AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸ੍ਰੀ ਗੁਰੂ ਰਾਮਦਾਸ ਜੀ ਦਾ 492ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ, ਲੱਖਾਂ ਦੀ ਗਿਣਤੀ ਚ ਸੰਗਤਾਂ ਹੋਈਆਂ ਨਤਮਸਤਕ

Guru Ram Das Ji Prakash Purab: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ। ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।

lalit-sharma
Lalit Sharma | Published: 27 Oct 2026 11:29 AM IST
Share
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ। ਦੇਸ਼-ਵਿਦੇਸ਼ ਤੋਂ ਪਹੁੰਚੀ ਸੰਗਤ ਨੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ। ਦੇਸ਼-ਵਿਦੇਸ਼ ਤੋਂ ਪਹੁੰਚੀ ਸੰਗਤ ਨੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।

1 / 7
ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਦੇਸੀ ਅਤੇ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗਿਆ। ਫੁੱਲਾਂ ਨਾਲ ਸਜਿਆ ਗੁਰੂ ਘਰ ਦਾ ਅਲੌਕਿਕ ਨਜ਼ਾਰਾ ਸੰਗਤਾਂ ਲਈ ਖਿੱਚ ਦਾ ਕੇਂਦਰ ਬਣਿਆ।

ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਦੇਸੀ ਅਤੇ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗਿਆ। ਫੁੱਲਾਂ ਨਾਲ ਸਜਿਆ ਗੁਰੂ ਘਰ ਦਾ ਅਲੌਕਿਕ ਨਜ਼ਾਰਾ ਸੰਗਤਾਂ ਲਈ ਖਿੱਚ ਦਾ ਕੇਂਦਰ ਬਣਿਆ।

2 / 7
ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਸੰਗਤ ਨੇ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਸੰਗਤ ਨੇ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

3 / 7
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਕਈ ਘੰਟੇ ਕਤਾਰਾਂ ਵਿੱਚ ਖੜ੍ਹੇ ਰਹਿ ਕੇ ਗੁਰੂ ਘਰ ਦੇ ਦਰਸ਼ਨ ਕੀਤੇ।

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਕਈ ਘੰਟੇ ਕਤਾਰਾਂ ਵਿੱਚ ਖੜ੍ਹੇ ਰਹਿ ਕੇ ਗੁਰੂ ਘਰ ਦੇ ਦਰਸ਼ਨ ਕੀਤੇ।

4 / 7
ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿੱਚ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਗੁਰਬਾਣੀ ਅਤੇ ਗੁਰੂ ਇਤਿਹਾਸ ਨਾਲ ਸੰਗਤ ਨੂੰ ਜੋੜਿਆ।

5 / 7
ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰ ਦੇ ਦਰਸ਼ਨ ਕਰਕੇ ਖ਼ੁਸ਼ੀ ਅਤੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼ਰਧਾਲੂਆਂ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ ’ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ।

6 / 7
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਅੰਮ੍ਰਿਤਸਰ ਦੇ ਗੋਲਡਨ ਗੇਟ ਨੂੰ ਸੁੰਦਰ ਲਾਈਟਿੰਗ ਨਾਲ ਸਜਾਇਆ ਗਿਆ।

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਅੰਮ੍ਰਿਤਸਰ ਦੇ ਗੋਲਡਨ ਗੇਟ ਨੂੰ ਸੁੰਦਰ ਲਾਈਟਿੰਗ ਨਾਲ ਸਜਾਇਆ ਗਿਆ।

7 / 7
Follow Us
Latest Photos Business Technology
Latest Stories
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ...
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ...
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ...
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ...
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...