ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਦੁਸ਼ਹਿਰੇ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ
Dushera In Punjab: ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਦੁਸ਼ਹਿਰੇ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਦੇਸ਼ ਦੇ ਨਾਲ-ਨਾਲ ਪੰਜਾਬ ਵਿੱਚ ਵੀ ਇਸ ਤਿਊਹਾਰ ਦੀਆਂ ਰੌਣਕਾਂ ਦੇਖਣ ਨੂੰ ਮਿਲੀਆਂ। ਸਿਆਸੀ ਆਗੂਆਂ ਨੇ ਵੀ ਵੱਡੀ ਗਿਣਤੀ ਵਿੱਚ ਰਾਵਣ ਦਹਿਣ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ ਅਤੇ ਲੋਕਾਂ ਨੂੰ ਰਾਮ ਜੀ ਦੇ ਦੱਸੇ ਕਦਮਾਂ ਤੇ ਚੱਲਣ ਦੀ ਅਪੀਲ ਕੀਤੀ।

1 / 8

2 / 8

3 / 8

4 / 8

5 / 8

6 / 8

7 / 8

8 / 8
Follow Us
ਤਰਨਤਾਰਨ ਬਾਰਡਰ ‘ਤੇ ਪਾਕਿਸਤਾਨੀ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਨੇ 2 ਘੁਸਪੈਠੀਆਂ ਨੂੰ ਮਾਰ ਗਿਰਾਇਆ
ਪੰਜਾਬ ‘ਚ ਸ਼ਬਦੀ ਜੰਗ! ਬਿੱਟੂ ਨੇ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਿਆ ਤਾਂ ਵੜਿੰਗ ਬੋਲੇ- ਮੈਂ ਮੌਕਾਪ੍ਰਸਤ ਨਹੀਂ, ਵਫ਼ਾਦਾਰ ਹਾਂ
ਅੰਮ੍ਰਿਤਸਰ ‘ਚ ਸ਼ਕਤੀ ਬੱਸ ਸਰਵਿਸ ਦੀਆਂ 2 ਬੱਸਾਂ ਨੂੰ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਤੋਂ ਬਾਅਦ ਇੱਕ ਬੱਸ ਆਪਣੇ ਆਪ ਚੱਲ ਕੇ ਦੂਜੀ ਨਾਲ ਟਕਰਾਈ
PM ਮੋਦੀ ਨੇ ਪਾਇਲਟ ਸਮਿਤ ਮਛਾਰ ਨਾਲ ਫੋਨ ‘ਤੇ ਕੀਤੀ ਗੱਲਬਾਤ, ਘਟਨਾ ਦੀ ਲਈ ਜਾਣਕਾਰੀ ਅਤੇ ਹਿੰਮਤ ਦੀ ਕੀਤੀ ਸ਼ਲਾਘਾ