AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

IND vs SL: ਗਾਲ ਟੈਸਟ ‘ਚ ਡਿਕਵੇਲਾ ਦੀ ਸ਼ਾਨਦਾਰ ਪਾਰੀ, ਪਰ ਸੈਂਕੜੇ ਦਾ ਸੁਪਨਾ ਫਿਰ ਟੁੱਟਿਆ

Niroshan Dickwella: ਗਾਲ ਟੈਸਟ ਮੈਚ ਵਿੱਚ ਸ਼੍ਰੀਲੰਕਾ ਦੇ ਵਿਕਟਕੀਪਰ-ਬੱਲੇਬਾਜ਼ ਨਿਰੋਸ਼ਨ ਡਿਕਵੇਲਾ ਨੇ ਆਪਣੀ ਟੀਮ ਲਈ ਇੱਕ ਅਹਿਮ ਪਾਰੀ ਖੇਡੀ। ਪਰ ਉਹ 12 ਸਾਲਾਂ ਤੋਂ ਚੱਲ ਰਹੇ ਇੱਕ ਇੰਤਜ਼ਾਰ ਨੂੰ ਖ਼ਤਮ ਨਹੀਂ ਕਰ ਸਕੇ।

tv9-punjabi
TV9 Punjabi | Published: 18 Aug 2026 18:05 PM IST
Share
ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਗਾਲ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦੇ ਤੀਜੇ ਦਿਨ ਸ਼੍ਰੀਲੰਕਾ ਦੇ ਵਿਕਟਕੀਪਰ-ਬੱਲੇਬਾਜ਼ ਨਿਰੋਸ਼ਨ ਡਿਕਵੇਲਾ ਨੇ ਆਪਣੀ ਜੁਝਾਰੂ ਪਾਰੀ ਨਾਲ ਟੀਮ ਨੂੰ ਮੁਸ਼ਕਲ ਹਾਲਾਤਾਂ ਵਿੱਚੋਂ ਤਾਂ ਬਾਹਰ ਕੱਢ ਲਿਆ, ਪਰ ਇੱਕ ਵਾਰ ਫਿਰ ਆਪਣੇ ਪਹਿਲੇ ਟੈਸਟ ਸੈਂਕੜੇ ਤੋਂ ਖੁੰਝ ਗਏ।  (PHOTO CREDIT- PTI)

1 / 5
ਤਿੰਨ ਸਾਲ ਤੋਂ ਵੱਧ ਸਮੇਂ ਬਾਅਦ ਟੈਸਟ ਟੀਮ ਵਿੱਚ ਵਾਪਸੀ ਕਰ ਰਹੇ 33 ਸਾਲਾ ਡਿਕਵੇਲਾ ਨੇ 115 ਗੇਂਦਾਂ 'ਤੇ 80 ਦੌੜਾਂ ਦੀ ਇੱਕ ਅਹਿਮ ਪਾਰੀ ਖੇਡੀ। ਹਾਲਾਂਕਿ, ਉਹ ਸੈਂਕੜੇ ਤੋਂ ਸਿਰਫ਼ 20 ਦੌੜਾਂ ਦੂਰ ਰਹਿ ਗਏ, ਜਿਸ ਕਾਰਨ ਟੈਸਟ ਕ੍ਰਿਕਟ ਦੇ ਇਤਿਹਾਸ ਦਾ ਇੱਕ ਅਣਚਾਹਿਆ ਵਿਸ਼ਵ ਰਿਕਾਰਡ ਹੋਰ ਲੰਬਾ ਹੋ ਗਿਆ।  (PHOTO CREDIT- PTI)

