AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Football: ਰਿਟਾਇਰਮੈਂਟ ਲਈ ਤਿਆਰ ਰੋਨਾਲਡੋ? ਵਿਆਹ ਤੋਂ ਬਾਅਦ ਕਰੀਅਰ ਨੂੰ ਲੈ ਕੇ ਕ੍ਰਿਸਟਿਆਨੋ ਦਾ ਵੱਡਾ ਐਲਾਨ

Cristiano Ronaldo: ਕ੍ਰਿਸਟਿਆਨੋ ਰੋਨਾਲਡੋ ਨੇ ਹਾਲ ਹੀ ਵਿੱਚ ਆਪਣੇ ਛੇਵੇਂ ਵਿਸ਼ਵ ਕੱਪ ਵਿੱਚ ਹਿੱਸਾ ਲਿਆ ਸੀ, ਜਿੱਥੇ ਉਹ ਇੱਕ ਵਾਰ ਫਿਰ ਖਿਤਾਬ ਨਹੀਂ ਜਿੱਤ ਸਕੇ। ਰੋਨਾਲਡੋ ਨੇ ਉਸ ਦੌਰਾਨ ਕਿਹਾ ਸੀ ਕਿ ਇਹ ਉਨ੍ਹਾਂ ਦਾ ਆਖਰੀ ਵਿਸ਼ਵ ਕੱਪ ਸੀ।

tv9-punjabi
TV9 Punjabi | Published: 17 Aug 2026 17:40 PM IST
Share
ਪੁਰਤਗਾਲ ਦੇ ਦਿੱਗਜ ਫੁੱਟਬਾਲਰ ਕ੍ਰਿਸਟਿਆਨੋ ਰੋਨਾਲਡੋ ਨੇ ਆਪਣੇ ਇੱਕ ਬਿਆਨ ਨਾਲ ਫੈਨਜ਼ ਨੂੰ ਵੱਡਾ ਝਟਕਾ ਦਿੱਤਾ ਹੈ। ਮਹਾਨ ਫੁੱਟਬਾਲਰ ਰੋਨਾਲਡੋ ਨੇ ਸੰਕੇਤ ਦਿੱਤੇ ਹਨ ਕਿ ਉਹ ਅਗਲੇ ਸਾਲ ਪ੍ਰੋਫੈਸ਼ਨਲ ਫੁੱਟਬਾਲ ਤੋਂ ਸੰਨਿਆਸ ਲੈ ਸਕਦੇ ਹਨ। (ਫੋਟੋ: PTI)

1 / 5
ਰੋਨਾਲਡੋ ਨੇ ਲਾਈਫਸਟਾਈਲ ਮੈਗਜ਼ੀਨ ਵੋਗ (Vogue) ਨੂੰ ਦਿੱਤੇ ਇੱਕ ਖਾਸ ਇੰਟਰਵਿਊ ਵਿੱਚ ਖੁਲਾਸਾ ਕੀਤਾ ਕਿ 2026-27 ਸੀਜ਼ਨ ਉਨ੍ਹਾਂ ਦੇ ਕਰੀਅਰ ਦਾ ਆਖਰੀ ਸਾਲ ਹੋ ਸਕਦਾ ਹੈ। ਰੋਨਾਲਡੋ ਨੇ ਕਿਹਾ ਕਿ ਉਹ ਖੇਡ ਨੂੰ ਅਲਵਿਦਾ ਕਹਿਣ ਤੋਂ ਪਹਿਲਾਂ ਇੱਕ ਬੇਹੱਦ ਯਾਦਗਾਰ ਅਤੇ ਸ਼ਾਨਦਾਰ ਵਿਰਾਸਤ ਛੱਡ ਕੇ ਜਾਣਾ ਚਾਹੁੰਦੇ ਹਨ। (ਫੋਟੋ: PTI)

