AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਛੇਵੇਂ ਦਿਨ ਗੁਰਦੁਆਰਾ ਤਖ਼ਤੂਪੁਰਾ ਸਾਹਿਬ ਮੋਗਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

Miri Piri Khalsa March: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮੀਰੀ-ਪੀਰੀ ਦਾ ਸਿਧਾਂਤ ਸਪਸ਼ਟ ਕਰਦਾ ਹੈ ਕਿ ਰਾਜਨੀਤੀ ਧਰਮ ਦੇ ਅਧੀਨ ਹੈ, ਨਾ ਕਿ ਧਰਮ ਕਿਸੇ ਸਿਆਸੀ ਸੱਤਾ ਦੇ ਅਧੀਨ। ਇਸ ਲਈ ਸਿੱਖ ਪੰਥ ਆਪਣੇ ਧਾਰਮਿਕ ਮਾਮਲਿਆਂ ਵਿੱਚ ਕਿਸੇ ਵੀ ਸਰਕਾਰੀ ਦਖ਼ਲਅੰਦਾਜ਼ੀ ਨੂੰ ਕਦੇ ਵੀ ਸਵੀਕਾਰ ਨਹੀਂ ਕਰਦਾ।

lalit-sharma
Lalit Sharma | Updated On: 30 Jul 2026 12:28 PM IST
Share
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਕੌਮੀ ਏਕਤਾ ਅਤੇ ਸਿੱਖ ਵਿਰਸੇ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦੇ ਮੰਤਵ ਨਾਲ ਮੀਰੀ-ਪੀਰੀ ਖਾਲਸਾ ਮਾਰਚ ਮੋਗਾ ਤੋਂ ਫਿਰੋਜ਼ਪੁਰ ਲਈ ਰਵਾਨਾ ਹੋਇਆ। ਵੱਖ-ਵੱਖ ਥਾਵਾਂ 'ਤੇ ਸੰਗਤਾਂ ਨੇ ਖਾਲਸਾ ਮਾਰਚ ਦਾ ਨਿੱਘਾ ਸਵਾਗਤ ਕੀਤਾ। ( Photo Credit Social Media )

1 / 6
ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਮੀਰੀ-ਪੀਰੀ ਦੇ ਸਿਧਾਂਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਸੰਦੇਸ਼ ਦਿੱਤਾ। ( Photo Credit Social Media )

2 / 6
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਸਰਵਉੱਚਤਾ ਨੂੰ ਚੁਣੌਤੀ ਦੇਣ ਵਾਲੀਆਂ ਤਾਕਤਾਂ ਤੋਂ ਪੰਥ ਨੂੰ ਸੁਚੇਤ ਰਹਿਣਾ ਚਾਹੀਦਾ ਹੈ। ( Photo Credit Social Media )

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਸਰਵਉੱਚਤਾ ਨੂੰ ਚੁਣੌਤੀ ਦੇਣ ਵਾਲੀਆਂ ਤਾਕਤਾਂ ਤੋਂ ਪੰਥ ਨੂੰ ਸੁਚੇਤ ਰਹਿਣਾ ਚਾਹੀਦਾ ਹੈ। ( Photo Credit Social Media )

3 / 6
ਮਾਰਚ ਦੌਰਾਨ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੰਗਤਾਂ ਨੇ ਸ਼ਰਧਾ ਨਾਲ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਆਪਣਾ ਸਤਿਕਾਰ ਪ੍ਰਗਟਾਇਆ। ( Photo Credit Social Media )

ਮਾਰਚ ਦੌਰਾਨ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੰਗਤਾਂ ਨੇ ਸ਼ਰਧਾ ਨਾਲ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਆਪਣਾ ਸਤਿਕਾਰ ਪ੍ਰਗਟਾਇਆ। ( Photo Credit Social Media )

4 / 6
ਖਾਲਸਾ ਮਾਰਚ ਦਾ ਮੁੱਖ ਮਕਸਦ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਸੰਦੇਸ਼ ਘਰ-ਘਰ ਪਹੁੰਚਾਉਣਾ, ਪੰਥਕ ਚੇਤਨਾ ਨੂੰ ਮਜ਼ਬੂਤ ਕਰਨਾ ਅਤੇ ਨੌਜਵਾਨਾਂ ਨੂੰ ਗੁਰਮਤਿ ਨਾਲ ਜੋੜਨਾ ਹੈ। ( Photo Credit Social Media )

ਖਾਲਸਾ ਮਾਰਚ ਦਾ ਮੁੱਖ ਮਕਸਦ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਸੰਦੇਸ਼ ਘਰ-ਘਰ ਪਹੁੰਚਾਉਣਾ, ਪੰਥਕ ਚੇਤਨਾ ਨੂੰ ਮਜ਼ਬੂਤ ਕਰਨਾ ਅਤੇ ਨੌਜਵਾਨਾਂ ਨੂੰ ਗੁਰਮਤਿ ਨਾਲ ਜੋੜਨਾ ਹੈ। ( Photo Credit Social Media )

5 / 6
ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸਤਰਾਂ ਵਾਲੀ ਬੱਸ ਅਤੇ ਸਚਿੱਤਰ ਪ੍ਰਦਰਸ਼ਨੀ ਸੰਗਤਾਂ ਲਈ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਰਹੀ। ( Photo Credit Social Media )

ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸਤਰਾਂ ਵਾਲੀ ਬੱਸ ਅਤੇ ਸਚਿੱਤਰ ਪ੍ਰਦਰਸ਼ਨੀ ਸੰਗਤਾਂ ਲਈ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਰਹੀ। ( Photo Credit Social Media )

6 / 6
Follow Us
Latest Photos Business Technology
Latest Stories
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ...
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...