AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨਸ਼ੇ ਨੇ ਲਈ ਭਾਰਤ ਦੇ ਕਬੱਡੀ ਖਿਡਾਰੀ ਦੀ ਜਾਨ, ਗੁਰਜੀਤ ਸਿੰਘ ਨਾਲ ਆਖ਼ਿਰ ਕੀ ਹੋਇਆ?

International Kabaddi Player Gurjeet Singh Death: ਇੰਟਰਨੈਸ਼ਨਲ ਕਬੱਡੀ ਖਿਡਾਰੀ ਗੁਰਜੀਤ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ ਕਦੇ ਬੈਸਟ ਰੇਡਰ ਦੇ ਨਾਂ ਨਾਲ ਜਾਣੇ ਜਾਂਦੇ ਸਨ।

tv9-punjabi
TV9 Punjabi | Published: 13 Aug 2026 11:27 AM IST
Share
ਪੰਜਾਬ ਦੇ ਫਿਰੋਜ਼ਪੁਰ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਦਾ ਦੇਹਾਂਤ ਹੋ ਗਿਆ ਹੈ। ਗੁਰਜੀਤ ਸਿੰਘ ਦਾ ਉਨ੍ਹਾਂ ਦੇ ਪਿੰਡ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। (ਫੋਟੋ-ਸੋਸ਼ਲ ਮੀਡੀਆ)

ਪੰਜਾਬ ਦੇ ਫਿਰੋਜ਼ਪੁਰ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਦਾ ਦੇਹਾਂਤ ਹੋ ਗਿਆ ਹੈ। ਗੁਰਜੀਤ ਸਿੰਘ ਦਾ ਉਨ੍ਹਾਂ ਦੇ ਪਿੰਡ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। (ਫੋਟੋ-ਸੋਸ਼ਲ ਮੀਡੀਆ)

1 / 5
ਗੁਰਜੀਤ ਸਿੰਘ ਇੱਕ ਬੇਹਤਰੀਨ ਖਿਡਾਰੀ ਸਨ। ਉਨ੍ਹਾਂ ਦੇ ਘਰ ਦਾ ਇੱਕ ਪੂਰਾ ਕਮਰਾ ਅੱਜ ਵੀ ਉਨ੍ਹਾਂ ਦੀਆਂ ਉਪਲਬਧੀਆਂ ਦੀ ਗਵਾਹੀ ਦਿੰਦਾ ਨਜ਼ਰ ਆਉਂਦਾ ਹੈ। ਕਮਰੇ ਵਿੱਚ ਉਨ੍ਹਾਂ ਵੱਲੋਂ ਜਿੱਤੀਆਂ ਹੋਈਆਂ ਸ਼ੀਲਡਾਂ ਅਤੇ ਇਨਾਮ ਰੱਖੇ ਹੋਏ ਹਨ, ਜਦਕਿ ਘਰ ਦੀਆਂ ਕੰਧਾਂ 'ਤੇ ਉਨ੍ਹਾਂ ਦੀ ਕਬੱਡੀ ਨਾਲ ਜੁੜੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ। (ਫੋਟੋ-ਸੋਸ਼ਲ ਮੀਡੀਆ)

2 / 5
ਗੁਰਜੀਤ ਸਿੰਘ ਦੀ ਸਿਹਤ ਵਿਗੜਨ ਦਾ ਕਾਰਨ ਨਸ਼ੇ ਨੂੰ ਦੱਸਿਆ ਜਾ ਰਿਹਾ ਹੈ। ਗਲਤ ਸੰਗਤ ਵਿੱਚ ਪੈਣ ਕਾਰਨ ਉਹ ਨਸ਼ੇ ਦੀ ਲਤ ਵਿੱਚ ਫਸ ਗਏ ਸਨ। ਉਨ੍ਹਾਂ ਨੇ ਕਈ ਵਾਰ ਨਸ਼ਾ ਛੱਡਣ ਦੀ ਕੋਸ਼ਿਸ਼ ਵੀ ਕੀਤੀ ਅਤੇ ਕੁਝ ਸਮੇਂ ਤੱਕ ਨਸ਼ੇ ਤੋਂ ਦੂਰ ਰਹਿਣ ਵਿੱਚ ਕਾਮਯਾਬ ਰਹੇ, ਪਰ ਬਿਮਾਰੀ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਆਖ਼ਿਰਕਾਰ ਉਨ੍ਹਾਂ ਦੀ ਜਾਨ ਚਲੀ ਗਈ। (ਫੋਟੋ-ਸੋਸ਼ਲ ਮੀਡੀਆ)

3 / 5
ਗੁਰਜੀਤ ਸਿੰਘ ਆਪਣੇ ਪਿੱਛੇ ਪਤਨੀ, ਕਰੀਬ 10 ਸਾਲ ਦੀ ਛੋਟੀ ਧੀ ਅਤੇ ਮਾਤਾ-ਪਿਤਾ ਨੂੰ ਛੱਡ ਗਏ ਹਨ। ਉਨ੍ਹਾਂ ਦੇ ਦੇਹਾਂਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। (ਫੋਟੋ-ਸੋਸ਼ਲ ਮੀਡੀਆ)

ਗੁਰਜੀਤ ਸਿੰਘ ਆਪਣੇ ਪਿੱਛੇ ਪਤਨੀ, ਕਰੀਬ 10 ਸਾਲ ਦੀ ਛੋਟੀ ਧੀ ਅਤੇ ਮਾਤਾ-ਪਿਤਾ ਨੂੰ ਛੱਡ ਗਏ ਹਨ। ਉਨ੍ਹਾਂ ਦੇ ਦੇਹਾਂਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। (ਫੋਟੋ-ਸੋਸ਼ਲ ਮੀਡੀਆ)

4 / 5
ਗੁਰਜੀਤ ਨੇ ਸਾਲ 2007 ਵਿੱਚ ਆਪਣਾ ਨਾਮ ਬਣਾਇਆ ਸੀ। ਕੈਨੇਡਾ ਕਬੱਡੀ ਵਰਲਡ ਕੱਪ ਵਿੱਚ ਉਨ੍ਹਾਂ ਨੇ ਬੈਸਟ ਰੇਡਰ ਦਾ ਖਿਤਾਬ ਜਿੱਤਿਆ ਸੀ। ਉਹ ਇੰਗਲੈਂਡ ਵਿੱਚ ਵੀ ਖੇਡੇ ਅਤੇ ਉੱਥੇ ਵੀ ਉਨ੍ਹਾਂ ਨੇ ਬੈਸਟ ਰੇਡਰ ਦਾ ਖਿਤਾਬ ਆਪਣੇ ਨਾਮ ਕੀਤਾ। (ਫੋਟੋ-ਸੋਸ਼ਲ ਮੀਡੀਆ)

5 / 5
Follow Us
Latest Photos Business Technology
Latest Stories
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ...
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ...
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ...
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ...
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ...
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ...
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ...