AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

BJP ਪ੍ਰਧਾਨ ਨਿਤਿਨ ਨਵੀਨ ਅੰਮ੍ਰਿਤਸਰ ਪਹੁੰਚੇ, ਦਰਬਾਰ ਸਾਹਿਬ ਹੋਏ ਨਤਮਸਤਕ, ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਅੱਜ (20 ਜੂਨ) ਤੋਂ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ, ਉਨ੍ਹਾਂ ਨੇ ਭਗਵੇਂ ਰੰਗ ਦੀ ਪੱਗ ਬੰਨ੍ਹੀ ਅਤੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਉੱਥੇ ਭਾਂਡੇ ਧੋ ਕੇ ਸੇਵਾ ਵੀ ਕੀਤੀ।

lalit-sharma
Lalit Sharma | Published: 20 Jun 2026 21:46 PM IST
Share
ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਆਪਣੇ ਪੰਜਾਬ ਦੇ ਤਿੰਨ ਦਿਨਾਂ ਅਹਿਮ ਦੌਰੇ ਤਹਿਤ ਅੱਜ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੇ। ਨਿਤਿਨ ਨਬੀਨ ਦੁਪਹਿਰ 12:30 ਵਜੇ ਦੇ ਕਰੀਬ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ। ਜਿੱਥੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

1 / 5
ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਆਪਣੀ ਸਿਆਸੀ ਜ਼ਮੀਨ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ ਅੰਮ੍ਰਿਤਸਰ ਵਿਖੇ ਭਾਜਪਾ ਦੀ ਪੰਜਾਬ ਕੋਰ ਕਮੇਟੀ ਦੀ ਇੱਕ ਬੇਹੱਦ ਅਹਿਮ ਅਤੇ ਉੱਚ-ਪੱਧਰੀ ਮੀਟਿੰਗ ਦਾ ਆਯੋਜਨ ਕੀਤਾ ਗਿਆ।

2 / 5
ਭਾਜਪਾ ਆਗੂਆਂ ਦਾ ਮੰਨਣਾ ਹੈ ਕਿ ਰਾਸ਼ਟਰੀ ਪ੍ਰਧਾਨ ਦੀ ਫੇਰੀ ਪੰਜਾਬ ਭਾਜਪਾ ਵਿੱਚ ਨਵੀਂ ਊਰਜਾ ਭਰੇਗੀ। ਨਿਤਿਨ ਨਬੀਨ ਪੰਜਾਬ ਦੇ ਤਿੰਨੋਂ ਖੇਤਰਾਂ: ਮਾਝਾ, ਦੋਆਬਾ ਅਤੇ ਮਾਲਵਾ ਵਿੱਚ ਵਰਕਰਾਂ ਅਤੇ ਆਗੂਆਂ ਨਾਲ ਮੁਲਾਕਾਤ ਕਰਨਗੇ, ਸੰਗਠਨ ਦੀ ਸਥਿਤੀ ਅਤੇ ਭਾਜਪਾ ਦੀਆਂ ਜ਼ਮੀਨੀ ਹਕੀਕਤਾਂ ਦਾ ਮੁਲਾਂਕਣ ਕਰਨਗੇ।

3 / 5
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਅੱਜ (20 ਜੂਨ) ਤੋਂ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ, ਉਨ੍ਹਾਂ ਨੇ ਭਗਵੇਂ ਰੰਗ ਦੀ ਪੱਗ ਬੰਨ੍ਹੀ ਅਤੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਉੱਥੇ ਭਾਂਡੇ ਧੋ ਕੇ ਸੇਵਾ ਵੀ ਕੀਤੀ।

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਅੱਜ (20 ਜੂਨ) ਤੋਂ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ, ਉਨ੍ਹਾਂ ਨੇ ਭਗਵੇਂ ਰੰਗ ਦੀ ਪੱਗ ਬੰਨ੍ਹੀ ਅਤੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਉੱਥੇ ਭਾਂਡੇ ਧੋ ਕੇ ਸੇਵਾ ਵੀ ਕੀਤੀ।

4 / 5
ਅੰਮ੍ਰਿਤਸਰ ਦੌਰੇ ਦੌਰਾਨ ਉਹ ਅੱਜ ਹੀ ਇਤਿਹਾਸਕ ਸ਼ਹੀਦੀ ਸਮਾਰਕ ਜਲ੍ਹਿਆਂਵਾਲਾ ਬਾਗ ਪਹੁੰਚੇ। ਜਿੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

ਅੰਮ੍ਰਿਤਸਰ ਦੌਰੇ ਦੌਰਾਨ ਉਹ ਅੱਜ ਹੀ ਇਤਿਹਾਸਕ ਸ਼ਹੀਦੀ ਸਮਾਰਕ ਜਲ੍ਹਿਆਂਵਾਲਾ ਬਾਗ ਪਹੁੰਚੇ। ਜਿੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

5 / 5
Follow Us
Latest Photos Business Technology
Latest Stories
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...