Photos: ਸੁਖਬੀਰ ਬਾਦਲ ਦੀ ਵੱਡੀ ਧੀ ਹਰਕੀਰਤ ਕੌਰ ਦਾ ਹੋਇਆ ਵਿਆਹ, ਦੇਖੋ ਖੂਬਸੂਰਤ ਫੋਟੋਆਂ - TV9 Punjabi

Photos: ਸੁਖਬੀਰ ਬਾਦਲ ਦੀ ਵੱਡੀ ਧੀ ਹਰਕੀਰਤ ਕੌਰ ਦਾ ਹੋਇਆ ਵਿਆਹ, ਦੇਖੋ ਖੂਬਸੂਰਤ ਫੋਟੋਆਂ

Updated On: 

12 Feb 2025 15:50 PM IST

SAD ਦੇ ਆਗੂ ਅਤੇ ਬਠਿੰਡਾ ਤੋਂ MP ਹਰਸਿਮਰਤ ਕੌਰ ਬਾਦਲ ਦੀ ਵੱਡੀ ਧੀ ਹਰਕੀਰਤ ਕੌਰ ਬਾਦਲ ਦਾ ਵਿਆਹ ਅੱਜ ਹੋਇਆ ਹੈ। ਹਰਕੀਰਤ ਦਾ ਵਿਆਹ ਕਾਰੋਬਾਰੀ ਤੇਜਵੀਰ ਸਿੰਘ ਨਾਲ ਹੋਇਆ ਹੈ। ਸਮਾਗਮ ਵਿੱਚ ਦੇਸ਼ ਦੀਆਂ ਕਈ ਵੱਡੀਆਂ ਸ਼ਕਸ਼ੀਅਤਾਂ ਨੇ ਸ਼ੀਰਕਤ ਕੀਤੀ ਅਤੇ ਨਵਵਿਆਹੇ ਜੋੜੇ ਨੂੰ ਆਸ਼ੀਰਵਾਦ ਦਿੱਤਾ। ਲਾੜੀ ਨੇ ਗੁਲਾਬੀ ਰੰਗ ਦਾ ਲਹਿੰਗਾ ਪਾਇਆ ਅਤੇ ਲਾੜੇ ਨੇ ਕੰਟਰਾਸਟ ਵਿੱਚ ਸ਼ੇਰਵਾਨੀ ਵਿਅਰ ਕੀਤੀ।

1 / 5ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਬਾਦਲ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ।

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਬਾਦਲ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ।

2 / 5

ਉਨ੍ਹਾਂ ਦਾ ਵਿਆਹ ਕਾਰੋਬਾਰੀ ਤੇਜਬੀਰ ਸਿੰਘ ਨਾਲ ਹੋਇਆ ਹੈ। ਮੰਗਲਵਾਰ ਰਾਤ ਨੂੰ ਦਿੱਲੀ ਵਿੱਚ ਪਾਰਟੀ ਰੱਖੀ ਗਈ ਸੀ।

3 / 5

ਵਿਆਹ ਸਮਾਗਮ ਵਿੱਚ ਦੇਸ਼ ਦੀਆਂ ਵੱਡੀਆਂ ਸ਼ਕਸ਼ੀਅਤਾਂ ਨੇ ਹਾਜ਼ਰੀ ਲਗਵਾਈ ਅਤੇ ਨਵਵਿਆਹੇ ਜੋੜੇ ਨੂੰ ਆਸ਼ੀਰਵਾਦ ਦਿੱਤਾ।

4 / 5

ਗਾਇਕ ਮੀਕਾ ਸਿੰਘ ਨੇ ਵੀ ਪਾਰਟੀ ਵਿੱਚ ਪਰਫਾਰਮੈਂਸ ਦਿੱਤੀ। ਮੀਕਾ ਸਿੰਘ ਨੇ ਸਟੇਜ ਤੋਂ ਕਿਹਾ – ‘ਬਾਦਲ ਪਰਿਵਾਰ ਨੂੰ ਇਸ ਖੁਸ਼ੀ ਦੇ ਮੌਕੇ ‘ਤੇ ਵਧਾਈਆਂ।’ ਨਵ-ਵਿਆਹੇ ਜੋੜੇ ਨੂੰ ਖੁਸ਼ੀਆਂ, ਪਿਆਰ ਅਤੇ ਸਾਥ ਦੀ ਜ਼ਿੰਦਗੀ ਦੀਆਂ ਸ਼ੁਭਕਾਮਨਾਵਾਂ।

5 / 5

ਭਾਰਤੀ ਜਨਤਾ ਪਾਰਟੀ ਦੇ ਮੁੱਖ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਵੀ ਆਪਣੇ ਐਕਸ ਅਕਾਊਂਟ ਤੋਂ ਵਿਆਹ ਦੀ ਤਸਵੀਰ ਸ਼ੇਅਰ ਕੀਤੀ ਹੈ। ਫੋਟੋ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜਿਠੀਆ ਨਜ਼ਰ ਆ ਰਹੇ ਹਨ।

Follow Us On
Tag :