AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਭਾਰਤ-ਜਾਪਾਨ ਵਿਚਾਲੇ ਪਹਿਲਾ T20 ਮੁਕਾਬਲਾ, ਟੀਮ ਇੰਡੀਆ ਨੂੰ ਮਿਲੇ ਜਾਪਾਨ ਦੇ ਐਂਬੈਸਡਰ ਨੇ ਦਿੱਤਾ ਨਵਾਂ ਨਾਮ

India vs Japan Cricket match: ਭਾਰਤ ਅਤੇ ਜਾਪਾਨ ਵਿਚਾਲੇ ਸੁਜ਼ੂਕੀ ਕੱਪ ਹੋਣ ਜਾ ਰਿਹਾ ਹੈ, ਜਿਸ ਤਹਿਤ ਸਿਰਫ਼ ਇੱਕ T20 ਮੁਕਾਬਲਾ ਖੇਡਿਆ ਜਾਵੇਗਾ। ਜਾਪਾਨ ਦੇ ਐਂਬੈਸਡਰ ਨੇ ਇਸ ਮੁਕਾਬਲੇ ਤੋਂ ਪਹਿਲਾਂ ਟੀਮ ਇੰਡੀਆ ਨਾਲ ਮੁਲਾਕਾਤ ਕੀਤੀ।

tv9-punjabi
TV9 Punjabi | Published: 17 Sep 2026 18:28 PM IST
Share
ਭਾਰਤ ਅਤੇ ਜਾਪਾਨ ਵਿਚਾਲੇ 22 ਸਤੰਬਰ ਨੂੰ ਇਤਿਹਾਸਕ T20 ਮੁਕਾਬਲਾ ਖੇਡਿਆ ਜਾਣ ਵਾਲਾ ਹੈ। ਇਹ ਮੁਕਾਬਲਾ ਜਾਪਾਨ ਦੇ ਸਾਨੋ ਵਿੱਚ ਖੇਡਿਆ ਜਾਵੇਗਾ। ਇਸ ਮੁਕਾਬਲੇ ਤੋਂ ਪਹਿਲਾਂ ਭਾਰਤ ਵਿੱਚ ਜਾਪਾਨ ਦੇ ਐਂਬੈਸਡਰ ਓਨੋ ਕੇਇਚੀ ਨੇ ਟੀਮ ਇੰਡੀਆ ਨਾਲ ਮੁਲਾਕਾਤ ਕੀਤੀ। (Photo: X)

1 / 5
ਭਾਰਤ ਅਤੇ ਜਾਪਾਨ ਵਿਚਾਲੇ ਹੋਣ ਵਾਲੇ ਮੁਕਾਬਲੇ ਨੂੰ ਸੁਜ਼ੂਕੀ ਕੱਪ ਦਾ ਨਾਮ ਦਿੱਤਾ ਗਿਆ ਹੈ। ਹਾਲਾਂਕਿ, ਟੀਮ ਇੰਡੀਆ ਨਾਲ ਮੁਲਾਕਾਤ ਤੋਂ ਬਾਅਦ ਓਨੋ ਕੇਇਚੀ ਨੇ ਇਸ ਨੂੰ ਇੱਕ ਨਵਾਂ ਨਾਮ ਦਿੱਤਾ। ਉਨ੍ਹਾਂ ਨੇ ਆਪਣੇ X ਹੈਂਡਲ ’ਤੇ ਇਸ ਨੂੰ ‘ਦੋਸਤੀ ਦੀ ਨਵੀਂ ਇਨਿੰਗ’ ਕਹਿ ਕੇ ਸੰਬੋਧਿਤ ਕੀਤਾ। (Photo: X)

2 / 5
ਭਾਰਤ ਅਤੇ ਜਾਪਾਨ ਪਹਿਲੀ ਵਾਰ ਕ੍ਰਿਕਟ ਦੇ ਮੈਦਾਨ ’ਤੇ ਆਹਮੋ-ਸਾਹਮਣੇ ਹੋਣ ਜਾ ਰਹੇ ਹਨ। ਤਾਂ ਕੀ ਇਸ ਵਜ੍ਹਾ ਕਰਕੇ ਇਹ ਮੁਕਾਬਲਾ ਇਤਿਹਾਸਕ ਹੈ? ਜੀ ਨਹੀਂ, ਇਸ ਦੇ ਇਤਿਹਾਸਕ ਹੋਣ ਦੀ ਵਜ੍ਹਾ ਇਸ ਦੇ ਪਿੱਛੇ ਦਾ ਮਕਸਦ ਹੈ। ਦਰਅਸਲ, ਇਹ ਮੈਚ ਭਾਰਤ ਅਤੇ ਜਾਪਾਨ ਦੇ ਕੂਟਨੀਤਿਕ ਰਿਸ਼ਤਿਆਂ ਦੀ 75ਵੀਂ ਵਰ੍ਹੇਗੰਢ ਪੂਰੀ ਹੋਣ ਦੇ ਮੌਕੇ ’ਤੇ ਖੇਡਿਆ ਜਾ ਰਿਹਾ ਹੈ। (Photo: X)

3 / 5
ਭਾਰਤ ਅਤੇ ਜਾਪਾਨ ਵਿਚਾਲੇ ਆਪਸੀ ਸਹਿਯੋਗ ਨੂੰ ਖੇਡਾਂ ਦੇ ਖੇਤਰ ਵਿੱਚ ਵਧਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨੀ ਪ੍ਰਧਾਨ ਮੰਤਰੀ ਸਨਾਏ ਤਾਕਾਈਚੀ ਨੇ ਇਸ ਸਾਲ ਇੱਕ ਖਾਸ ਮੁਲਾਕਾਤ ਦੌਰਾਨ ‘Sport 75’ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਇਹ T20 ਮੈਚ ਉਸੇ ਦਿਸ਼ਾ ਵਿੱਚ ਪਹਿਲਾ ਕਦਮ ਹੈ। (Photo: X)

4 / 5
ਭਾਰਤ ਅਤੇ ਜਾਪਾਨ ਵਿਚਾਲੇ ਇਹ ਮੁਕਾਬਲਾ 22 ਸਤੰਬਰ ਨੂੰ ਭਾਰਤੀ ਸਮੇਂ ਅਨੁਸਾਰ ਸਵੇਰੇ 9:30 ਵਜੇ ਤੋਂ ਖੇਡਿਆ ਜਾਵੇਗਾ। BCCI ਦੇ ਪ੍ਰਧਾਨ ਮਿਥੁਨ ਮਨਹਾਸ ਨੇ ਕਿਹਾ ਕਿ ਇਸ ਮੁਕਾਬਲੇ ਰਾਹੀਂ ਕ੍ਰਿਕਟ ਨਵੇਂ ਦਰਸ਼ਕਾਂ ਨੂੰ ਆਪਣੇ ਨਾਲ ਜੋੜ ਸਕਦਾ ਹੈ। (Photo: X)

5 / 5
Follow Us
Latest Photos Business Technology
Latest Stories
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...