AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗਾਲ ਟੈਸਟ ਨੂੰ ਸਫਲ ਬਣਾਉਣ ‘ਚ 130 ਗ੍ਰਾਊਂਡ ਸਟਾਫ਼ ਦਾ ਵੱਡਾ ਯੋਗਦਾਨ, ਜਾਣੋ ਕਿੰਨੀ ਹੈ ਤਨਖਾਹ?

IND vs SL: ਸ਼੍ਰੀਲੰਕਾ ਕ੍ਰਿਕਟ ਬੋਰਡ ਆਪਣੇ ਗ੍ਰਾਊਂਡ ਸਟਾਫ਼ ਨੂੰ ਕਿੰਨੇ ਪੈਸੇ ਦਿੰਦਾ ਹੈ? ਗਾਲ ਟੈਸਟ ਦੀ ਕਾਮਯਾਬੀ ਲਈ ਵੱਖਰੇ ਤੌਰ 'ਤੇ ਕਿੰਨੇ ਗ੍ਰਾਊਂਡ ਸਟਾਫ਼ ਹਾਇਰ ਕੀਤੇ ਗਏ?

tv9-punjabi
TV9 Punjabi | Updated On: 20 Aug 2026 18:57 PM IST
Share
ਗਾਲ ਟੈਸਟ ਦਾ ਆਯੋਜਨ ਸਫਲ ਰਿਹਾ, ਜਿਸ ਵਿੱਚ ਟੀਮ ਇੰਡੀਆ ਨੇ ਸ਼੍ਰੀਲੰਕਾ ਨੂੰ 165 ਦੌੜਾਂ ਨਾਲ ਹਰਾ ਕੇ ਸੀਰੀਜ਼ ਵਿੱਚ 1-0 ਦੀ ਬੜ੍ਹਤ ਹਾਸਲ ਕੀਤੀ। ਹਾਲਾਂਕਿ, ਇਹ ਸਭ ਇੰਨਾ ਆਸਾਨ ਨਹੀਂ ਹੁੰਦਾ ਜੇਕਰ ਗਾਲ ਕ੍ਰਿਕਟ ਸਟੇਡੀਅਮ ਦੇ 130 ਗ੍ਰਾਊਂਡ ਸਟਾਫ਼ ਮੈਂਬਰਾਂ ਦਾ ਸਹਿਯੋਗ ਨਾ ਮਿਲਦਾ। ਇਸ ਦਾ ਕਾਰਨ ਇਹ ਹੈ ਕਿ ਇਸ ਟੈਸਟ ਮੈਚ ਦੌਰਾਨ ਮੀਂਹ ਨੇ ਲਗਾਤਾਰ ਖੇਡ ਵਿੱਚ ਵਿਘਨ ਪਾਉਣ ਦਾ ਕੰਮ ਕੀਤਾ। (Photo: Getty)

1 / 5
ਸ਼੍ਰੀਲੰਕਾ ਕ੍ਰਿਕਟ ਬੋਰਡ ਨੇ ਗਾਲ ਟੈਸਟ ਦੀ ਸਫਲਤਾ ਲਈ 130 ਗ੍ਰਾਊਂਡ ਸਟਾਫ਼ ਨੂੰ ਕੰਮ 'ਤੇ ਲਗਾਇਆ ਸੀ। TOI ਦੀ ਰਿਪੋਰਟ ਮੁਤਾਬਕ, ਇਨ੍ਹਾਂ ਵਿੱਚੋਂ 16 ਗ੍ਰਾਊਂਡ ਸਟਾਫ਼ ਗਾਲ ਦੇ ਹੀ ਸਨ, ਜਦਕਿ 10 ਨੂੰ ਹੰਬਨਟੋਟਾ ਤੋਂ ਬੁਲਾਇਆ ਗਿਆ ਸੀ। ਉੱਥੇ ਹੀ ਬਾਕੀ 102 ਗ੍ਰਾਊਂਡ ਸਟਾਫ਼ ਨੂੰ ਇਸ ਟੈਸਟ ਮੈਚ ਲਈ ਵੱਖਰੇ ਤੌਰ 'ਤੇ ਹਾਇਰ ਕੀਤਾ ਗਿਆ ਸੀ। (Photo: Getty)

2 / 5
ਹੁਣ ਸਵਾਲ ਇਹ ਹੈ ਕਿ ਸ਼੍ਰੀਲੰਕਾ ਕ੍ਰਿਕਟ ਬੋਰਡ ਗ੍ਰਾਊਂਡ ਸਟਾਫ਼ ਨੂੰ ਕਿੰਨੀ ਤਨਖਾਹ ਦਿੰਦਾ ਹੈ? ਰਿਪੋਰਟ ਮੁਤਾਬਕ, ਇਨ੍ਹਾਂ ਗ੍ਰਾਊਂਡ ਸਟਾਫ਼ ਨੂੰ ਮਹੀਨਾਵਾਰ ਤਨਖਾਹ ਨਹੀਂ ਮਿਲਦੀ, ਸਗੋਂ ਉਨ੍ਹਾਂ ਨੂੰ ਪ੍ਰਤੀ ਦਿਨ ਦੇ ਹਿਸਾਬ ਨਾਲ ਪੈਸੇ ਦਿੱਤੇ ਜਾਂਦੇ ਹਨ। (Photo: Getty)

3 / 5
ਗਾਲ ਟੈਸਟ ਲਈ ਜਿਨ੍ਹਾਂ 102 ਗ੍ਰਾਊਂਡ ਸਟਾਫ਼ ਨੂੰ ਹਾਇਰ ਕੀਤਾ ਗਿਆ ਸੀ, ਉਨ੍ਹਾਂ ਨੂੰ ਹਰ ਰੋਜ਼ 2,500 ਤੋਂ 4,000 ਸ਼੍ਰੀਲੰਕਾਈ ਰੁਪਏ ਤੱਕ ਦਿੱਤੇ ਜਾਂਦੇ ਸਨ। ਭਾਰਤੀ ਰੁਪਏ ਦੇ ਹਿਸਾਬ ਨਾਲ ਇਹ ਰਕਮ ਲਗਭਗ 727 ਰੁਪਏ ਤੋਂ 1,164 ਰੁਪਏ ਤੱਕ ਬਣਦੇ ਹਨ। (Photo: Getty)

4 / 5
ਕਈ ਰਿਪੋਰਟਾਂ ਮੁਤਾਬਕ, ਸ਼੍ਰੀਲੰਕਾ ਕ੍ਰਿਕਟ ਬੋਰਡ ਆਪਣੇ ਸਥਾਈ ਗ੍ਰਾਊਂਡ ਸਟਾਫ਼ ਨੂੰ ਵੀ ਮਹੀਨਾਵਾਰ ਤਨਖਾਹ ਨਹੀਂ ਦਿੰਦਾ। ਇਸ ਦੀ ਬਜਾਏ ਉਨ੍ਹਾਂ ਨੂੰ ਹਰ ਦਿਨ ਦੇ ਹਿਸਾਬ ਨਾਲ ਕੰਮ ਦੇ ਪੈਸੇ ਮਿਲਦੇ ਹਨ, ਜੋ ਲਗਭਗ 2,000 ਸ਼੍ਰੀਲੰਕਾਈ ਰੁਪਏ ਪ੍ਰਤੀ ਦਿਨ ਦੱਸੇ ਜਾਂਦੇ ਹਨ। (Photo: Getty)

5 / 5
Follow Us
Latest Photos Business Technology
Latest Stories
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ...