ਪੀਐਮ ਮੋਦੀ ਦੀ ਜਲੰਧਰ-ਚੰਡੀਗੜ੍ਹ-ਹਰਿਆਣਾ ਫੇਰੀ ਦੀਆਂ ਵੇਖੋ ਖਾਸ PHOTOS
PM Modi Chandigarh-Jalandhar Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਪਹਿਲਾਂ ਚੰਡੀਗੜ੍ਹ ਅਤੇ ਫਿਰ ਜਲੰਧਰ ਪਹੁੰਚੇ। ਚੰਡੀਗੜਹ ਵਿੱਚ ਉਨ੍ਹਾਂ ਨੇ ਸਿਹਤ, ਸਿੱਖਿਆ ਤੇ ਸੜਕੀ ਬੁਨਿਆਦੀ ਢਾਂਚੇ ਦੇ ਖੇਤਰਾਂ 'ਚ 4700 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖਿਆ। ਜਦੋਂਕਿ ਜਲੰਧਰ ਵਿੱਚ ਅੰਮ੍ਰਿਤਸਰ-ਵਾਰਾਣਸੀ ਐਕਸਪ੍ਰੈਸ ਟ੍ਰੇਨ ਨੂੰ ਹਰੀ ਝੰਡੀ ਵਿਖਾਈ ਅਤੇ ਕਰੋੜਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ।

1 / 8

2 / 8

3 / 8

4 / 8

5 / 8

6 / 8

7 / 8

8 / 8
Follow Us
ਪੰਜਾਬ ਸਰਕਾਰ ਸੁਪਰੀਮ ਕੋਰਟ ਪਹੁੰਚੀ, ਹਾਈ ਕੋਰਟ ਦੇ CBI ਜਾਂਚ ਦੇ ਹੁਕਮ ਨੂੰ ਚੁਣੌਤੀ, ED ਦੀ DGP ਪੱਤਰ ਨਾਲ ਜੁੜਿਆ ਹੈ ਮਾਮਲਾ
ਬਰਨਾਲਾ ‘ਚ ਫੂਡ ਸੇਫਟੀ ਵਿਭਾਗ ਦੀ ਰੇਡ, 1000 ਲੀਟਰ ਸ਼ੱਕੀ ਤੇਲ ਜ਼ਬਤ ਕਰਕੇ ਸਟਾਕ ਕੀਤਾ ਸੀਲ
ਅਕਾਲੀ ਦਲ ਨੇ ਤੇਜ਼ ਕੀਤੀ ਚੋਣ ਮੁਹਿੰਮ, ਅੱਜ ਤੋਂ 117 ਹਲਕਿਆਂ ‘ਚ ਡੋਰ-ਟੂ-ਡੋਰ ਕੈਂਪੇਨ
ਲੁਧਿਆਣਾ ‘ਚ ਦਰਦਨਾਕ ਹਾਦਸਾ: 14 ਸਾਲਾ ਹੈਂਡਬਾਲ ਖਿਡਾਰਨ ਅੰਸ਼ਿਕਾ ਦੀ ਟਰਾਲੀ ਹੇਠਾਂ ਆਉਣ ਨਾਲ ਮੌਤ, CCTV ‘ਚ ਕੈਦ ਹੋਇਆ ਹਾਦਸਾ