ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Pitru Paksha 2025:: ਸ਼ਰਾਧਾਂ ਵਿੱਚ ਜਰੂਰ ਕਰੋ ਇਹਨਾਂ ਨਿਯਮਾਂ ਦੀ ਪਾਲਣਾ, ਬਣਿਆ ਰਹੇਗਾ ਪਿੱਤਰਾਂ ਦਾ ਆਸ਼ੀਰਵਾਦ

hradh Kab se Shuru Ho Rahe Hain: ਹਿੰਦੂ ਧਰਮ ਵਿੱਚ ਸ਼ਰਾਧ ਦੇ ਦਿਨ ਬਹੁਤ ਖਾਸ ਮਹੱਤਵ ਰੱਖਦੇ ਹਨ। ਇਸ ਦੌਰਾਨ ਪਿੱਤਰਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਜਾਂਦਾ ਹੈ, ਸਾਲ 2025 ਵਿੱਚ, ਸ਼ਰਾਧ 7 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ, ਇਸ ਦੌਰਾਨ ਵਿਸ਼ੇਸ਼ ਨਿਯਮਾਂ ਦੀ ਪਾਲਣਾ ਕੀਤੀ ਜਾਂਦੀ ਹੈ।

tv9-punjabi
TV9 Punjabi | Updated On: 07 Oct 2025 15:15 PM IST
ਸ਼ਰਾਧਾਂ ਵਿੱਚ, ਜਾਨਵਰਾਂ ਅਤੇ ਪੰਛੀਆਂ ਨੂੰ ਭੋਜਨ ਖੁਆਉਣਾ ਚਾਹੀਦਾ ਹੈ। ਇਨ੍ਹਾਂ ਕੰਮਾਂ ਨੂੰ ਕਰਨਾ ਬਹੁਤ ਸ਼ੁਭ ਅਤੇ ਫਲਦਾਇਕ ਮੰਨਿਆ ਜਾਂਦਾ ਹੈ। ਇਸ ਦੌਰਾਨ, ਖਾਸ ਕਰਕੇ ਗਾਵਾਂ ਅਤੇ ਕਾਂਵਾਂ ਨੂੰ ਭੋਜਨ ਜਰੂਰ ਖੁਆਓ।

1 / 6
ਪਿਤ੍ਰ ਪੱਖ ਦੌਰਾਨ ਸ਼ਰਾਧ, ਤਰਪਣ ਅਤੇ ਪਿੰਡਦਾਨ ਕੀਤਾ ਜਾਂਦਾ ਹੈ। ਇਨ੍ਹਾਂ ਕੰਮਾਂ ਨੂੰ ਕਰਨ ਨਾਲ ਪਿੱਤਰ ਖੁਸ਼ ਹੁੰਦੇ ਹਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਹੁੰਦਾ ਹੈ। ਨਾਲ ਹੀ ਉਨ੍ਹਾਂ ਤੋਂ ਕਿਸੇ ਵੀ ਗਲਤੀ ਲਈ ਮੁਆਫ਼ੀ ਮੰਗੋ।

2 / 6

3 / 6
ਸ਼ਰਾਧਾਂ ਵਿੱਚ ਦਾਨ ਅਤੇ ਪੁੰਨ ਦਾ ਵਿਸ਼ੇਸ਼ ਮਹੱਤਵ ਹੈ। ਇਸ ਦੌਰਾਨ ਹਰ ਕਿਸੇ ਨੂੰ ਆਪਣੇ ਹੱਥਾਂ ਨਾਲ ਕੁਝ ਨਾ ਕੁਝ ਜ਼ਰੂਰ ਦਾਨ ਕਰਨਾ ਚਾਹੀਦਾ ਹੈ। ਸ਼ਰਾਧਾਂ ਦੌਰਾਨ ਤਾਮਸਿਕ ਭੋਜਨ, ਮਾਸ, ਸ਼ਰਾਬ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਹ ਮੰਨਿਆ ਜਾਂਦਾ ਹੈ ਕਿ ਇਸ ਦੌਰਾਨ, ਪੂਰਵਜ 15 ਦਿਨਾਂ ਲਈ ਧਰਤੀ 'ਤੇ ਆਉਂਦੇ ਹਨ, ਇਸ ਲਈ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਉਨ੍ਹਾਂ ਦੇ ਸਨਮਾਨ ਵਿੱਚ ਤਿਆਗ ਦੇਣਾ ਚਾਹੀਦਾ ਹੈ। ਸ਼ਰਾਧਾਂ ਦੌਰਾਨ, ਬ੍ਰਾਹਮਣਾਂ ਨੂੰ ਭੋਜਨ ਖੁਆਉਣਾ ਜ਼ਰੂਰੀ  ਹੁੰਦਾ ਹੈ। ਇਸ ਦੌਰਾਨ, ਬ੍ਰਾਹਮਣਾਂ ਨੂੰ ਪੂਰੇ ਸਤਿਕਾਰ ਨਾਲ ਆਪਣੇ ਘਰ ਬੁਲਾਓ ਅਤੇ  ਉਨ੍ਹਾਂ ਨੂੰ ਭੋਜਨ ਖੁਆਓ ਅਤੇ ਦਾਨ ਦਕਸ਼ਿਨਾ ਦਿਓ।

