AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਮਨਾਇਆ ਜਾ ਰਿਹਾ ਯੋਗ ਦਿਵਸ, BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ ਵਿੱਚ ਕੀਤਾ ਯੋਗਾ, ਸਿਹਤਮੰਦ ਭਾਰਤ ਦਾ ਸੁਨੇਹਾ

International Yoga Day 2026: ਪੰਜਾਬ ਦੇ ਆਪਣੇ ਤਿੰਨ ਦਿਨਾਂ ਦੌਰੇ ਦੌਰਾਨ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਸੈਂਕੜੇ ਲੋਕਾਂ ਨਾਲ ਯੋਗ ਅਭਿਆਸਾਂ ਵਿੱਚ ਹਿੱਸਾ ਲਿਆ।

tv9-punjabi
TV9 Punjabi | Updated On: 21 Jun 2026 15:47 PM IST
Share
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਸਵੇਰੇ 6 ਵਜੇ ਯੋਗਾ ਕੀਤਾ।

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਸਵੇਰੇ 6 ਵਜੇ ਯੋਗਾ ਕੀਤਾ।

1 / 5
ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਵਿਸ਼ੇਸ਼ ਯੋਗ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ, ਸਮਾਜ ਸੇਵੀਆਂ, ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਯੋਗ ਅਭਿਆਸ ਕੀਤਾ।

2 / 5
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਏਡੀਸੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗ ਦਿਵਸ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਾਕਟਰ ਗਰੇਵਾਲ ਅਤੇ ਉਨ੍ਹਾਂ ਦੀ ਟੀਮ ਦੇ ਸਹਿਯੋਗ ਨਾਲ ਬਹੁਤ ਹੀ ਵਧੀਆ ਢੰਗ ਨਾਲ ਮਨਾਇਆ ਗਿਆ ਹੈ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਏਡੀਸੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗ ਦਿਵਸ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਾਕਟਰ ਗਰੇਵਾਲ ਅਤੇ ਉਨ੍ਹਾਂ ਦੀ ਟੀਮ ਦੇ ਸਹਿਯੋਗ ਨਾਲ ਬਹੁਤ ਹੀ ਵਧੀਆ ਢੰਗ ਨਾਲ ਮਨਾਇਆ ਗਿਆ ਹੈ।

3 / 5
21 ਜੂਨ, ਅੰਤਰਰਾਸ਼ਟਰੀ ਯੋਗ ਦਿਵਸ ਦੇ ਸ਼ੁਭ ਮੌਕੇ 'ਤੇ, ਜ਼ਿਲ੍ਹਾ ਪ੍ਰਸ਼ਾਸਨ ਨੇ ਨਵਾਂਸ਼ਹਿਰ ਦੇ ਬਾਰਾਦਰੀ ਗਾਰਡਨ ਵਿਖੇ ਇੱਕ ਵਿਸ਼ਾਲ ਜ਼ਿਲ੍ਹਾ ਪੱਧਰੀ ਯੋਗ ਕੈਂਪ ਦਾ ਆਯੋਜਨ ਕੀਤਾ। ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਤੋਂ ਸੈਂਕੜੇ ਔਰਤਾਂ, ਮਰਦਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਇਸ ਕੈਂਪ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।

4 / 5
ਇਸ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਬੀਐਸਐਫ ਪੰਜਾਬ ਫਰੰਟੀਅਰ ਦੇ ਆਈਜੀ ਸ਼੍ਰੀ ਅਤੁਲ ਫੁਲਜਾਲੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਬੀਐਸਐਫ ਪੰਜਾਬ ਫਰੰਟੀਅਰ ਦੇ ਆਈਜੀ ਸ਼੍ਰੀ ਅਤੁਲ ਫੁਲਜਾਲੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

5 / 5
Follow Us
Latest Photos Business Technology
Latest Stories
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...