AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

IND vs AFG: ਧਰਮਸ਼ਾਲਾ ‘ਚ ਸ਼੍ਰੇਅਸ ਅਈਅਰ ਲਈ 23 ਰਨ ਕਿਉਂ ਜ਼ਰੂਰੀ? ਦਾਅ ਤੇ ਹੈ 10 ਸਾਲ ਪੁਰਾਣਾ ਰਿਕਾਰਡ

Shreyas Iyer: ਵਿਰਾਟ ਕੋਹਲੀ ਦੇ ਇਸ ਸੀਰੀਜ਼ ਤੋਂ ਬਾਹਰ ਹੋਣ ਕਾਰਨ ਮਿਡਲ ਆਰਡਰ ਵਿੱਚ ਸ਼੍ਰੇਅਸ ਅਈਅਰ 'ਤੇ ਸਭ ਤੋਂ ਵੱਧ ਦੌੜਾਂ ਬਣਾਉਣ ਦੀ ਜ਼ਿੰਮੇਵਾਰੀ ਹੋਵੇਗੀ। ਜੇਕਰ ਉਹ ਵੱਡੀ ਪਾਰੀ ਖੇਡਣ ਵਿੱਚ ਕਾਮਯਾਬ ਰਹਿੰਦੇ ਹਨ ਤਾਂ ਉਹ 10 ਸਾਲ ਪੁਰਾਣਾ ਇੱਕ ਖ਼ਾਸ ਰਿਕਾਰਡ ਵੀ ਤੋੜ ਸਕਦੇ ਹਨ।

pritpal-singh
Pritpal Singh | Published: 13 Jun 2026 13:52 PM IST
Share
ਭਾਰਤ ਅਤੇ ਅਫਗਾਨਿਸਤਾਨ ਵਿਚਾਲੇ 13 ਜੂਨ ਤੋਂ ਵਨਡੇ ਸੀਰੀਜ਼ ਦੀ ਸ਼ੁਰੂਆਤ ਹੋ ਰਹੀ ਹੈ, ਜਿਸ ਦਾ ਪਹਿਲਾ ਮੈਚ ਧਰਮਸ਼ਾਲਾ ਵਿੱਚ ਖੇਡਿਆ ਜਾਵੇਗਾ। ਇਸ ਸੀਰੀਜ਼ ਵਿੱਚ ਵਿਰਾਟ ਕੋਹਲੀ ਸ਼ਾਮਲ ਨਹੀਂ ਹਨ, ਅਜਿਹੇ ਵਿੱਚ ਰੋਹਿਤ ਸ਼ਰਮਾ, ਸ਼ੁਭਮਨ ਗਿੱਲ ਅਤੇ ਸ਼੍ਰੇਅਸ ਅਈਅਰ ਵਰਗੇ ਬੱਲੇਬਾਜ਼ਾਂ 'ਤੇ ਵੱਧ ਤੋਂ ਵੱਧ ਦੌੜਾਂ ਬਣਾਉਣ ਦੀ ਜ਼ਿੰਮੇਵਾਰੀ ਹੋਵੇਗੀ। (Photo: PTI)

1 / 5
ਖ਼ਾਸ ਤੌਰ 'ਤੇ ਸ਼੍ਰੇਅਸ ਅਈਅਰ ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਣਗੀਆਂ, ਕਿਉਂਕਿ ਉਹ ਨਾ ਸਿਰਫ਼ ਟੀਮ ਦੇ ਉਪ-ਕਪਤਾਨ ਹਨ, ਸਗੋਂ ਹੁਣ ਟੀ-20 ਟੀਮ ਦੇ ਕਪਤਾਨ ਵੀ ਬਣ ਚੁੱਕੇ ਹਨ। ਅਜਿਹੇ ਵਿੱਚ ਫਾਰਮੈਟ ਭਾਵੇਂ ਕੋਈ ਵੀ ਹੋਵੇ, ਉਨ੍ਹਾਂ ਦੇ ਹਰ ਮੈਚ ਦੇ ਪ੍ਰਦਰਸ਼ਨ ਨੂੰ ਬਾਰੀਕੀ ਨਾਲ ਪਰਖਿਆ ਜਾਵੇਗਾ। (Photo: PTI)

