ਪੰਜਾਬ ‘ਚ ਮਹਿਲਾਵਾਂ ਨੂੰ ਮਿਲਣਗੇ ₹1000, ਨੌਜਵਾਨਾਂ ਲਈ 22000 ਸਰਕਾਰੀ ਨੌਕਰੀਆਂ ਦਾ ਐਲਾਨ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਚੀਮਾ 2.50 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕਰਨਗੇ। ਅਗਲੇ ਸਾਲ, 2027 ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਆਖਰੀ ਬਜਟ ਵਿੱਚ, AAP ਸਰਕਾਰ ਔਰਤਾਂ ਨਾਲ ਕੀਤੇ ਆਪਣੇ 2022 ਦੇ ਚੋਣ ਵਾਅਦੇ ਨੂੰ ਪੂਰਾ ਕਰੇਗੀ।

1 / 5

2 / 5

3 / 5

4 / 5

5 / 5
Follow Us
ਅੰਮ੍ਰਿਤਸਰ ਗੁਰੂ ਕੀ ਵਡਾਲੀ ਗੋਲੀਕਾਂਡ ‘ਚ ਜ਼ਖ਼ਮੀ ਨੌਜਵਾਨ ਨੇ ਤੋੜਿਆ ਦਮ, ਭੜਕੇ ਪਰਿਵਾਰ ਵੱਲੋਂ ਸਸਕਾਰ ਤੋਂ ਇਨਕਾਰ
ਫ਼ਰੀਦਕੋਟ ਦੇ ਪਿੰਡਾਂ ‘ਚ ਸਪੀਕਰ ਸੰਧਵਾਂ ਵੱਲੋਂ ਹੈਲਥ ਐਂਡ ਵੈਲਨੈੱਸ ਸੈਂਟਰਾਂ ਦਾ ਉਦਘਾਟਨ, ਮਿਲਣਗੀਆਂ ਮੁਫ਼ਤ ਦਵਾਈਆਂ
BJP ਨਵਾਂ ਚੋਣ ਨਕਸ਼ਾ ਬਣਾਉਣਾ ਚਾਹੁੰਦੀ ਹੈ, 850 ਸੀਟਾਂ ਲੋਕਤੰਤਰ ਨੂੰ ਖ਼ਤਮ ਕਰਨ ਦਾ ਨੰਬਰ… ਹੱਦਬੰਦੀ ਬਿੱਲ ‘ਤੇ ਰਾਹੁਲ ਗਾਂਧੀ ਦੀ ਹਮਲਾ
ਅਫ਼ਗਾਨਿਸਤਾਨ ‘ਚ ਸਕੂਲ ਨੇੜੇ ਜ਼ਬਰਦਸਤ ਧਮਾਕਾ, 6 ਵਿਦਿਆਰਥੀਆਂ ਦੀ ਮੌਤ ਤੇ 97 ਜ਼ਖ਼ਮੀ