AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

IND vs SL Test: ਦੇਵਦੱਤ ਪਡਿਕਲ ਬਣੇ ਨੰਬਰ-1, ਸ਼੍ਰੀਲੰਕਾ ‘ਚ ਤੋੜਿਆ 23 ਸਾਲ ਪੁਰਾਣਾ ਰਿਕਾਰਡ

Devdutt Padikkal: ਸਾਈ ਸੁਦਰਸ਼ਨ ਦੀ ਸੱਟ ਕਾਰਨ ਦੇਵਦੱਤ ਪਡਿਕਲ ਨੂੰ ਤੀਜੇ ਨੰਬਰ 'ਤੇ ਬੱਲੇਬਾਜ਼ੀ ਕਰਨ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਦੋਵੇਂ ਟੈਸਟ ਮੈਚਾਂ ਵਿੱਚ ਸੈਂਕੜੇ ਜੜ ਕੇ ਇਸ ਨੂੰ ਸਹੀ ਸਾਬਤ ਕਰ ਦਿੱਤਾ। ਇਸ ਦੇ ਨਾਲ ਹੀ ਹੁਣ ਉਨ੍ਹਾਂ ਦੇ ਬੱਲੇ ਤੋਂ ਰਿਕਾਰਡ ਵੀ ਬਣਨ ਲੱਗ ਪਏ ਹਨ।

tv9-punjabi
TV9 Punjabi | Published: 24 Aug 2026 15:38 PM IST
Share
ਸਾਈ ਸੁਦਰਸ਼ਨ ਦੀ ਸੱਟ ਕਾਰਨ ਮਿਲੇ ਮੌਕੇ ਦਾ ਦੇਵਦੱਤ ਪਡਿਕਲ ਨੇ ਪੂਰਾ ਫਾਇਦਾ ਉਠਾਇਆ। ਸ਼੍ਰੀਲੰਕਾ ਦੌਰੇ 'ਤੇ ਟੈਸਟ ਸੀਰੀਜ਼ ਵਿੱਚ ਤੀਜੇ ਨੰਬਰ 'ਤੇ ਬੱਲੇਬਾਜ਼ੀ ਦੀ ਜ਼ਿੰਮੇਵਾਰੀ ਸੰਭਾਲ ਰਹੇ ਪਡਿਕਲ ਨੇ ਦੌੜਾਂ ਦੀ ਬਰਸਾਤ ਕਰ ਦਿੱਤੀ। (Photo: PTI)

1 / 5
ਗਾਲ ਵਿੱਚ ਖੇਡੇ ਗਏ ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ਵਿੱਚ ਸ਼ਾਨਦਾਰ 167 ਦੌੜਾਂ ਬਣਾਉਣ ਵਾਲੇ ਪਡਿਕਲ ਨੇ ਕੋਲੰਬੋ ਟੈਸਟ ਵਿੱਚ ਵੀ ਇਹੀ ਕਮਾਲ ਕੀਤਾ। ਪਡਿਕਲ ਨੇ ਇਸ ਟੈਸਟ ਦੇ ਪਹਿਲੇ ਦਿਨ ਪਹਿਲੀ ਪਾਰੀ ਵਿੱਚ ਹੀ ਸੈਂਕੜਾ ਜੜ ਦਿੱਤਾ ਅਤੇ 117 ਦੌੜਾਂ ਬਣਾਈਆਂ। (Photo: PTI)

2 / 5
ਪਡਿਕਲ ਨੇ ਇਸ ਪਾਰੀ ਦੇ ਨਾਲ ਸ਼੍ਰੀਲੰਕਾ ਵਿੱਚ 23 ਸਾਲ ਪੁਰਾਣਾ ਸਟੀਫਨ ਫਲੇਮਿੰਗ ਦਾ ਰਿਕਾਰਡ ਤੋੜ ਦਿੱਤਾ। ਇਹ ਰਿਕਾਰਡ ਸ਼੍ਰੀਲੰਕਾ ਵਿੱਚ 2 ਟੈਸਟ ਮੈਚਾਂ ਦੀ ਸੀਰੀਜ਼ ਵਿੱਚ ਵਿਦੇਸ਼ੀ ਖਿਡਾਰੀ ਵੱਲੋਂ ਤੀਜੇ ਨੰਬਰ 'ਤੇ ਬੱਲੇਬਾਜ਼ੀ ਕਰਦੇ ਹੋਏ ਸਭ ਤੋਂ ਵੱਧ ਦੌੜਾਂ ਬਣਾਉਣ ਨਾਲ ਸਬੰਧਤ ਹੈ। (Photo: PTI)

3 / 5
ਨਿਊਜ਼ੀਲੈਂਡ ਦੇ ਸਾਬਕਾ ਕਪਤਾਨ ਫਲੇਮਿੰਗ ਨੇ 2003 ਵਿੱਚ ਸ਼੍ਰੀਲੰਕਾ ਦੌਰੇ ਦੌਰਾਨ 3 ਪਾਰੀਆਂ ਵਿੱਚ 307 ਦੌੜਾਂ ਬਣਾਈਆਂ ਸਨ। ਪਡਿਕਲ ਨੇ ਇਸ ਸੈਂਕੜੇ ਦੀ ਬਦੌਲਤ 3 ਪਾਰੀਆਂ ਵਿੱਚ 328 ਦੌੜਾਂ ਬਣਾ ਲਈਆਂ ਹਨ। ਉਨ੍ਹਾਂ ਨੇ ਪਹਿਲੇ ਟੈਸਟ ਵਿੱਚ ਸੈਂਕੜੇ ਸਮੇਤ 211 ਦੌੜਾਂ ਬਣਾਈਆਂ ਸਨ। (Photo: PTI)

4 / 5
ਇੰਨਾ ਹੀ ਨਹੀਂ, ਪਡਿਕਲ ਪਿਛਲੇ 8 ਸਾਲਾਂ ਵਿੱਚ ਵਿਦੇਸ਼ੀ ਧਰਤੀ 'ਤੇ ਨੰਬਰ-3 ਦੀ ਪੋਜ਼ੀਸ਼ਨ 'ਤੇ ਲਗਾਤਾਰ 2 ਸੈਂਕੜੇ ਲਗਾਉਣ ਵਾਲੇ ਪਹਿਲੇ ਭਾਰਤੀ ਹਨ। ਉਨ੍ਹਾਂ ਤੋਂ ਪਹਿਲਾਂ 2018-19 ਵਿੱਚ ਚੇਤੇਸ਼ਵਰ ਪੁਜਾਰਾ ਨੇ ਆਸਟ੍ਰੇਲੀਆ ਵਿੱਚ ਇਹ ਕਮਾਲ ਕੀਤਾ ਸੀ। (Photo: PTI)

5 / 5
Follow Us
Latest Photos Business Technology
Latest Stories
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...