AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Commonwealth Games: ਦਿੱਲੀ ਕਾਮਨਵੈਲਥ ਖੇਡਾਂ ਵਿੱਚ ਆਖਰੀ ਵਾਰ ਨਜ਼ਰ ਆਈਆਂ ਸਨ ਇਹ ਖੇਡਾਂ, ਫਿਰ ਨਹੀਂ ਹੋਇਆ ਦੁਬਾਰਾ ਆਯੋਜਨ

Commonwealth Games: ਕਾਮਨਵੈਲਥ ਖੇਡਾਂ ਦੇ ਇਤਿਹਾਸ ਵਿੱਚ ਇੱਕ ਖੇਡ ਤਾਂ ਸਿਰਫ਼ ਇੱਕ ਵਾਰ ਹੀ ਦੇਖਣ ਨੂੰ ਮਿਲੀ ਅਤੇ ਉਹ ਦਿੱਲੀ ਵਿੱਚ ਹੋਈਆਂ ਖੇਡਾਂ ਦੌਰਾਨ ਸ਼ਾਮਲ ਕੀਤੀ ਗਈ ਸੀ। ਉੱਥੇ ਹੀ ਦੂਜੀ ਖੇਡ ਵੀ ਦਿੱਲੀ ਵਿੱਚ 28 ਸਾਲਾਂ ਦੇ ਅੰਤਰਾਲ ਤੋਂ ਬਾਅਦ ਕਰਵਾਈ ਗਈ ਸੀ, ਪਰ ਇਸ ਤੋਂ ਬਾਅਦ ਉਸ ਦਾ ਆਯੋਜਨ ਦੁਬਾਰਾ ਦੇਖਣ ਨੂੰ ਨਹੀਂ ਮਿਲਿਆ।

tv9-punjabi
TV9 Punjabi | Published: 22 Jul 2026 18:44 PM IST
Share
ਕਾਮਨਵੈਲਥ ਖੇਡਾਂ ਤੋਂ ਕੁਝ ਲੋਕਪ੍ਰਿਯ ਖੇਡਾਂ ਤਾਂ ਜਿਵੇਂ ਗਾਇਬ ਹੀ ਹੋ ਗਈਆਂ ਹਨ। ਇਹ ਉਹ ਖੇਡਾਂ ਹਨ, ਜਿਨ੍ਹਾਂ ਨੂੰ ਜੇਕਰ ਭਾਰਤ ਦੇ ਨਜ਼ਰੀਏ ਤੋਂ ਦੇਖਿਆ ਜਾਵੇ ਤਾਂ ਇਨ੍ਹਾਂ ਵਿੱਚ ਮੈਡਲ ਦੀਆਂ ਉਮੀਦਾਂ ਨਜ਼ਰ ਆਉਂਦੀਆਂ ਹਨ। ਪਰ 2010 ਵਿੱਚ ਦਿੱਲੀ ਵਿੱਚ ਹੋਈਆਂ ਕਾਮਨਵੈਲਥ ਖੇਡਾਂ ਵਿੱਚ ਆਖਰੀ ਵਾਰ ਇਨ੍ਹਾਂ ਦਾ ਨਜ਼ਾਰਾ ਦੇਖਣ ਨੂੰ ਮਿਲਿਆ ਸੀ। (Photo: Getty Images)

1 / 5
ਜੋ ਖੇਡਾਂ 2010 ਦਿੱਲੀ ਕਾਮਨਵੈਲਥ ਖੇਡਾਂ ਤੋਂ ਬਾਅਦ ਗਾਇਬ ਹੋ ਗਈਆਂ, ਉਨ੍ਹਾਂ ਵਿੱਚ ਸਭ ਤੋਂ ਪਹਿਲਾ ਨਾਮ ਟੈਨਿਸ ਦਾ ਹੈ। ਇਹ ਖੇਡ ਕਾਮਨਵੈਲਥ ਖੇਡਾਂ ਦੇ ਇਤਿਹਾਸ ਵਿੱਚ ਸਿਰਫ਼ ਇੱਕ ਵਾਰ ਹੀ ਸ਼ਾਮਲ ਕੀਤੀ ਗਈ ਸੀ ਅਤੇ ਇਹ ਸਿਰਫ਼ ਦਿੱਲੀ ਕਾਮਨਵੈਲਥ ਖੇਡਾਂ ਦੌਰਾਨ ਹੀ ਦੇਖਣ ਨੂੰ ਮਿਲੀ ਸੀ। (Photo: Getty Images)