2 / 5
ਸਾਲ 2014 ਵਿੱਚ ਟੈਸਟ ਡੈਬਿਊ ਕਰਨ ਵਾਲੇ ਨਿਰੋਸ਼ਨ ਡਿਕਵੇਲਾ ਦੇ ਨਾਮ ਟੈਸਟ ਕ੍ਰਿਕਟ ਵਿੱਚ ਬਿਨਾਂ ਸੈਂਕੜਾ ਲਗਾਏ ਸਭ ਤੋਂ ਵੱਧ ਅਰਧ ਸੈਂਕੜੇ ਬਣਾਉਣ ਦਾ ਅਣਚਾਹਿਆ ਵਿਸ਼ਵ ਰਿਕਾਰਡ ਦਰਜ ਹੈ। ਗਾਲ ਵਿੱਚ ਉਨ੍ਹਾਂ ਦੇ ਬੱਲੇ ਤੋਂ ਨਿਕਲਿਆ ਇਹ 23ਵਾਂ ਅਰਧ ਸੈਂਕੜਾ ਸੀ। ਇਸ ਸੂਚੀ ਵਿੱਚ ਦੂਜੇ ਨੰਬਰ 'ਤੇ ਭਾਰਤ ਦੇ ਚੇਤਨ ਚੌਹਾਨ ਹਨ, ਜਿਨ੍ਹਾਂ ਨੇ ਬਿਨਾਂ ਸੈਂਕੜਾ ਲਗਾਏ 16 ਅਰਧ ਸੈਂਕੜੇ ਜੜੇ ਸਨ। (PHOTO CREDIT- PTI)

3 / 5
ਡਿਕਵੇਲਾ ਟੈਸਟ ਕ੍ਰਿਕਟ ਵਿੱਚ ਬਿਨਾਂ ਸੈਂਕੜਾ ਲਗਾਏ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ਾਂ ਦੀ ਸੂਚੀ ਵਿੱਚ ਵੀ ਦੂਜੇ ਸਥਾਨ 'ਤੇ ਮੌਜੂਦ ਹਨ। ਇਸ ਸੂਚੀ ਵਿੱਚ ਆਸਟ੍ਰੇਲੀਆ ਦੇ ਮਹਾਨ ਸਪਿਨਰ ਸ਼ੇਨ ਵਾਰਨ ਸਿਖਰ 'ਤੇ ਹਨ। ਡਿਕਵੇਲਾ ਹੁਣ ਸ਼ੇਨ ਵਾਰਨ ਦੇ ਇਸ ਰਿਕਾਰਡ ਤੋਂ ਸਿਰਫ਼ 318 ਦੌੜਾਂ ਦੂਰ ਹਨ। (PHOTO CREDIT- PTI)

4 / 5
ਜੇਕਰ ਨਿਰੋਸ਼ਨ ਡਿਕਵੇਲਾ ਆਉਣ ਵਾਲੇ ਮੈਚਾਂ ਵਿੱਚ ਸੈਂਕੜਾ ਲਗਾਏ ਬਿਨਾਂ 318 ਹੋਰ ਦੌੜਾਂ ਬਣਾ ਲੈਂਦੇ ਹਨ, ਤਾਂ ਉਹ ਟੈਸਟ ਕ੍ਰਿਕਟ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਖਿਡਾਰੀ ਵੀ ਬਣ ਜਾਣਗੇ। (PHOTO CREDIT- PTI)

ਜੇਕਰ ਨਿਰੋਸ਼ਨ ਡਿਕਵੇਲਾ ਆਉਣ ਵਾਲੇ ਮੈਚਾਂ ਵਿੱਚ ਸੈਂਕੜਾ ਲਗਾਏ ਬਿਨਾਂ 318 ਹੋਰ ਦੌੜਾਂ ਬਣਾ ਲੈਂਦੇ ਹਨ, ਤਾਂ ਉਹ ਟੈਸਟ ਕ੍ਰਿਕਟ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਖਿਡਾਰੀ ਵੀ ਬਣ ਜਾਣਗੇ। (PHOTO CREDIT- PTI)

5 / 5
Follow Us
Latest Photos Business Technology
Latest Stories
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...