AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਸਪੈਂਸਰ ਜੌਨਸਨ ਅਤੇ ਸਾਰਾ ਦਾ ਹੋਇਆ ਵਿਆਹ, ਸਕੂਲ ਦੌਰਾਨ ਹੋਈ ਸੀ ਪਹਿਲੀ ਮੁਲਾਕਾਤ

Spencer Johnson & Sarah Pethrick: ਆਸਟ੍ਰੇਲੀਆ ਦੇ ਤੇਜ਼ ਗੇਂਦਬਾਜ਼ ਸਪੈਂਸਰ ਜੌਨਸਨ ਹੁਣ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਸਾਲ 2024 ਵਿੱਚ ਮੰਗਣੀ ਕਰਨ ਤੋਂ ਬਾਅਦ ਉਨ੍ਹਾਂ ਨੇ ਆਪਣੀ ਗਰਲਫ੍ਰੈਂਡ ਸਾਰਾ ਨਾਲ ਵਿਆਹ ਕਰ ਲਿਆ ਹੈ।

tv9-punjabi
TV9 Punjabi | Published: 28 Jul 2026 16:20 PM IST
Share
ਆਸਟ੍ਰੇਲੀਆ ਦੇ ਤੇਜ਼ ਗੇਂਦਬਾਜ਼ ਸਪੈਂਸਰ ਜੌਨਸਨ ਨੇ ਆਪਣੀ ਬਚਪਨ ਦੀ ਦੋਸਤ ਸਾਰਾ ਨਾਲ ਵਿਆਹ ਕਰ ਲਿਆ ਹੈ। ਦੋਵਾਂ ਨੇ ਇਟਲੀ ਵਿੱਚ 16ਵੀਂ ਸਦੀ ਦੀ ਇੱਕ ਇਤਿਹਾਸਕ ਹਵੇਲੀ ਵਿੱਚ ਸ਼ਾਹੀ ਅੰਦਾਜ਼ ਵਿੱਚ ਵਿਆਹ ਰਚਾਇਆ। ਸਪੈਂਸਰ ਜੌਨਸਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। (PC-Instagram)

1 / 5
ਸਪੈਂਸਰ ਜੌਨਸਨ ਦੀ ਪਤਨੀ ਦਾ ਪੂਰਾ ਨਾਮ ਸਾਰਾ ਪੈਥਰਿਕ ਹੈ। ਦੋਵੇਂ ਸਕੂਲ ਦੇ ਸਮੇਂ ਤੋਂ ਹੀ ਇੱਕ-ਦੂਜੇ ਨੂੰ ਡੇਟ ਕਰ ਰਹੇ ਸਨ। ਸਾਲ 2013 ਤੋਂ ਦੋਵੇਂ ਇਕੱਠੇ ਸਨ ਅਤੇ ਕਰੀਬ 13 ਸਾਲਾਂ ਦੇ ਰਿਸ਼ਤੇ ਤੋਂ ਬਾਅਦ ਹੁਣ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। (PC-Instagram)

2 / 5
ਸਪੈਂਸਰ ਜੌਨਸਨ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਹਨ ਅਤੇ ਉਹ ਆਈਪੀਐਲ ਵਿੱਚ ਵੀ ਖੇਡਦੇ ਹਨ। ਉਹ ਬਿਗ ਬੈਸ਼ ਲੀਗ ਵਿੱਚ ਬ੍ਰਿਸਬੇਨ ਹੀਟ ਲਈ ਖੇਡਦੇ ਹਨ ਅਤੇ ਆਈਪੀਐਲ ਵਿੱਚ ਗੁਜਰਾਤ ਟਾਈਟਨਜ਼ ਅਤੇ ਚੇਨਈ ਸੁਪਰ ਕਿੰਗਜ਼ ਦੀ ਨੁਮਾਇੰਦਗੀ ਵੀ ਕਰ ਚੁੱਕੇ ਹਨ। (PC-Instagram)

3 / 5
ਸਪੈਂਸਰ ਜੌਨਸਨ ਦੀ ਪਤਨੀ ਸਾਰਾ ਪੈਥਰਿਕ ਇੱਕ ਆਰਕੀਟੈਕਟ ਅਤੇ ਇੰਟੀਰੀਅਰ ਡਿਜ਼ਾਈਨਰ ਹਨ। ਉਹ ਐਡਿਲੇਡ ਦੀ ਇੱਕ ਪ੍ਰਮੁੱਖ ਆਰਕੀਟੈਕਚਰ ਕੰਪਨੀ ਵਿੱਚ ਕੰਮ ਕਰਦੀ ਹੈ। (PC-Instagram)

ਸਪੈਂਸਰ ਜੌਨਸਨ ਦੀ ਪਤਨੀ ਸਾਰਾ ਪੈਥਰਿਕ ਇੱਕ ਆਰਕੀਟੈਕਟ ਅਤੇ ਇੰਟੀਰੀਅਰ ਡਿਜ਼ਾਈਨਰ ਹਨ। ਉਹ ਐਡਿਲੇਡ ਦੀ ਇੱਕ ਪ੍ਰਮੁੱਖ ਆਰਕੀਟੈਕਚਰ ਕੰਪਨੀ ਵਿੱਚ ਕੰਮ ਕਰਦੀ ਹੈ। (PC-Instagram)

4 / 5
ਸਾਰਾ ਅਤੇ ਸਪੈਂਸਰ ਕਾਫ਼ੀ ਲੰਬੇ ਸਮੇਂ ਤੋਂ ਇੱਕ-ਦੂਜੇ ਦੇ ਨਾਲ ਹਨ। ਸਾਰਾ ਨੇ ਸਪੈਂਸਰ ਦਾ ਹਰ ਮੁਸ਼ਕਲ ਵੇਲੇ ਵਿੱਚ ਪੂਰਾ ਸਾਥ ਦਿੱਤਾ। ਹੁਣ ਸਪੈਂਸਰ ਜੌਨਸਨ ਨੇ ਸਾਰਾ ਨਾਲ ਵਿਆਹ ਕਰਕੇ ਆਪਣੇ ਰਿਸ਼ਤੇ ਨੂੰ ਇੱਕ ਨਵਾਂ ਅਤੇ ਖ਼ਾਸ ਮੁਕਾਮ ਦੇ ਦਿੱਤਾ ਹੈ। (PC-Instagram)

5 / 5
Follow Us
Latest Photos Business Technology
Latest Stories
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...