BJP ਪ੍ਰਧਾਨ ਨਿਤਿਨ ਨਵੀਨ ਅੰਮ੍ਰਿਤਸਰ ਪਹੁੰਚੇ, ਦਰਬਾਰ ਸਾਹਿਬ ਹੋਏ ਨਤਮਸਤਕ, ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਅੱਜ (20 ਜੂਨ) ਤੋਂ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ, ਉਨ੍ਹਾਂ ਨੇ ਭਗਵੇਂ ਰੰਗ ਦੀ ਪੱਗ ਬੰਨ੍ਹੀ ਅਤੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਉੱਥੇ ਭਾਂਡੇ ਧੋ ਕੇ ਸੇਵਾ ਵੀ ਕੀਤੀ।
1 / 5

2 / 5
3 / 5
4 / 5
5 / 5
Loading...
Unable to load recommendations.
Follow Us
Tag :