2 / 5
ਆਰਚਰੀ ਯਾਨੀ ਤੀਰਅੰਦਾਜ਼ੀ ਦੂਜੀ ਉਹ ਖੇਡ ਹੈ, ਜੋ ਦਿੱਲੀ 2010 ਕਾਮਨਵੈਲਥ ਖੇਡਾਂ ਤੋਂ ਬਾਅਦ ਮੁੜ ਕਦੇ ਕਾਮਨਵੈਲਥ ਖੇਡਾਂ ਵਿੱਚ ਨਜ਼ਰ ਨਹੀਂ ਆਈ। ਕਾਮਨਵੈਲਥ ਖੇਡਾਂ ਦੇ ਇਤਿਹਾਸ ਵਿੱਚ ਆਰਚਰੀ ਸਿਰਫ਼ ਦੋ ਵਾਰ ਹੀ ਸ਼ਾਮਲ ਕੀਤੀ ਗਈ ਹੈ। ਦਿੱਲੀ ਕਾਮਨਵੈਲਥ ਖੇਡਾਂ ਤੋਂ ਪਹਿਲਾਂ ਇਹ ਖੇਡ 1982 ਵਿੱਚ ਹੋਈਆਂ ਬ੍ਰਿਸਬੇਨ ਖੇਡਾਂ ਵਿੱਚ ਦੇਖਣ ਨੂੰ ਮਿਲੀ ਸੀ। (Photo: Getty Images)

3 / 5
ਸ਼ੂਟਿੰਗ (ਨਿਸ਼ਾਨੇਬਾਜ਼ੀ) ਵੀ ਹੁਣ ਕਾਮਨਵੈਲਥ ਖੇਡਾਂ ਵਿੱਚ ਨਜ਼ਰ ਨਹੀਂ ਆ ਰਹੀ। ਇਸ ਖੇਡ ਦਾ ਆਯੋਜਨ ਆਖਰੀ ਵਾਰ 2018 ਦੀਆਂ ਕਾਮਨਵੈਲਥ ਖੇਡਾਂ ਵਿੱਚ ਹੋਇਆ ਸੀ। ਬਰਮਿੰਘਮ 2022 ਵਿੱਚ ਸ਼ੂਟਿੰਗ ਨੂੰ ਸ਼ਾਮਲ ਨਹੀਂ ਕੀਤਾ ਗਿਆ ਸੀ ਅਤੇ ਹੁਣ ਗਲਾਸਗੋ ਗੇਮਜ਼ 2026 ਤੋਂ ਵੀ ਇਹ ਖੇਡ ਗਾਇਬ ਹੈ। (Photo: Getty Images)

4 / 5
ਪਿਛਲੀਆਂ ਕਾਮਨਵੈਲਥ ਖੇਡਾਂ ਦੇ ਮੁਕਾਬਲੇ ਗਲਾਸਗੋ 2026 ਵਿੱਚ 7 ਖੇਡਾਂ ਨਜ਼ਰ ਨਹੀਂ ਆਉਣਗੀਆਂ। ਇਨ੍ਹਾਂ ਵਿੱਚ ਹਾਕੀ, ਬੈਡਮਿੰਟਨ, ਕ੍ਰਿਕਟ, ਟੇਬਲ ਟੈਨਿਸ, ਕੁਸ਼ਤੀ (ਰੈਸਲਿੰਗ), ਰਗਬੀ ਸੇਵਨ ਅਤੇ ਸਕਵੈਸ਼ ਸ਼ਾਮਲ ਹਨ। (Photo: Getty Images)

ਪਿਛਲੀਆਂ ਕਾਮਨਵੈਲਥ ਖੇਡਾਂ ਦੇ ਮੁਕਾਬਲੇ ਗਲਾਸਗੋ 2026 ਵਿੱਚ 7 ਖੇਡਾਂ ਨਜ਼ਰ ਨਹੀਂ ਆਉਣਗੀਆਂ। ਇਨ੍ਹਾਂ ਵਿੱਚ ਹਾਕੀ, ਬੈਡਮਿੰਟਨ, ਕ੍ਰਿਕਟ, ਟੇਬਲ ਟੈਨਿਸ, ਕੁਸ਼ਤੀ (ਰੈਸਲਿੰਗ), ਰਗਬੀ ਸੇਵਨ ਅਤੇ ਸਕਵੈਸ਼ ਸ਼ਾਮਲ ਹਨ। (Photo: Getty Images)

5 / 5
Follow Us
Latest Photos Business Technology
Latest Stories
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...