2 / 5
ਹਾਲ ਹੀ ਵਿੱਚ ਰੋਨਾਲਡੋ ਨੇ ਅਮਰੀਕਾ, ਮੈਕਸਿਕੋ ਅਤੇ ਕੈਨੇਡਾ ਵਿੱਚ ਹੋਏ ਫੀਫਾ ਵਿਸ਼ਵ ਕੱਪ 2026 ਵਿੱਚ ਹਿੱਸਾ ਲਿਆ ਸੀ। ਉਸ ਸਮੇਂ ਵੀ ਉਨ੍ਹਾਂ ਨੇ ਕਿਹਾ ਸੀ ਕਿ ਇਹ ਉਨ੍ਹਾਂ ਦਾ ਆਖਰੀ ਵਿਸ਼ਵ ਕੱਪ ਹੋਵੇਗਾ ਅਤੇ ਹੁਣ ਉਹ ਪੂਰੇ ਕਰੀਅਰ 'ਤੇ ਹੀ ਵਿਰਾਮ ਲਗਾਉਣ ਦੀ ਗੱਲ ਕਹਿ ਰਹੇ ਹਨ।  (ਫੋਟੋ: PTI)

3 / 5
ਸਾਊਦੀ ਅਰਬ ਦੇ ਕਲੱਬ ਅਲ ਨਸਰ ਲਈ ਖੇਡਣ ਵਾਲੇ ਰੋਨਾਲਡੋ ਨੇ ਕਿਹਾ ਕਿ ਫੁੱਟਬਾਲ ਛੱਡਣ ਤੋਂ ਬਾਅਦ ਉਹ ਵਿਹਲੇ ਨਹੀਂ ਬੈਠਣ ਵਾਲੇ, ਸਗੋਂ ਉਨ੍ਹਾਂ ਨੇ ਆਪਣੇ ਲਈ ਇੱਕ ਪੂਰੀ ਯੋਜਨਾ ਤਿਆਰ ਕੀਤੀ ਹੋਈ ਹੈ। (ਫੋਟੋ: PTI)

ਸਾਊਦੀ ਅਰਬ ਦੇ ਕਲੱਬ ਅਲ ਨਸਰ ਲਈ ਖੇਡਣ ਵਾਲੇ ਰੋਨਾਲਡੋ ਨੇ ਕਿਹਾ ਕਿ ਫੁੱਟਬਾਲ ਛੱਡਣ ਤੋਂ ਬਾਅਦ ਉਹ ਵਿਹਲੇ ਨਹੀਂ ਬੈਠਣ ਵਾਲੇ, ਸਗੋਂ ਉਨ੍ਹਾਂ ਨੇ ਆਪਣੇ ਲਈ ਇੱਕ ਪੂਰੀ ਯੋਜਨਾ ਤਿਆਰ ਕੀਤੀ ਹੋਈ ਹੈ। (ਫੋਟੋ: PTI)

4 / 5
ਹਾਲ ਹੀ ਵਿੱਚ ਆਪਣੀ ਗਰਲਫ੍ਰੈਂਡ ਜੌਰਜੀਨਾ ਰੋਡ੍ਰਿਗੇਜ਼ ਨਾਲ 10 ਸਾਲ ਦੇ ਰਿਸ਼ਤੇ ਤੋਂ ਬਾਅਦ ਵਿਆਹ ਕਰਨ ਵਾਲੇ ਕ੍ਰਿਸਟਿਆਨੋ ਰੋਨਾਲਡੋ ਨੇ ਕਿਹਾ ਕਿ ਪਿਛਲੇ 25 ਸਾਲਾਂ ਵਿੱਚ ਉਨ੍ਹਾਂ ਨੇ ਖੇਡ ਲਈ ਕਾਫ਼ੀ ਤਿਆਗ ਕੀਤਾ ਹੈ। ਸੰਨਿਆਸ ਤੋਂ ਬਾਅਦ ਉਹ ਘੁੰਮਣ-ਫਿਰਨ ਅਤੇ ਪਰਿਵਾਰ ਨੂੰ ਸਮਾਂ ਦੇਣ 'ਤੇ ਵੀ ਧਿਆਨ ਦੇਣਾ ਚਾਹੁੰਦੇ ਹਨ। (ਫੋਟੋ: Getty Images)

5 / 5
Follow Us
Latest Photos Business Technology
Latest Stories
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...