AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Erling Haaland ਨੇ ਰਚਿਆ ਇਤਿਹਾਸ, FIFA World Cup ‘ਚ ਕੀਤਾ ਅਨੋਖਾ ਕਾਰਨਾਮਾ

FIFA World Cup 2026: ਫੀਫਾ ਵਿਸ਼ਵ ਕੱਪ ਵਿੱਚ ਕਈ ਖਿਡਾਰੀਆਂ ਨੇ ਸ਼ਾਨਦਾਰ ਗੋਲ ਕੀਤੇ ਹਨ ਅਤੇ ਪ੍ਰਸ਼ੰਸਕਾਂ ਨੂੰ ਇੱਕ ਤੋਂ ਵੱਧ ਕੇ ਇੱਕ ਗੋਲ ਦੇਖਣ ਨੂੰ ਮਿਲੇ ਹਨ। ਪਰ Erling Haaland ਦੇ ਗੋਲ ਦਾ ਕੋਈ ਜਵਾਬ ਨਹੀਂ। ਉਨ੍ਹਾਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਹੁਣ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਦੀ ਇੱਕ ਵੱਖਰੀ ਰਿਕਾਰਡ ਬੁੱਕ ਵਿੱਚ ਆਪਣਾ ਨਾਮ ਦਰਜ ਕਰਵਾ ਲਿਆ ਹੈ।

tv9-punjabi
TV9 Punjabi | Published: 23 Jun 2026 18:50 PM IST
Share
ਮੇਸੀ, ਐਮਬਾਪੇ, ਰੋਨਾਲਡੋ... ਇਹ ਸਾਰੇ ਫੁੱਟਬਾਲ ਦੀ ਦੁਨੀਆ ਦੇ ਵੱਡੇ ਸਿਤਾਰੇ ਹਨ। ਪਰ ਇਨ੍ਹਾਂ ਸਭ ਦੇ ਵਿਚਕਾਰ Erling Haaland ਫੀਫਾ ਵਰਲਡ ਕੱਪ 2026 ਵਿੱਚ ਆਪਣੀ ਵੱਖਰੀ ਕਹਾਣੀ ਲਿਖ ਰਹੇ ਹਨ। ਮੌਜੂਦਾ ਵਰਲਡ ਕੱਪ ਵਿੱਚ ਉਨ੍ਹਾਂ ਦੇ ਗੋਲਾਂ ਦਾ ਕੋਈ ਜਵਾਬ ਨਹੀਂ, ਜਿਸ ਦੀ ਬਦੌਲਤ ਉਨ੍ਹਾਂ ਨੇ ਉਹ ਕਾਰਨਾਮਾ ਕਰ ਦਿਖਾਇਆ ਹੈ ਜੋ ਟੂਰਨਾਮੈਂਟ ਦੇ 96 ਸਾਲਾਂ ਦੇ ਇਤਿਹਾਸ ਵਿੱਚ ਸਿਰਫ਼ 6 ਵਾਰ ਹੀ ਹੋਇਆ ਹੈ। (Photo: Getty Images)

1 / 5
1930 ਵਿੱਚ ਸ਼ੁਰੂ ਹੋਏ FIFA World Cup ਦੇ ਇਤਿਹਾਸ ਵਿੱਚ Erling Haaland ਛੇਵੇਂ ਅਜੇਹੇ ਖਿਡਾਰੀ ਬਣ ਗਏ ਹਨ, ਜਿਨ੍ਹਾਂ ਨੇ ਟੂਰਨਾਮੈਂਟ ਦੇ ਆਪਣੇ ਪਹਿਲੇ ਦੋ ਮੈਚਾਂ ਵਿੱਚ ਮਲਟੀਪਲ ਗੋਲ, ਯਾਨੀ ਇੱਕ ਤੋਂ ਵੱਧ ਗੋਲ ਕੀਤੇ ਹਨ। (Photo: Getty Images)

2 / 5
1930 ਵਿੱਚ ਖੇਡੇ ਗਏ ਪਹਿਲੇ FIFA World Cup ਵਿੱਚ ਅਰਜਨਟੀਨਾ ਦੇ ਗੁਇਲੇਰਮੋ ਸਟਾਬੀਲੇ ਨੇ ਲਗਾਤਾਰ 3 ਮੈਚਾਂ ਵਿੱਚ ਇੱਕ ਤੋਂ ਵੱਧ ਗੋਲ ਕੀਤੇ ਸਨ। ਇਸ ਤੋਂ ਬਾਅਦ ਇਹ ਕਾਰਨਾਮਾ ਦੁਬਾਰਾ ਹੋਣ ਵਿੱਚ 24 ਸਾਲ ਲੱਗੇ। 1954 ਵਿੱਚ ਹੰਗਰੀ ਦੇ ਸੈਂਡੋਰ ਕੋਚਿਸ ਨੇ ਆਪਣੇ ਪਹਿਲੇ World Cup ਵਿੱਚ ਪਹਿਲੇ 4 ਮੈਚਾਂ ਵਿੱਚ ਇੱਕ ਤੋਂ ਵੱਧ ਗੋਲ ਕਰਕੇ ਇਹ ਉਪਲਬਧੀ ਹਾਸਲ ਕੀਤੀ ਸੀ। (Photo: Getty Images)

3 / 5
1954 ਵਿੱਚ ਖੇਡੇ ਗਏ ਅਗਲੇ ਹੀ FIFA World Cup ਵਿੱਚ ਫਰਾਂਸ ਦੇ ਜਸਟ ਫੋਂਟੇਨ ਨੇ ਆਪਣੇ ਪਹਿਲੇ ਦੋ ਮੈਚਾਂ ਵਿੱਚ ਇੱਕ ਤੋਂ ਵੱਧ ਗੋਲ ਕੀਤੇ ਸਨ। ਇਸ ਤੋਂ ਬਾਅਦ 1974 ਦੇ World Cup ਵਿੱਚ ਪੋਲੈਂਡ ਦੇ ਗ੍ਰਜ਼ੇਗੋਰਜ਼ ਲਾਟੋ ਨੇ ਵੀ ਇਹ ਸ਼ਾਨਦਾਰ ਕਾਰਨਾਮਾ ਦੁਹਰਾਇਆ। (Photo: Getty Images)

4 / 5
ਇਸ ਤੋਂ ਬਾਅਦ ਇੱਕ ਲੰਮਾ ਇੰਤਜ਼ਾਰ ਹੋਇਆ, ਅਤੇ ਫਿਰ 2018 ਫੀਫਾ ਵਿਸ਼ਵ ਕੱਪ ਵਿੱਚ, ਇੰਗਲੈਂਡ ਦਾ ਹੈਰੀ ਕੇਨ ਆਪਣੇ ਪਹਿਲੇ ਫੀਫਾ ਵਿਸ਼ਵ ਕੱਪ ਵਿੱਚ ਆਪਣੇ ਪਹਿਲੇ ਦੋ ਮੈਚਾਂ ਵਿੱਚ ਇੱਕ ਤੋਂ ਵੱਧ ਗੋਲ ਕਰਨ ਵਾਲਾ ਪਹਿਲਾ ਖਿਡਾਰੀ ਬਣਿਆ। (Photo: Getty Images)

5 / 5
Follow Us
Latest Photos Business Technology
Latest Stories
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...