ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਮੜਿਆ ਆਸਥਾ ਦਾ ਸੈਲਾਬ
Guru Nanak Dev Ji: ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਦਾ ਅਲੌਕਿਕ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚ ਰਹੀਆਂ ਹਨ।
1 / 6

2 / 6
3 / 6
4 / 6
5 / 6
6 / 6
Loading...
Unable to load recommendations.
Follow Us
Tag :