AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

IND vs ENG: ਐਜਬੈਸਟਨ ‘ਚ ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਭਾਰਤ ਬਣੀ ਅਜਿਹਾ ਕਰਨ ਵਾਲੀ ਪਹਿਲੀ ਟੀਮ

England vs India: ਭਾਰਤ ਨੇ ਐਜਬੈਸਟਨ ਵਿੱਚ ਇੰਗਲੈਂਡ ਨੂੰ ਹਰਾ ਕੇ ਇਤਿਹਾਸ ਰਚ ਦਿੱਤਾ ਹੈ। ਪਿਛਲੇ 11 ਸਾਲਾਂ ਵਿੱਚ ਐਜਬੈਸਟਨ ਵਿੱਚ ਇੰਗਲੈਂਡ ਨੂੰ ਹਰਾਉਣ ਵਾਲੀ ਭਾਰਤ ਪਹਿਲੀ ਟੀਮ ਬਣ ਗਈ ਹੈ। ਟੀਮ ਇੰਡੀਆ ਨੇ ਇਹ ਇਤਿਹਾਸਕ ਜਿੱਤ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਦਰਜ ਕੀਤੀ।

tv9-punjabi
TV9 Punjabi | Published: 15 Jul 2026 14:22 PM IST
Share
ਟੀ20 ਸੀਰੀਜ਼ ਦੀਆਂ ਕੌੜੀਆਂ ਯਾਦਾਂ ਨੂੰ ਪਿੱਛੇ ਛੱਡਦਿਆਂ ਭਾਰਤ ਨੇ 14 ਜੁਲਾਈ ਨੂੰ ਐਜਬੈਸਟਨ ਵਿੱਚ ਖੇਡੇ ਗਏ ਵਨਡੇ ਸੀਰੀਜ਼ ਦੇ ਪਹਿਲੇ ਮੁਕਾਬਲੇ ਵਿੱਚ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਭਾਰਤੀ ਕਪਤਾਨ ਸ਼ੁਭਮਨ ਗਿੱਲ ਅਤੇ ਉਨ੍ਹਾਂ ਦੀ ਟੀਮ ਨੇ ਐਜਬੈਸਟਨ ਵਿੱਚ ਇਤਿਹਾਸ ਵੀ ਰਚ ਦਿੱਤਾ। (ਫੋਟੋ: PTI)

1 / 5
ਐਜਬੈਸਟਨ ਵਿੱਚ ਇੰਗਲੈਂਡ ਨੂੰ 11 ਸਾਲ ਬਾਅਦ ਵਨਡੇ ਮੈਚ ਵਿੱਚ ਹਰਾਉਣ ਵਾਲੇ ਸ਼ੁਭਮਨ ਗਿੱਲ ਪਹਿਲੇ ਕਪਤਾਨ ਬਣ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਕਪਤਾਨੀ ਹੇਠ ਭਾਰਤ ਐਜਬੈਸਟਨ ਵਿੱਚ 11 ਸਾਲ ਬਾਅਦ ਇੰਗਲੈਂਡ ਨੂੰ ਵਨਡੇ ਵਿੱਚ ਹਰਾਉਣ ਵਾਲੀ ਵਿਸ਼ਵ ਕ੍ਰਿਕਟ ਦੀ ਪਹਿਲੀ ਟੀਮ ਬਣ ਗਈ ਹੈ। (ਫੋਟੋ: PTI)

2 / 5
ਐਜਬੈਸਟਨ ਵਿੱਚ ਆਖਰੀ ਵਾਰ ਇੰਗਲੈਂਡ ਨੂੰ ਵਨਡੇ ਮੈਚ ਵਿੱਚ ਹਾਰ ਵੀ 2014 ਵਿੱਚ ਭਾਰਤ ਦੇ ਹੱਥੋਂ ਹੀ ਮਿਲੀ ਸੀ। ਇਸ ਤੋਂ ਬਾਅਦ ਪਿਛਲੇ 11 ਸਾਲਾਂ ਦੌਰਾਨ ਇੰਗਲੈਂਡ ਨੇ ਉੱਥੇ ਲਗਾਤਾਰ 7 ਵਨਡੇ ਮੈਚ ਜਿੱਤੇ। ਹੁਣ 8ਵਾਂ ਵਨਡੇ ਆਪਣੇ ਨਾਮ ਕਰਦੇ ਹੋਏ ਭਾਰਤ ਨੇ ਇੱਕ ਵਾਰ ਫਿਰ ਐਜਬੈਸਟਨ ਵਿੱਚ ਇੰਗਲੈਂਡ ਨੂੰ ਹਰਾ ਕੇ ਇਤਿਹਾਸ ਰਚ ਦਿੱਤਾ। (ਫੋਟੋ: PTI)