2 / 5
ਪਰ ਇਨ੍ਹਾਂ ਸਭ ਤੋਂ ਇਲਾਵਾ, ਸ਼੍ਰੇਅਸ ਅਈਅਰ ਪਹਿਲੇ ਹੀ ਮੈਚ ਵਿੱਚ ਸਭ ਤੋਂ ਤੇਜ਼ 3000 ਵਨਡੇ ਦੌੜਾਂ ਪੂਰੀਆਂ ਕਰਨ ਦਾ ਰਿਕਾਰਡ ਆਪਣੇ ਨਾਮ ਕਰ ਸਕਦੇ ਹਨ। ਜੇਕਰ ਸ਼੍ਰੇਅਸ ਪਹਿਲੇ ਵਨਡੇ ਵਿੱਚ 23 ਦੌੜਾਂ ਬਣਾ ਲੈਂਦੇ ਹਨ, ਤਾਂ ਉਹ ਇਹ ਖ਼ਾਸ ਉਪਲਬਧੀ ਹਾਸਲ ਕਰ ਲੈਣਗੇ। (Photo: PTI)

3 / 5
ਅਈਅਰ ਕੋਲ ਇਹ ਰਿਕਾਰਡ ਆਪਣੇ ਨਾਮ ਕਰਨ ਦਾ ਸੁਨਹਿਰੀ ਮੌਕਾ ਹੈ। ਉਹ ਸਿਰਫ਼ 71 ਪਾਰੀਆਂ ਵਿੱਚ 3000 ਵਨਡੇ ਦੌੜਾਂ ਪੂਰੀਆਂ ਕਰਕੇ ਇਹ ਉਪਲਬਧੀ ਹਾਸਲ ਕਰ ਸਕਦੇ ਹਨ। ਫਿਲਹਾਲ ਸਭ ਤੋਂ ਤੇਜ਼ 3000 ਵਨਡੇ ਦੌੜਾਂ ਬਣਾਉਣ ਦਾ ਭਾਰਤੀ ਰਿਕਾਰਡ ਸਾਬਕਾ ਓਪਨਰ ਸ਼ਿਖਰ ਧਵਨ ਦੇ ਨਾਮ ਹੈ, ਜਿਨ੍ਹਾਂ ਨੇ ਇਹ ਕਾਰਨਾਮਾ 72 ਪਾਰੀਆਂ ਵਿੱਚ ਕੀਤਾ ਸੀ। (Photo: PTI)

4 / 5
ਟੀਮ ਇੰਡੀਆ ਵਿੱਚ ਅਕਸਰ ਚੌਥੇ ਨੰਬਰ ‘ਤੇ ਬੈਟਿੰਗ ਕਰਨ ਵਾਲੇ ਸ਼੍ਰੇਅਸ ਅਈਅਰ ਨੇ ਹੁਣ ਤੱਕ 76 ਵਨਡੇ ਮੈਚਾਂ ਦੀਆਂ 70 ਪਾਰੀਆਂ ਵਿੱਚ 2977 ਰਨ ਬਣਾਏ ਹਨ। ਉਨ੍ਹਾਂ ਦਾ ਔਸਤ 46 ਅਤੇ ਸਟ੍ਰਾਈਕ ਰੇਟ 98 ਹੈ। ਉਨ੍ਹਾਂ ਨੇ ਹੁਣ ਤੱਕ 5 ਸੈਂਚਰੀਆਂ ਅਤੇ 23 ਅਰਧ-ਸੈਂਚਰੀਆਂ ਲਗਾਈਆਂ ਹਨ। (Photo: PTI)

5 / 5
Follow Us
Latest Photos Business Technology
Latest Stories
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ...