AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CSK New Head Coach: ਕੀ ਰਾਹੁਲ ਦ੍ਰਾਵਿੜ ਬਣਨਗੇ ਚੇਨਈ ਸੁਪਰ ਕਿੰਗਜ਼ ਦੇ ਹੈੱਡ ਕੋਚ?

CSK New Head Coach: ਕੀ ਰਾਹੁਲ ਦ੍ਰਾਵਿੜ ਚੇਨਈ ਸੁਪਰ ਕਿੰਗਜ਼ ਦੇ ਹੈੱਡ ਕੋਚ ਬਣਨ ਵਾਲੇ ਹਨ? ਕੀ ਚੇਨਈ ਸੁਪਰ ਕਿੰਗਜ਼ ਮੈਨੇਜਮੈਂਟ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਹੈ?

tv9-punjabi
TV9 Punjabi | Published: 02 Sep 2026 17:15 PM IST
Share
ਚੇਨਈ ਸੁਪਰ ਕਿੰਗਜ਼ ਦੇ ਹੈੱਡ ਕੋਚ ਸਟੀਫਨ ਫਲੇਮਿੰਗ ਟੀਮ ਦਾ ਸਾਥ ਛੱਡ ਕੇ ਜਾ ਚੁੱਕੇ ਹਨ। ਉਹ ਇੰਗਲੈਂਡ ਦੇ ਟੈਸਟ ਕੋਚ ਬਣ ਚੁੱਕੇ ਹਨ। ਹੁਣ ਉਨ੍ਹਾਂ ਦੀ ਜਗ੍ਹਾ ਚੇਨਈ ਸੁਪਰ ਕਿੰਗਜ਼ ਨੂੰ ਕੌਣ ਗਾਈਡ ਕਰੇਗਾ, ਇਹ ਇੱਕ ਵੱਡਾ ਸਵਾਲ ਹੈ। (PC-PTI)

ਚੇਨਈ ਸੁਪਰ ਕਿੰਗਜ਼ ਦੇ ਹੈੱਡ ਕੋਚ ਸਟੀਫਨ ਫਲੇਮਿੰਗ ਟੀਮ ਦਾ ਸਾਥ ਛੱਡ ਕੇ ਜਾ ਚੁੱਕੇ ਹਨ। ਉਹ ਇੰਗਲੈਂਡ ਦੇ ਟੈਸਟ ਕੋਚ ਬਣ ਚੁੱਕੇ ਹਨ। ਹੁਣ ਉਨ੍ਹਾਂ ਦੀ ਜਗ੍ਹਾ ਚੇਨਈ ਸੁਪਰ ਕਿੰਗਜ਼ ਨੂੰ ਕੌਣ ਗਾਈਡ ਕਰੇਗਾ, ਇਹ ਇੱਕ ਵੱਡਾ ਸਵਾਲ ਹੈ। (PC-PTI)

1 / 5
ਰਿਪੋਰਟਾਂ ਮੁਤਾਬਕ ਚੇਨਈ ਸੁਪਰ ਕਿੰਗਜ਼ ਨੇ ਇਸ ਮਾਮਲੇ ਨੂੰ ਲੈ ਕੇ 2 ਦਿੱਗਜਾਂ ਨਾਲ ਸੰਪਰਕ ਕੀਤਾ ਹੈ, ਜਿਨ੍ਹਾਂ ਵਿੱਚ ਦਿਨੇਸ਼ ਕਾਰਤਿਕ ਦੇ ਨਾਲ-ਨਾਲ ਰਾਹੁਲ ਦ੍ਰਾਵਿੜ ਦਾ ਨਾਮ ਵੀ ਸ਼ਾਮਲ ਹੈ। ਹਾਲਾਂਕਿ, ਸਾਬਕਾ ਕ੍ਰਿਕਟਰ ਮੈਥਿਊ ਹੇਡਨ ਨੇ ਵੀ ਇਹ ਗੱਲ ਕਹੀ ਹੈ। (PC-PTI)

2 / 5
ਚੇਨਈ ਸੁਪਰ ਕਿੰਗਜ਼ ਨੂੰ ਕਈ ਮੈਚ ਜਿਤਾਉਣ ਵਾਲੇ ਸਾਬਕਾ ਓਪਨਰ ਮੈਥਿਊ ਹੇਡਨ ਨੇ ਦੱਸਿਆ ਕਿ ਚੇਨਈ ਸੁਪਰ ਕਿੰਗਜ਼ ਮੈਨੇਜਮੈਂਟ ਨੇ ਰਾਹੁਲ ਦ੍ਰਾਵਿੜ ਨਾਲ ਵੀ ਹੈੱਡ ਕੋਚ ਬਣਨ ਦੇ ਮੁੱਦੇ 'ਤੇ ਗੱਲਬਾਤ ਕੀਤੀ ਹੈ। ਇਸ ਵਿੱਚ ਦਿਨੇਸ਼ ਕਾਰਤਿਕ ਦਾ ਨਾਮ ਵੀ ਸ਼ਾਮਲ ਹੈ। (PC-PTI)

3 / 5
ਦੱਸ ਦੇਈਏ ਕਿ ਦਿਨੇਸ਼ ਕਾਰਤਿਕ ਅਤੇ ਰਾਹੁਲ ਦ੍ਰਾਵਿੜ ਦੋਵੇਂ ਹੀ ਆਈਪੀਐਲ ਟੀਮਾਂ ਲਈ ਚੰਗਾ ਕੰਮ ਕਰ ਚੁੱਕੇ ਹਨ। ਦਿਨੇਸ਼ ਕਾਰਤਿਕ ਇਸ ਸਮੇਂ ਆਰਸੀਬੀ ਦੇ ਮੈਂਟਰ ਅਤੇ ਬੱਲੇਬਾਜ਼ੀ ਕੋਚ ਹਨ। ਉਨ੍ਹਾਂ ਦੀ ਮੈਂਟਰਸ਼ਿਪ ਵਿੱਚ ਆਰਸੀਬੀ ਲਗਾਤਾਰ ਦੋ ਵਾਰ ਆਈਪੀਐਲ ਜਿੱਤ ਚੁੱਕੀ ਹੈ। (PC-PTI)

4 / 5
ਰਾਹੁਲ ਦ੍ਰਾਵਿੜ ਨੇ ਆਈਪੀਐਲ ਵਿੱਚ ਦਿੱਲੀ ਕੈਪਿਟਲਜ਼ ਅਤੇ ਰਾਜਸਥਾਨ ਰੌਇਲਜ਼ ਨਾਲ ਕੰਮ ਕੀਤਾ ਹੈ। ਇਸ ਦੇ ਨਾਲ ਹੀ ਉਹ ਟੀਮ ਇੰਡੀਆ ਦੇ ਹੈੱਡ ਕੋਚ ਵੀ ਰਹਿ ਚੁੱਕੇ ਹਨ ਅਤੇ ਉਨ੍ਹਾਂ ਦੀ ਕੋਚਿੰਗ ਹੇਠ ਟੀਮ ਨੇ ਟੀ-20 ਵਰਲਡ ਕੱਪ ਵੀ ਜਿੱਤਿਆ ਸੀ। (PC-PTI)

5 / 5
Follow Us
Latest Photos Business Technology
Latest Stories
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?...
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ...
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ...
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ...
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ...
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ...
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ...