ਮਜ਼ਬੂਤੀ ਅਤੇ ਲਚਕੀਲਾਪਣ ਹੌਲੀ-ਹੌਲੀ ਘੱਟ ਹੋਣ ਲੱਗਦਾ ਹੈ।

3 / 5
ਸਕਿਨ ਵਿੱਚ ਸੋਜ ਵਧਣਾ — ਇਸ ਪ੍ਰਕਿਰਿਆ ਦੌਰਾਨ ਸਰੀਰ ਵਿੱਚ ਸੋਜ ਅਤੇ ਸੈੱਲਾਂ ਨੂੰ ਹੋਣ ਵਾਲਾ ਨੁਕਸਾਨ ਵੀ ਵੱਧ ਸਕਦਾ ਹੈ, ਜਿਸ ਨਾਲ ਕੋਲੇਜਨ ਦੇ ਟੁੱਟਣ ਦੀ ਪ੍ਰਕਿਰਿਆ ਹੋਰ ਤੇਜ਼ ਹੋ ਸਕਦੀ ਹੈ। ਇਸ ਦਾ ਅਸਰ ਸਮੇਂ ਤੋਂ ਪਹਿਲਾਂ ਝੁਰੜੀਆਂ, ਢਿੱਲੀ ਸਕਿਨ ਅਤੇ ਫਾਈਨ ਲਾਈਨਜ਼ ਦੇ ਰੂਪ ਵਿੱਚ ਨਜ਼ਰ ਆ ਸਕਦਾ ਹੈ।

4 / 5
ਚੀਨੀ ਦੇ ਸੇਵਨ 'ਤੇ ਦਿਓ ਧਿਆਨ — ਹਾਲਾਂਕਿ ਵਧਦੀ ਉਮਰ ਦੇ ਨਾਲ ਕੋਲੇਜਨ ਦੀ ਮਾਤਰਾ ਘਟਣਾ ਇੱਕ ਆਮ ਪ੍ਰਕਿਰਿਆ ਹੈ, ਪਰ ਜੇਕਰ ਤੁਸੀਂ ਰੋਜ਼ਾਨਾ ਬਹੁਤ ਜ਼ਿਆਦਾ ਚੀਨੀ ਖਾਂਦੇ ਹੋ ਤਾਂ ਇਹ ਪ੍ਰਕਿਰਿਆ ਹੋਰ ਤੇਜ਼ ਹੋ ਸਕਦੀ ਹੈ। ਇਸ ਲਈ ਜੇਕਰ ਤੁਸੀਂ ਆਪਣੀ ਸਕਿਨ ਨੂੰ ਲੰਬੇ ਸਮੇਂ ਤੱਕ ਸਿਹਤਮੰਦ ਅਤੇ ਗਲੋਇੰਗ ਰੱਖਣਾ ਚਾਹੁੰਦੇ ਹੋ ਤਾਂ ਚੀਨੀ ਦੀ ਮਾਤਰਾ 'ਤੇ ਧਿਆਨ ਦੇਣ ਦੇ ਨਾਲ-ਨਾਲ ਚੰਗੇ ਸਕਿਨਕੇਅਰ ਪ੍ਰੋਡਕਟਸ ਦੀ ਵਰਤੋਂ ਅਤੇ ਨਿਯਮਿਤ ਸਕਿਨਕੇਅਰ ਰੂਟੀਨ ਅਪਣਾਉਣਾ ਵੀ ਜ਼ਰੂਰੀ ਹੈ।

5 / 5
Follow Us
Latest Photos Business Technology
Latest Stories
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਪੰਜਾਬ ਚੋਣਾਂ 2027: ਕੀ  50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ...
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ...
ਚੰਨੀ ਦੀ ਸਾਈਕਲ ਯਾਤਰਾ 'ਚ ਵੜਿੰਗ ਨਹੀਂ...ਵੜਿੰਗ ਦੇ 'ਇਨਸਾਫ ਮਾਰਚ' 'ਚੋਂ ਚੰਨੀ ਗਾਇਬ...? ਟੀਵੀ9 ਦੇ ਸਵਾਲ ਦਾ ਪਾਇਲਟ ਨੇ ਕੀ ਦਿੱਤਾ ਜਵਾਬ
ਚੰਨੀ ਦੀ ਸਾਈਕਲ ਯਾਤਰਾ 'ਚ ਵੜਿੰਗ ਨਹੀਂ...ਵੜਿੰਗ ਦੇ 'ਇਨਸਾਫ ਮਾਰਚ' 'ਚੋਂ ਚੰਨੀ ਗਾਇਬ...? ਟੀਵੀ9 ਦੇ ਸਵਾਲ ਦਾ ਪਾਇਲਟ ਨੇ ਕੀ ਦਿੱਤਾ ਜਵਾਬ...
BJP-SAD ਦਾ ਗਠਜੋੜ ਹੋਵਗਾ ਜਾਂ ਨਹੀਂ... ਕੀ ਬੋਲੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ?
BJP-SAD ਦਾ ਗਠਜੋੜ ਹੋਵਗਾ ਜਾਂ ਨਹੀਂ... ਕੀ ਬੋਲੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ?...
ਸਚਿਨ ਪਾਇਲਟ ਨੇ ਕਿਉਂ ਕੀਤੀ ਪਰਗਟ ਸਿੰਘ ਦੀ ਤਾਰੀਫ਼, ਰਾਜਾ ਵੜਿੰਗ ਨੂੰ ਲੈ ਕੇ ਕੀ ਬੋਲੇ ਪੰਜਾਬ ਕਾਂਗਰਸ ਦੇ ਇੰਚਾਰਜ? ਵੇਖੋ
ਸਚਿਨ ਪਾਇਲਟ ਨੇ ਕਿਉਂ ਕੀਤੀ ਪਰਗਟ ਸਿੰਘ ਦੀ ਤਾਰੀਫ਼, ਰਾਜਾ ਵੜਿੰਗ ਨੂੰ ਲੈ ਕੇ ਕੀ ਬੋਲੇ ਪੰਜਾਬ ਕਾਂਗਰਸ ਦੇ ਇੰਚਾਰਜ? ਵੇਖੋ...
ਕਾਂਗਰਸ ਨੂੰ ਗਾਲੀ-ਗਲੌਚ ਦੀ ਸਿਆਸਤ 'ਚ ਆਉਂਦਾ ਹੈ ਮਜਾ... ਰਾਹੁਲ ਗਾਂਧੀ ਦੇ CM ਮਾਨ 'ਤੇ ਨਿੱਜੀ ਅਟੈਕ 'ਤੇ ਭੜਕੇ ਸਿਸੋਦੀਆ
ਕਾਂਗਰਸ ਨੂੰ ਗਾਲੀ-ਗਲੌਚ ਦੀ ਸਿਆਸਤ 'ਚ ਆਉਂਦਾ ਹੈ ਮਜਾ... ਰਾਹੁਲ ਗਾਂਧੀ ਦੇ CM ਮਾਨ 'ਤੇ ਨਿੱਜੀ ਅਟੈਕ 'ਤੇ ਭੜਕੇ ਸਿਸੋਦੀਆ...