4 / 6
ਸ਼ਰਾਧਾਂ ਵਿੱਚ ਕੁਝ ਨਿਯਮ ਹਨ ਜਿਨ੍ਹਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ। ਇਹ ਮੰਨਿਆ ਜਾਂਦਾ ਹੈ ਕਿ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਨਾਲ, ਵੱਡੇ-ਵਢੇਰੇ ਖੁਸ਼ ਹੁੰਦੇ ਹਨ ਅਤੇ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦਾ ਅਰਥ ਹੈ ਪਿੱਤਰਾਂ ਦਾ ਸਤਿਕਾਰ ਕਰਨਾ।

5 / 6
ਹਿੰਦੂ ਧਰਮ ਵਿੱਚ ਸ਼ਰਾਧਾਂ ਦਾ ਵਿਸ਼ੇਸ਼ ਮਹੱਤਵ ਹੈ। ਸਾਲ 2025 ਵਿੱਚ, ਸ਼ਰਾਧ 7 ਸਤੰਬਰ ਤੋਂ ਸ਼ੁਰੂ ਹੋ ਰਹੇ ਹਨ। ਇਸ ਦੌਰਾਨ ਪਿੱਤਰਾਂ ਦਾ ਸ਼ਰਾਧ ਕੀਤਾ ਜਾਂਦਾ ਹੈ। ਪਿੱਤਰਾਂ ਦਾ ਸ਼ਰਾਧ ਕਰਨ ਨਾਲ, ਉਨ੍ਹਾਂ ਦਾ ਆਸ਼ੀਰਵਾਦ ਅਤੇ ਕਿਰਪਾ ਪਰਿਵਾਰ 'ਤੇ ਬਣੀ ਰਹਿੰਦੀ ਹੈ।

