AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੈਮੀਫਾਈਨਲ ‘ਚ ਭਾਰਤ-ਪਾਕਿਸਤਾਨ ਦੀ ਟੱਕਰ, ਕ੍ਰਿਕਟ ਤੋਂ ਪਹਿਲਾਂ ਇਸ ਖੇਡ ਵਿੱਚ ਹੋਵੇਗਾ ਆਹਮੋ-ਸਾਹਮਣਾ

Asian Games 2026: ਏਸ਼ੀਅਨ ਗੇਮਜ਼ ਵਿੱਚ ਭਾਰਤ ਅਤੇ ਪਾਕਿਸਤਾਨ ਦੀ ਹੁਣ ਤੱਕ ਕਿਸੇ ਵੀ ਖੇਡ ਵਿੱਚ ਸਿੱਧੀ ਟੱਕਰ ਨਹੀਂ ਹੋਈ। ਸਿਰਫ਼ ਸਕੁਐਸ਼ ਹੀ ਇੱਕ ਅਜਿਹੀ ਖੇਡ ਹੈ, ਜਿਸ ਵਿੱਚ ਇੱਕ ਵਾਰ ਭਾਰਤ-ਪਾਕਿਸਤਾਨ ਦੇ ਖਿਡਾਰੀ ਆਹਮੋ-ਸਾਹਮਣੇ ਹੋ ਚੁੱਕੇ ਹਨ ਅਤੇ ਇੱਕ ਵਾਰ ਫਿਰ ਅਜਿਹਾ ਹੋਣ ਜਾ ਰਿਹਾ ਹੈ।

tv9-punjabi
TV9 Punjabi | Published: 25 Sep 2026 14:50 PM IST
Share
ਜਾਪਾਨ ਵਿੱਚ ਚੱਲ ਰਹੀਆਂ Asian Games 2026 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਮੈਚ ਦਾ ਪ੍ਰਸ਼ੰਸਕਾਂ ਨੂੰ ਇੰਤਜ਼ਾਰ ਹੈ। ਪਰ ਕ੍ਰਿਕਟ ਤੋਂ ਪਹਿਲਾਂ ਸਕੁਐਸ਼ ਵਿੱਚ ਦੋਵੇਂ ਦੇਸ਼ ਆਹਮੋ-ਸਾਹਮਣੇ ਹੋਣ ਜਾ ਰਹੇ ਹਨ, ਜਿੱਥੇ ਭਾਰਤ ਦੇ ਅਭੈ ਸਿੰਘ ਮੁਕਾਬਲੇ ਲਈ ਉਤਰਣਗੇ। (Photo: PTI)

1 / 5
Aichi-Nagoya ਵਿੱਚ ਚੱਲ ਰਹੀਆਂ ਖੇਡਾਂ ਵਿੱਚ ਭਾਰਤ ਦੇ ਸਟਾਰ ਸਕੁਐਸ਼ ਖਿਡਾਰੀ ਅਭੈ ਸਿੰਘ ਨੇ ਮੈਂਸ ਸਿੰਗਲਜ਼ ਵਿੱਚ ਜਾਪਾਨ ਦੇ ਖਿਡਾਰੀ ਨੂੰ 3-0 ਨਾਲ ਹਰਾ ਕੇ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣਾ ਇੱਕ ਮੈਡਲ ਵੀ ਪੱਕਾ ਕਰ ਲਿਆ ਹੈ। (Photo: PTI)

2 / 5
ਹੁਣ ਫਾਈਨਲ ਵਿੱਚ ਜਗ੍ਹਾ ਬਣਾਉਣ ