ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਘਰ ਵਿੱਚ ਰਾਮ ਤੁਲਸੀ ਲਗਾਈਏ ਜਾਂ ਸ਼ਿਆਮ ਤੁਲਸੀ? ਜਾਣੋ ਕਿਸ ਨਾਲ ਆਉਂਦੀ ਹੈ ਘਰ ਵਿੱਚ ਖੁਸ਼ਹਾਲੀ?

ਰਾਮ ਤੁਲਸੀ ਦੇ ਪੱਤੇ ਹਲਕੇ ਹਰੇ ਰੰਗ ਦੇ ਹੁੰਦੇ ਹਨ ਅਤੇ ਇਨ੍ਹਾਂ ਵਿੱਚ ਹਲਕੀ ਖੁਸ਼ਬੂ ਹੁੰਦੀ ਹੈ, ਜੋ ਹਰ ਘਰ ਵਿੱਚ ਮਿਲਣ ਵਾਲੀ ਆਮ ਤੁਲਸੀ ਵਰਗੀ ਹੁੰਦੀ ਹੈ। ਸ਼ਿਆਮ ਤੁਲਸੀ ਦੇ ਪੱਤੇ ਬੈਂਗਨੀ ਜਾਂ ਕਾਲੇ ਰੰਗ ਦੇ ਹੁੰਦੇ ਹਨ ਅਤੇ ਇਨ੍ਹਾਂ ਦੀ ਖੁਸ਼ਬੂ ਥੋੜ੍ਹੀ ਜ਼ਿਆਦਾ ਤੇਜ਼ ਹੁੰਦੀ ਹੈ। ਦੋਵੇਂ ਤੁਲਸੀ ਦੇ ਪੌਦੇ ਪਵਿੱਤਰ ਮੰਨੇ ਜਾਂਦੇ ਹਨ ਪਰ ਇਨ੍ਹਾਂ ਦਾ ਵੱਖ-ਵੱਖ ਧਾਰਮਿਕ ਮਹੱਤਵ ਹੈ।

tv9-punjabi
TV9 Punjabi | Updated On: 18 Nov 2025 13:30 PM IST
ਤੁਲਸੀ ਦਾ ਪੌਦਾ ਹਰ ਹਿੰਦੂ ਘਰ ਵਿੱਚ ਮਿਲਦਾ ਹੈ। ਕਿਸੇ ਵੀ ਘਰ ਵਿੱਚ ਤੁਲਸੀ ਦਾ ਹੋਣਾ ਨਾ ਸਿਰਫ ਧਾਰਮਿਕ ਪੱਖੋਂ, ਸਗੋਂ ਵਾਸਤੂ ਅਤੇ ਸਿਹਤ ਦੀ ਦ੍ਰਿਸ਼ਟੀ ਨਾਲ ਵੀ ਬਹੁਤ ਸ਼ੁਭ ਮੰਨਿਆ ਜਾਂਦਾ ਹੈ।

1 / 8
ਬਚਪਨ ਤੋਂ ਅਸੀਂ ਸੁਣਦੇ ਆਏ ਹਾਂ ਕਿ ਤੁਲਸੀ ਦੇ ਪੌਦੇ  ਵਿੱਚ ਦੇਵੀ ਲਕਸ਼ਮੀ ਦਾ ਵਾਸ ਹੁੰਦਾ ਹੈ ਅਤੇ ਜਿਸ ਘਰ ਵਿੱਚ ਤੁਲਸੀ ਹੁੰਦੀ ਹੈ, ਉੱਥੇ ਸੁੱਖ-ਸਮ੍ਰਿੱਧੀ ਅਤੇ ਸ਼ਾਂਤੀ ਬਣੀ ਰਹਿੰਦੀ ਹੈ। ਕਈ ਲੋਕ ਇਸ ਗੱਲ ਨੂੰ ਲੈ ਕੇ ਅਗਿਆਨਤਾ ਵਿੱਚ ਰਹਿੰਦੇ ਹਨ ਕਿ ਘਰ ਵਿੱਚ ਰਾਮ ਤੁਲਸੀ ਲਾਈਏ ਜਾਂ ਸ਼ਿਆਮ ਤੁਲਸੀ? ਵਾਸਤੁ ਅਨੁਸਾਰ, ਘਰ ਲਈ ਕਿਹੜਾ ਤੁਲਸੀ ਦਾ ਪੌਦਾ ਸਭ ਤੋਂ ਸ਼ੁਭ ਮੰਨਿਆ ਜਾਂਦਾ ਹੈ।

2 / 8
ਤੁਲਸੀ ਦੇ ਦੋਵੇਂ ਪੌਦੇ ਆਪਣੇ ਆਪ ਵਿੱਚ ਪਵਿੱਤਰ ਅਤੇ ਲਾਭਕਾਰੀ ਮੰਨੇ ਜਾਂਦੇ ਹਨ। ਇੱਕ ਜਿੱਥੇ ਸ਼ਾਂਤੀ ਅਤੇ ਸਮ੍ਰਿੱਧੀ ਦਾ ਪ੍ਰਤੀਕ ਹੈ, ਓਥੇ ਦੂਜਾ ਊਰਜਾ ਅਤੇ ਸ਼ਕਤੀ ਦਾ ਸਰੋਤ ਮੰਨਿਆ ਜਾਂਦਾ ਹੈ।

