ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ… ਗੁਰੂ ਘਰਾਂ ‘ਚ ਆਸਥਾ ਦਾ ਹੜ੍ਹ
Guru Ram Das Ji Prakash Purab: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ। ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।
1 / 7

2 / 7
3 / 7
4 / 7
5 / 7
6 / 7
7 / 7
Loading...
Unable to load recommendations.
Follow Us
Tag :