AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

FIFA World Cup 2026: ਇੰਗਲੈਂਡ-ਅਰਜਨਟੀਨਾ ਸੈਮੀਫਾਈਨਲ ‘ਤੇ ਸਭ ਦੀਆਂ ਨਜ਼ਰਾਂ, ਲੱਕੀ ਨੇਵੀ ਬਲੂ ਜਰਸੀ ਨਾਲ ਮੈਦਾਨ ‘ਚ ਉਤਰੇਗੀ ਮੇਸੀ ਦੀ ਟੀਮ

FIFA World Cup Semifinal: ਫੀਫਾ ਵਰਲਡ ਕੱਪ 2026 ਦਾ ਦੂਜਾ ਸੈਮੀਫਾਈਨਲ ਇੰਗਲੈਂਡ ਅਤੇ ਅਰਜਨਟੀਨਾ ਵਿਚਾਲੇ ਖੇਡਿਆ ਜਾਵੇਗਾ। ਇਸ ਮੁਕਾਬਲੇ ਵਿੱਚ ਅਰਜਨਟੀਨਾ ਦੀ ਟੀਮ ਆਪਣੀ ਲੱਕੀ ਜਰਸੀ ਪਾਈ ਹੋਈ ਨਜ਼ਰ ਆਵੇਗੀ।

tv9-punjabi
TV9 Punjabi | Published: 14 Jul 2026 15:56 PM IST
Share
ਅਰਜਨਟੀਨਾ ਦੀ ਟੀਮ ਇੰਗਲੈਂਡ ਖ਼ਿਲਾਫ਼ ਸੈਮੀਫਾਈਨਲ ਮੁਕਾਬਲਾ ਆਪਣੀ ਲੱਕੀ ਜਰਸੀ ਪਾ ਕੇ ਖੇਡੇਗੀ। ਇਹ ਉਹੀ ਜਰਸੀ ਹੈ, ਜਿਸ ਨੂੰ ਇੰਗਲੈਂਡ ਵਿਰੁੱਧ ਅਹਿਮ ਮੁਕਾਬਲਿਆਂ ਵਿੱਚ ਟੀਮ ਪਹਿਲਾਂ ਵੀ ਪਾ ਚੁੱਕੀ ਹੈ ਅਤੇ ਜਿੱਤ ਵੀ ਦਰਜ ਕਰ ਚੁੱਕੀ ਹੈ। (Photo: Getty Images)

1 / 5
ਲਿਓਨੇਲ ਮੇਸੀ ਦੀ ਅਗਵਾਈ ਹੇਠ ਅਰਜਨਟੀਨਾ ਦੀ ਟੀਮ ਇੰਗਲੈਂਡ ਖ਼ਿਲਾਫ਼ ਫੀਫਾ ਵਰਲਡ ਕੱਪ 2026 ਦਾ ਸੈਮੀਫਾਈਨਲ ਆਪਣੀ ਲੱਕੀ ਨੇਵੀ ਬਲੂ ਜਰਸੀ ਪਾ ਕੇ ਖੇਡੇਗੀ। ਇਸ ਵਰਲਡ ਕੱਪ ਵਿੱਚ ਅਰਜਨਟੀਨਾ ਪਹਿਲੀ ਵਾਰ ਇਸ ਜਰਸੀ ਦੀ ਵਰਤੋਂ ਕਰਨ ਜਾ ਰਹੀ ਹੈ। (Photo: Getty Images)

2 / 5
ਅਰਜਨਟੀਨਾ ਨੇ ਇਸ ਤੋਂ ਪਹਿਲਾਂ ਵੀ ਇੰਗਲੈਂਡ ਖ਼ਿਲਾਫ਼ ਵੱਡੇ ਮੁਕਾਬਲਿਆਂ ਵਿੱਚ ਆਪਣੀ ਨੇਵੀ ਬਲੂ ਜਰਸੀ ਦੀ ਵਰਤੋਂ ਕੀਤੀ ਹੈ। 1986 ਅਤੇ 1998 ਦੇ ਫੀਫਾ ਵਰਲਡ ਕੱਪ ਵਿੱਚ ਵੀ ਇੰਗਲੈਂਡ ਵਿਰੁੱਧ ਟੀਮ ਇਸੀ ਨੇਵੀ ਬਲੂ ਜਰਸੀ ਵਿੱਚ ਮੈਦਾਨ 'ਚ ਉਤਰੀ ਸੀ। (Photo: Getty Images)

3 / 5
ਅਰਜਨਟੀਨਾ ਨੇ 1986 ਦੇ ਫੀਫਾ ਵਰਲਡ ਕੱਪ ਦੇ ਕੁਆਰਟਰ ਫਾਈਨਲ ਵਿੱਚ ਨੇਵੀ ਬਲੂ ਜਰਸੀ ਪਾ ਕੇ ਇੰਗਲੈਂਡ ਨੂੰ 2-1 ਨਾਲ ਹਰਾਇਆ ਸੀ। ਇਸ ਤੋਂ ਬਾਅਦ 1998 ਦੇ ਫੀਫਾ ਵਰਲਡ ਕੱਪ ਦੇ ਰਾਊਂਡ ਆਫ 16 ਵਿੱਚ ਵੀ ਅਰਜਨਟੀਨਾ ਨੇ ਨੇਵੀ ਬਲੂ ਜਰਸੀ ਵਿੱਚ ਖੇਡਦਿਆਂ ਇੰਗਲੈਂਡ ਨੂੰ ਪੈਨਲਟੀ ਸ਼ੂਟਆਊਟ ਵਿੱਚ ਮਾਤ ਦਿੱਤੀ ਸੀ। (Photo: Getty Images)

4 / 5
ਅਰਜਨਟੀਨਾ ਫੀਫਾ ਵਰਲਡ ਕੱਪ ਦੇ ਆਪਣੇ ਚੌਥੇ ਖਿਤਾਬ ਵੱਲ ਤੇਜ਼ੀ ਨਾਲ ਵੱਧ ਰਹੀ ਹੈ। ਟੀਮ ਲਗਾਤਾਰ ਦੂਜੀ ਵਾਰ ਵਰਲਡ ਕੱਪ ਦੇ ਫਾਈਨਲ ਵਿੱਚ ਪਹੁੰਚਣ ਤੋਂ ਸਿਰਫ਼ ਇੱਕ ਜਿੱਤ ਦੂਰ ਹੈ। ਹੁਣ ਫੀਫਾ ਵਰਲਡ ਕੱਪ 2026 ਦੇ ਸੈਮੀਫਾਈਨਲ ਵਿੱਚ ਉਸ ਦੇ ਸਾਹਮਣੇ ਇੰਗਲੈਂਡ ਦੀ ਸਖ਼ਤ ਚੁਣੌਤੀ ਹੈ। ਅਜਿਹੇ ਵਿੱਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕੀ ਅਰਜਨਟੀਨਾ ਆਪਣੀ ਲੱਕੀ ਨੇਵੀ ਬਲੂ ਜਰਸੀ ਵਿੱਚ ਇੱਕ ਵਾਰ ਫਿਰ ਕਮਾਲ ਦਿਖਾ ਕੇ ਫਾਈਨਲ ਵਿੱਚ ਜਗ੍ਹਾ ਬਣਾਉਣ ਵਿੱਚ ਕਾਮਯਾਬ ਰਹਿੰਦੀ ਹੈ। (Photo: Getty Images)

5 / 5
Follow Us
Latest Photos Business Technology
Latest Stories
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...