AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹਾਰਦਿਕ ਪੰਡਯਾ ਤੇ ਅਰਸ਼ਦੀਪ ਸਿੰਘ ਦੀ ਟ੍ਰੇਡ ਡੀਲ ‘ਤੇ ਲੱਗੀ ਮੋਹਰ, IPL 2027 ‘ਚ ਬਦਲਣਗੀਆਂ ਟੀਮਾਂ

Hardik Pandya: ਹਾਰਦਿਕ ਪੰਡਯਾ ਅਤੇ ਅਰਸ਼ਦੀਪ ਸਿੰਘ ਦੀ ਟ੍ਰੇਡ ਡੀਲ 'ਤੇ ਅਧਿਕਾਰਤ ਮੋਹਰ ਲੱਗ ਗਈ ਹੈ। ਇਸ ਡੀਲ ਤਹਿਤ ਹਾਰਦਿਕ ਪੰਡਯਾ ਦੀ ਸੈਲਰੀ ਵਿੱਚ ਵਾਧਾ ਹੋਇਆ ਹੈ।

tv9-punjabi
TV9 Punjabi | Published: 11 Nov 2026 14:30 PM IST
Share
ਮੁੰਬਈ ਇੰਡੀਅਨਜ਼ ਅਤੇ ਹਾਰਦਿਕ ਪੰਡਯਾ ਵਿਚਾਲੇ ਚੱਲ ਰਹੀ IPL ਦੀ ਹਾਈ-ਪ੍ਰੋਫਾਈਲ ਟ੍ਰੇਡ ਡੀਲ 'ਤੇ ਅਧਿਕਾਰਤ ਮੋਹਰ ਲੱਗ ਗਈ ਹੈ। IPL 2027 ਵਿੱਚ ਹਾਰਦਿਕ ਪੰਡਯਾ ਪੰਜਾਬ ਕਿੰਗਜ਼ ਵੱਲੋਂ ਖੇਡਦੇ ਨਜ਼ਰ ਆਉਣਗੇ, ਜਦਕਿ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਦੀ ਜਰਸੀ ਵਿੱਚ ਮੈਦਾਨ 'ਤੇ ਉਤਰਣਗੇ। (Photo: PTI)

1 / 5
ਹੁਣ ਸਵਾਲ ਇਹ ਹੈ ਕਿ ਟੀਮ ਬਦਲਣ ਤੋਂ ਬਾਅਦ ਕੀ ਹਾਰਦਿਕ ਅਤੇ ਅਰਸ਼ਦੀਪ ਦੀ ਸੈਲਰੀ ਵਿੱਚ ਵੀ ਵਾਧਾ ਹੋਵੇਗਾ? ਮੁੰਬਈ ਇੰਡੀਅਨਜ਼ ਵਿੱਚ ਹਾਰਦਿਕ ਪੰਡਯਾ ਦੀ ਸੈਲਰੀ 16.35 ਕਰੋੜ ਰੁਪਏ ਸੀ। ਉੱਥੇ ਹੀ ਪੰਜਾਬ ਕਿੰਗਜ਼ ਅਰਸ਼ਦੀਪ ਸਿੰਘ ਨੂੰ 18 ਕਰੋੜ ਰੁਪਏ ਦਿੰਦੀ ਸੀ। (Photo: PTI)

2 / 5
ਟ੍ਰੇਡ ਡੀਲ ਤਹਿਤ ਦੋਵਾਂ ਖਿਡਾਰੀਆਂ ਦੀ ਅਦਲਾ-ਬਦਲੀ ਤੋਂ ਬਾਅਦ ਹਾਰਦਿਕ ਪੰਡਯਾ ਦੀ ਸੈਲਰੀ ਵਿੱਚ ਵਾਧਾ ਹੋਇਆ ਹੈ, ਪਰ ਅਰਸ਼ਦੀਪ ਸਿੰਘ ਦੀ ਸੈਲਰੀ ਪਹਿਲਾਂ ਵਾਂਗ ਹੀ ਰਹੇਗੀ। ਇਸ ਦਾ ਮਤਲਬ ਹੈ ਕਿ ਉਨ੍ਹਾਂ ਨੂੰ ਪੰਜਾਬ ਕਿੰਗਜ਼ ਵਾਂਗ ਹੀ ਮੁੰਬਈ ਇੰਡੀਅਨਜ਼ ਵਿੱਚ ਵੀ 18 ਕਰੋੜ ਰੁਪਏ ਮਿਲਣਗੇ। (Photo: PTI)

3 / 5
ਪੰਜਾਬ ਕਿੰਗਜ਼ ਵਿੱਚ ਜਾਣ ਤੋਂ ਬਾਅਦ ਹਾਰਦਿਕ ਪੰਡਯਾ ਦੀ ਸੈਲਰੀ ਵਿੱਚ 1.65 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਇਸ ਦਾ ਮਤਲਬ ਹੈ ਕਿ IPL 2027 ਵਿੱਚ ਉਨ੍ਹਾਂ ਨੂੰ 16.35 ਕਰੋੜ ਰੁਪਏ ਦੀ ਬਜਾਏ 18 ਕਰੋੜ ਰੁਪਏ ਮਿਲਣਗੇ। ਪੰਜਾਬ ਕਿੰਗਜ਼ ਉਨ੍ਹਾਂ ਨੂੰ ਉਹੀ ਸੈਲਰੀ ਦੇਵੇਗੀ, ਜੋ ਪਹਿਲਾਂ ਅਰਸ਼ਦੀਪ ਸਿੰਘ ਨੂੰ ਦਿੱਤੀ ਜਾਂਦੀ ਸੀ। (Photo: PTI)

4 / 5
ਹਾਰਦਿਕ ਪੰਡਯਾ ਦੇ ਪੰਜਾਬ ਕਿੰਗਜ਼ ਵਿੱਚ ਜਾਣ ਤੋਂ ਬਾਅਦ ਇਹ ਵੀ ਸਪੱਸ਼ਟ ਹੋ ਗਿਆ ਹੈ ਕਿ ਹੁਣ ਉਹ IPL 2027 ਵਿੱਚ ਇੱਕ ਖਿਡਾਰੀ ਵਜੋਂ ਖੇਡਦੇ ਨਜ਼ਰ ਆਉਣਗੇ। ਉਨ੍ਹਾਂ ਨੂੰ ਪੰਜਾਬ ਦੀ ਟੀਮ ਵਿੱਚ ਸ਼੍ਰੇਅਸ ਅਈਅਰ ਦੀ ਕਪਤਾਨੀ ਹੇਠ ਖੇਡਣਾ ਪਵੇਗਾ। ਦੱਸ ਦੇਈਏ ਕਿ ਹਾਰਦਿਕ ਪੰਡਯਾ GT ਛੱਡ ਕੇ ਮੁੰਬਈ ਇੰਡੀਅਨਜ਼ ਦੇ ਕਪਤਾਨ ਬਣੇ ਸਨ। (Photo: PTI)

5 / 5
Follow Us
Latest Photos Business Technology
Latest Stories
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ...
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ...
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...