6 / 6
Follow Us
Latest Stories
ਮੂੰਗਫਲੀ ਸਨੈਕਸ ਹੀ ਨਹੀਂ, ਦਿਮਾਗ ਲਈ ਵੀ ਹੈ ਫਿਊਲ! ਰਿਸਰਚ ਵਿੱਚ ਦਾਅਵਾ
ਮੂੰਗਫਲੀ ਸਨੈਕਸ ਹੀ ਨਹੀਂ, ਦਿਮਾਗ ਲਈ ਵੀ ਹੈ ਫਿਊਲ! ਰਿਸਰਚ ਵਿੱਚ ਦਾਅਵਾ...
31 ਦਸੰਬਰ, 2025 ਤੋਂ ਪਹਿਲਾਂ ਨਿਪਟਾ ਲਵੋ ਇਹ ਜਰੂਰੀ ਵਿੱਤੀ ਕੰਮ: ਪੈਨ-ਆਧਾਰ, ITR ਅਤੇ NPS
31 ਦਸੰਬਰ, 2025 ਤੋਂ ਪਹਿਲਾਂ ਨਿਪਟਾ ਲਵੋ ਇਹ ਜਰੂਰੀ ਵਿੱਤੀ ਕੰਮ: ਪੈਨ-ਆਧਾਰ, ITR ਅਤੇ NPS...
Delhi Air Quality Update: ਦਿੱਲੀ ਨੂੰ ਪ੍ਰਦੂਸ਼ਣ ਤੋਂ ਮਿਲੀ ਥੋੜ੍ਹੀ ਰਾਹਤ , ਜਾਣੋ ਪੰਜਾਬ ਦਾ AQI...
Delhi Air Quality Update: ਦਿੱਲੀ ਨੂੰ ਪ੍ਰਦੂਸ਼ਣ ਤੋਂ ਮਿਲੀ ਥੋੜ੍ਹੀ ਰਾਹਤ , ਜਾਣੋ ਪੰਜਾਬ ਦਾ AQI......
ਪੰਜਾਬ, ਹਰਿਆਣਾ 'ਚ ਕੜਾਕੇ ਦੀ ਠੰਢ ਤਾਂ ਦਿੱਲੀ ਵਿੱਚ ਸੀਤ ਹਵਾਵਾਂ ਦੇ ਨਾਲ ਪ੍ਰਦੂਸ਼ਣ ਦਾ ਕਹਿਰ, ਮਾੜੀ ਸ਼੍ਰੇਣੀ ਵਿੱਚ AQI
ਪੰਜਾਬ, ਹਰਿਆਣਾ 'ਚ ਕੜਾਕੇ ਦੀ ਠੰਢ ਤਾਂ ਦਿੱਲੀ ਵਿੱਚ ਸੀਤ ਹਵਾਵਾਂ ਦੇ ਨਾਲ ਪ੍ਰਦੂਸ਼ਣ ਦਾ ਕਹਿਰ, ਮਾੜੀ ਸ਼੍ਰੇਣੀ ਵਿੱਚ AQI...
2027 ਵਿੱਚ ਲੋਕ ਕੰਮ ਦੇ ਆਧਾਰ 'ਤੇ ਪਾਉਣਗੇ ਵੋਟ, AAP ਆਗੂ ਕੁਲਦੀਪ ਧਾਲੀਵਾਲ ਨਾਲ ਖਾਸ ਗੱਲਬਾਤ
2027 ਵਿੱਚ ਲੋਕ ਕੰਮ ਦੇ ਆਧਾਰ 'ਤੇ ਪਾਉਣਗੇ ਵੋਟ, AAP ਆਗੂ ਕੁਲਦੀਪ ਧਾਲੀਵਾਲ ਨਾਲ ਖਾਸ ਗੱਲਬਾਤ...
FASTag ਹੁਣ ਸਿਰਫ਼ ਟੋਲ ਨਹੀਂ; ਬਣੇਗਾ ਮਲਟੀ-ਪਰਪਸ ਡਿਜੀਟਲ ਵੌਲੇਟ
FASTag ਹੁਣ ਸਿਰਫ਼ ਟੋਲ ਨਹੀਂ; ਬਣੇਗਾ ਮਲਟੀ-ਪਰਪਸ ਡਿਜੀਟਲ ਵੌਲੇਟ...
Zoho Mail India: ਸਰਕਾਰੀ ਈਮੇਲ ਅਕਾਉਂਟ ਹੁਣ ਸਵਦੇਸ਼ੀ ਜ਼ੋਹੋ ਪਲੇਟਫਾਰਮ 'ਤੇ
Zoho Mail India: ਸਰਕਾਰੀ ਈਮੇਲ ਅਕਾਉਂਟ ਹੁਣ ਸਵਦੇਸ਼ੀ ਜ਼ੋਹੋ ਪਲੇਟਫਾਰਮ 'ਤੇ...
ਗੁਲਮਰਗ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨਾਲ ਝੂੰਮੇ ਸੈਲਾਨੀ, 6 ਇੰਚ ਤੱਕ ਜੰਮੀ ਬਰਫ... ਘਾਟੀ ਵਿੱਚ 48 ਘੰਟਿਆਂ ਲਈ ਅਲਰਟ ਜਾਰੀ ਕੀਤਾ ਗਿਆ
ਗੁਲਮਰਗ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨਾਲ ਝੂੰਮੇ ਸੈਲਾਨੀ, 6 ਇੰਚ ਤੱਕ ਜੰਮੀ ਬਰਫ... ਘਾਟੀ ਵਿੱਚ 48 ਘੰਟਿਆਂ ਲਈ ਅਲਰਟ ਜਾਰੀ ਕੀਤਾ ਗਿਆ...
ਦਿੱਲੀ ਹੀ ਨਹੀਂ, ਹੁਣ ਪੂਰੇ ਉੱਤਰ ਭਾਰਤ ਵਿੱਚ ਘਾਤਕ ਪ੍ਰਦੂਸ਼ਣ ਸੰਕਟ
ਦਿੱਲੀ ਹੀ ਨਹੀਂ, ਹੁਣ ਪੂਰੇ ਉੱਤਰ ਭਾਰਤ ਵਿੱਚ ਘਾਤਕ ਪ੍ਰਦੂਸ਼ਣ ਸੰਕਟ...