Asian Games 2026: ਇਨ੍ਹਾਂ 7 ਖੇਡਾਂ ‘ਚ ਭਾਰਤ ਨੇ ਪਹਿਲੀ ਵਾਰ ਜਿੱਤਿਆ ਤਗ਼ਮਾ, ਜਪਾਨ ‘ਚ ਰਚਿਆ ਇਤਿਹਾਸ
ਏਸ਼ੀਅਨ ਗੇਮਜ਼ 2026 ਵਿੱਚ ਭਾਰਤ ਨੇ 36 ਖੇਡਾਂ ਵਿੱਚ ਹਿੱਸਾ ਲੈ ਕੇ ਇਤਿਹਾਸ ਰਚਿਆ। ਦੇਸ਼ ਨੇ ਐੱਮਐੱਮਏ, ਸਾਫ਼ਟ ਟੈਨਿਸ, ਸ਼ੂਟਿੰਗ ਸਕੀਟ, ਰੋਇੰਗ, ਪੋਲ ਵਾਲਟ, ਸੇਪਕ ਟਕਰਾਅ ਅਤੇ ਸੇਲਿੰਗ ਸਮੇਤ 7 ਅਜਿਹੀਆਂ ਖੇਡਾਂ ਵਿੱਚ ਪਹਿਲੀ ਵਾਰ ਤਗ਼ਮੇ ਜਿੱਤੇ, ਜਿਨ੍ਹਾਂ ਵਿੱਚ ਪਹਿਲਾਂ ਕਦੇ ਕੋਈ ਮੈਡਲ ਨਹੀਂ ਮਿਲਿਆ ਸੀ। ਜਪਾਨ ਵਿੱਚ ਭਾਰਤੀ ਖਿਡਾਰੀਆਂ ਦਾ ਪ੍ਰਦਰਸ਼ਨ ਬੇਹੱਦ ਸ਼ਾਨਦਾਰ ਰਿਹਾ।

1 / 8

2 / 8

3 / 8

4 / 8

5 / 8

6 / 8

7 / 8

8 / 8
Follow Us
ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਜਲੰਧਰ ਪੁੱਜੀਆਂ ਕੌਮਾਂਤਰੀ ਟੀਮਾਂ ਦਾ ਨਿੱਘਾ ਸਵਾਗਤ, 27 ਅਕਤੂਬਰ ਨੂੰ ਤੋਂ ਹੋਵੇਗਾ ਸ਼ੁਰੂ
ਜਲੰਧਰ ‘ਚ ਸ਼ੋਭਾ ਯਾਤਰਾ ਦੌਰਾਨ ਪਿਸਤੌਲ ਲਹਿਰਾ ਦਿੱਤੀ ਮਾਰਨ ਦੀ ਧਮਕੀ, ਪੁਲਿਸ ਕੋਲ ਪੁੱਜਣ ‘ਤੇ ਘਰ ‘ਚ ਵੜ ਕੀਤਾ ਹਮਲਾ
ਅਕਾਲੀ ਦਲ ਨਾਲ ਗਠਜੋੜ ਜਾਂ ਇਕੱਲਿਆਂ ਚੋਣ ਮੈਦਾਨ, ਪੰਜਾਬ ਦੀਆਂ 117 ਸੀਟਾਂ ਲਈ ਭਾਜਪਾ ਦਾ ਕੀ ਪਲਾਨ?
ਦਰਬਾਰ ਸਾਹਿਬ ਵਿਖੇ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਹੋਵੇਗੀ ਦੀਪਮਾਲਾ