AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Asian Games 2026: ਗੁਲਵੀਰ ਸਿੰਘ ਨੇ ਜਿੱਤਿਆ ਲਗਾਤਾਰ ਦੂਜਾ ਸਿਲਵਰ ਮੈਡਲ

Asian Games 2026: ਏਸ਼ੀਅਨ ਗੇਮਜ਼ ਵਿੱਚ ਭਾਰਤੀ ਐਥਲੀਟ ਗੁਲਵੀਰ ਸਿੰਘ ਨੇ ਕਮਾਲ ਕਰ ਦਿਖਾਇਆ ਹੈ। ਗੁਲਵੀਰ ਨੇ ਲਗਾਤਾਰ ਦੂਜਾ ਸਿਲਵਰ ਮੈਡਲ ਆਪਣੇ ਨਾਮ ਕਰ ਲਿਆ ਹੈ।

tv9-punjabi
TV9 Punjabi | Published: 28 Sep 2026 18:46 PM IST
Share
ਏਸ਼ੀਅਨ ਗੇਮਜ਼ ਵਿੱਚ ਗੁਲਵੀਰ ਸਿੰਘ ਨੇ ਲਗਾਤਾਰ ਦੂਜਾ ਮੈਡਲ ਜਿੱਤ ਲਿਆ ਹੈ। 10,000 ਮੀਟਰ ਰੇਸ ਵਿੱਚ ਸਿਲਵਰ ਮੈਡਲ ਜਿੱਤਣ ਤੋਂ ਬਾਅਦ ਹੁਣ ਗੁਲਵੀਰ ਨੇ 1500 ਮੀਟਰ ਰੇਸ ਵਿੱਚ ਵੀ ਸਿਲਵਰ ਮੈਡਲ ਆਪਣੇ ਨਾਮ ਕੀਤਾ ਹੈ। (PC-PTI)

ਏਸ਼ੀਅਨ ਗੇਮਜ਼ ਵਿੱਚ ਗੁਲਵੀਰ ਸਿੰਘ ਨੇ ਲਗਾਤਾਰ ਦੂਜਾ ਮੈਡਲ ਜਿੱਤ ਲਿਆ ਹੈ। 10,000 ਮੀਟਰ ਰੇਸ ਵਿੱਚ ਸਿਲਵਰ ਮੈਡਲ ਜਿੱਤਣ ਤੋਂ ਬਾਅਦ ਹੁਣ ਗੁਲਵੀਰ ਨੇ 1500 ਮੀਟਰ ਰੇਸ ਵਿੱਚ ਵੀ ਸਿਲਵਰ ਮੈਡਲ ਆਪਣੇ ਨਾਮ ਕੀਤਾ ਹੈ। (PC-PTI)

1 / 5
ਵੱਡੀ ਗੱਲ ਇਹ ਹੈ ਕਿ ਗੁਲਵੀਰ ਨੇ ਇਹ ਮੈਡਲ ਜਿੱਤਦਿਆਂ ਆਪਣਾ ਪਰਸਨਲ ਬੈਸਟ ਵੀ ਬਣਾਇਆ। ਗੁਲਵੀਰ ਨੇ ਇਹ ਰੇਸ 3:36.72 ਮਿੰਟ ਵਿੱਚ ਪੂਰੀ ਕੀਤੀ। (PC-PTI)

ਵੱਡੀ ਗੱਲ ਇਹ ਹੈ ਕਿ ਗੁਲਵੀਰ ਨੇ ਇਹ ਮੈਡਲ ਜਿੱਤਦਿਆਂ ਆਪਣਾ ਪਰਸਨਲ ਬੈਸਟ ਵੀ ਬਣਾਇਆ। ਗੁਲਵੀਰ ਨੇ ਇਹ ਰੇਸ 3:36.72 ਮਿੰਟ ਵਿੱਚ ਪੂਰੀ ਕੀਤੀ। (PC-PTI)

2 / 5
ਗੁਲਵੀਰ ਸਿੰਘ ਦਾ ਜਨਮ ਅਲੀਗੜ੍ਹ ਦੇ ਸਿਰਸਾ ਪਿੰਡ ਵਿੱਚ ਹੋਇਆ। ਉਨ੍ਹਾਂ ਦੇ ਪਿਤਾ ਕਿਸਾਨ ਹਨ। ਉਨ੍ਹਾਂ ਦੇ ਪਿੰਡ ਤੋਂ ਲਗਭਗ 700 ਲੋਕ ਫੌਜ ਵਿੱਚ ਸੇਵਾ ਨਿਭਾ ਰਹੇ ਹਨ ਅਤੇ ਫੌਜ ਵਿੱਚ ਭਰਤੀ ਹੋਣ ਲਈ ਹੀ ਗੁਲਵੀਰ ਨੇ ਰਨਿੰਗ ਸ਼ੁਰੂ ਕੀਤੀ ਸੀ। ਸਾਲ 2018 ਵਿੱਚ ਉਹ ਸਪੋਰਟਸ ਕੋਟੇ ਰਾਹੀਂ ਫੌਜ ਵਿੱਚ ਭਰਤੀ ਹੋਏ। (PC-PTI)

3 / 5
ਗੁਲਵੀਰ ਸਿੰਘ ਦੀ ਜ਼ਿੰਦਗੀ ਅਰੁਣਾਚਲ ਪ੍ਰਦੇਸ਼ ਵਿੱਚ ਬਦਲ ਗਈ। ਉਨ੍ਹਾਂ ਦੀ ਪਹਿਲੀ ਪੋਸਟਿੰਗ ਅਰੁਣਾਚਲ ਪ੍ਰਦੇਸ਼ ਵਿੱਚ ਹੋਈ ਸੀ, ਜਿੱਥੇ ਉਨ੍ਹਾਂ ਨੇ ਬਿਨਾਂ ਕਿਸੇ ਟ੍ਰੇਨਿੰਗ ਦੇ 12 ਕਿਲੋਮੀਟਰ ਦੀ ਕ੍ਰਾਸ ਕੰਟਰੀ ਰੇਸ ਜਿੱਤ ਲਈ। ਇੱਥੋਂ ਹੀ ਉਨ੍ਹਾਂ ਦੇ ਟੈਲੈਂਟ ਦੀ ਪਛਾਣ ਹੋਈ। (PC-PTI)

4 / 5
ਗੁਲਵੀਰ ਸਿੰਘ ਨੇ 2022 ਵਿੱਚ ਏਸ਼ੀਅਨ ਗੇਮਜ਼ ਵਿੱਚ 10,000 ਮੀਟਰ ਵਿੱਚ ਬ੍ਰੌਂਜ਼ ਮੈਡਲ ਜਿੱਤਿਆ ਸੀ। ਏਸ਼ੀਅਨ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਉਨ੍ਹਾਂ ਨੇ ਦੋ ਗੋਲਡ ਮੈਡਲ ਜਿੱਤੇ। Commonwealth Games 2026 ਵਿੱਚ ਉਨ੍ਹਾਂ ਨੇ 10,000 ਮੀਟਰ ਵਿੱਚ ਸਿਲਵਰ ਅਤੇ 5000 ਮੀਟਰ ਵਿੱਚ ਬ੍ਰੌਂਜ਼ ਮੈਡਲ ਜਿੱਤਿਆ। ਹੁਣ ਉਹ Asian Games 2026 ਵਿੱਚ ਦੋ ਮੈਡਲ ਆਪਣੇ ਨਾਮ ਕਰ ਚੁੱਕੇ ਹਨ। (PC-PTI)

5 / 5
Follow Us
Latest Photos Business Technology
Latest Stories
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...