3 / 5
ਇੰਗਲੈਂਡ ਲਈ ਅਜਿੱਤ ਕਿਲ੍ਹਾ ਬਣਦੇ ਜਾ ਰਹੇ ਐਜਬੈਸਟਨ ਨੂੰ ਫਤਿਹ ਕਰਨ ਵਿੱਚ ਸ਼ੁਭਮਨ ਗਿੱਲ ਨੇ ਭਾਰਤੀ ਟੀਮ ਦੀ ਸਿਰਫ਼ ਆਪਣੀ ਕਪਤਾਨੀ ਨਾਲ ਹੀ ਨਹੀਂ, ਸਗੋਂ ਸ਼ਾਨਦਾਰ ਬੱਲੇਬਾਜ਼ੀ ਨਾਲ ਵੀ ਅਹਿਮ ਯੋਗਦਾਨ ਦਿੱਤਾ। ਉਹ 80 ਦੌੜਾਂ ਬਣਾ ਕੇ ਰਿਟਾਇਰਡ ਹਰਟ ਹੋ ਗਏ। ਜੇਕਰ ਉਨ੍ਹਾਂ ਨੂੰ ਕ੍ਰੈਂਪ ਨਾ ਪੈਂਦਾ, ਤਾਂ ਉਹ ਇੰਗਲੈਂਡ ਦੀ ਧਰਤੀ 'ਤੇ ਇੰਗਲੈਂਡ ਖ਼ਿਲਾਫ਼ ਵਨਡੇ ਵਿੱਚ ਸੈਂਕੜਾ ਲਗਾਉਣ ਵਾਲੇ ਪਹਿਲੇ ਭਾਰਤੀ ਕਪਤਾਨ ਬਣਨ ਦਾ ਕਾਰਨਾਮਾ ਵੀ ਆਪਣੇ ਨਾਮ ਕਰ ਸਕਦੇ ਸਨ। (ਫੋਟੋ: PTI)

4 / 5
ਐਜਬੈਸਟਨ ਵਿੱਚ 11 ਸਾਲਾਂ ਦਾ ਇਤਿਹਾਸ ਬਦਲਦੇ ਹੋਏ ਜਿੱਤ ਦਰਜ ਕਰਨ ਨਾਲ ਭਾਰਤ ਨੇ ਇੰਗਲੈਂਡ ਖ਼ਿਲਾਫ਼ ਵਨਡੇ ਕ੍ਰਿਕਟ ਵਿੱਚ ਲਗਾਤਾਰ ਆਪਣੀ ਛੇਵੀਂ ਜਿੱਤ ਵੀ ਦਰਜ ਕੀਤੀ। (ਫੋਟੋ: PTI)

ਐਜਬੈਸਟਨ ਵਿੱਚ 11 ਸਾਲਾਂ ਦਾ ਇਤਿਹਾਸ ਬਦਲਦੇ ਹੋਏ ਜਿੱਤ ਦਰਜ ਕਰਨ ਨਾਲ ਭਾਰਤ ਨੇ ਇੰਗਲੈਂਡ ਖ਼ਿਲਾਫ਼ ਵਨਡੇ ਕ੍ਰਿਕਟ ਵਿੱਚ ਲਗਾਤਾਰ ਆਪਣੀ ਛੇਵੀਂ ਜਿੱਤ ਵੀ ਦਰਜ ਕੀਤੀ। (ਫੋਟੋ: PTI)

5 / 5
Follow Us
Latest Photos Business Technology
Latest Stories
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...