3 / 8
ਰਾਮ ਤੁਲਸੀ ਦੇ ਪੱਤੇ ਹਲਕੇ ਹਰੇ ਰੰਗ ਦੇ ਹੁੰਦੇ ਹਨ ਅਤੇ ਇਨ੍ਹਾਂ ਵਿੱਚ ਹਲਕੀ ਖੂਸ਼ਬੂ ਹੁੰਦੀ ਹੈ, ਜੋ ਹਰ ਘਰ ਵਿੱਚ ਮਿਲਣ ਵਾਲੀ ਆਮ ਤੁਲਸੀ ਵਰਗੀ ਹੁੰਦੀ ਹੈ। ਸਿਆਮ ਤੁਲਸੀ ਦੇ ਪੱਤੇ ਗੂੜ੍ਹੇ ਹਰੇ, ਜਾਮਨੀ ਜਾਂ ਕਾਲੇ ਰੰਗ ਦੇ ਹੁੰਦੇ ਹਨ ਅਤੇ ਇਨ੍ਹਾਂ ਦੀ ਖੁਸ਼ਬੂ ਕੁਝ ਜ਼ਿਆਦਾ ਤੇਜ਼ ਹੁੰਦੀ ਹੈ। ਦੋਵੇਂ ਤੁਲਸੀ ਦੇ ਪੌਦੇ ਪਵਿੱਤਰ ਮੰਨੇ ਜਾਂਦੇ ਹਨ ਅਤੇ ਇਨ੍ਹਾਂ ਦਾ ਵੱਖ-ਵੱਖ ਧਾਰਮਿਕ ਮਹੱਤਵ ਹੈ।

4 / 8
ਰਾਮ ਤੁਲਸੀ ਨੂੰ ਨਰਮੀ ਅਤੇ ਸ਼ਾਂਤੀ ਦਾ ਪ੍ਰਤੀਕ ਮੰਨਿਆ ਜਾਂਦਾ ਹੈ, ਜਦਕਿ ਸਿਆਮ ਤੁਲਸੀ ਭਗਵਾਨ ਕ੍ਰਿਸ਼ਨ ਨਾਲ ਸੰਬੰਧਿਤ ਹੈ ਅਤੇ ਇਸਨੂੰ ਊਰਜਾ, ਸ਼ਕਤੀ ਅਤੇ ਸੁਰੱਖਿਆ ਦਾ ਪ੍ਰਤੀਕ ਮੰਨਿਆ ਜਾਂਦਾ ਹੈ।

5 / 8
ਵਾਸਤੁ ਸ਼ਾਸਤਰ ਕਹਿੰਦਾ ਹੈ ਕਿ ਤੁਲਸੀ ਦਾ ਕੋਈ ਵੀ ਪੌਦਾ ਸ਼ੁਭ ਹੁੰਦਾ ਹੈ। ਚਾਹੇ ਤੁਸੀਂ ਰਾਮ ਤੁਲਸੀ ਲੱਗਾਓ ਜਾਂ ਸ਼ਿਆਮ ਤੁਲਸੀ, ਦੋਵੇਂ ਹੀ ਘਰ ਵਿੱਚ ਸਕਾਰਾਤਮਕ ਊਰਜਾ ਵਧਾਉਂਦੇ ਹਨ ਅਤੇ ਨਕਾਰਾਤਮਕ ਊਰਜਾ ਨੂੰ ਦੂਰ ਕਰਦੇ ਹਨ।

6 / 8
ਰਾਮ ਤੁਲਸੀ ਨੂੰ ਉੱਤਰ ਜਾਂ ਪੂਰਬ ਦਿਸ਼ਾ ਵਿੱਚ ਲਗਾਉਣ ਨਾਲ ਘਰ ਵਿੱਚ ਸੁਖ-ਸ਼ਾਂਤੀ ਬਣੀ ਰਹਿੰਦੀ ਹੈ। ਸ਼ਿਆਮ ਤੁਲਸੀ ਨੂੰ ਵੇਹੜੇ ਜਾਂ ਬਾਲਕਨੀ ਵਿੱਚ ਲਗਾਉਣ ਨਾਲ ਪਰਿਵਾਰਕ ਏਕਤਾ ਅਤੇ ਆਤਮਵਿਸ਼ਵਾਸ ਵੱਧਦਾ ਹੈ।

7 / 8
ਜੇ ਘਰ ਵਿੱਚ ਬਹੁਤ ਜ਼ਿਆਦਾ ਤਣਾਅ, ਝਗੜੇ ਜਾਂ ਅਣਬਣ ਰਹਿੰਦੀ ਹੋਵੇ, ਤਾਂ ਸ਼ਿਆਮਾ ਤੁਲਸੀ ਲਗਾਉਣਾ ਲਾਭਦਾਇਕ ਮੰਨਿਆ ਜਾਂਦਾ ਹੈ, ਕਿਉਂਕਿ ਇਸ ਨਾਲ ਸ਼ਾਂਤ ਅਤੇ ਸੰਤੁਲਿਤ ਵਾਤਾਵਰਣ ਬਣਦਾ ਹੈ। ਧਨ ਅਤੇ ਸਮ੍ਰਿੱਧੀ ਦੀ ਇੱਛਾ ਰੱਖਣ ਵਾਲਿਆਂ ਨੂੰ ਰਾਮ ਤੁਲਸੀ ਲਗਾਉਣੀ ਚਾਹੀਦੀ ਹੈ, ਕਿਉਂਕਿ ਇਹ ਦੇਵੀ ਲਕਸ਼ਮੀ ਦੀ ਕਿਰਪਾ ਦਾ ਪ੍ਰਤੀਕ ਹੈ।

8 / 8
Follow Us
Latest Stories
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...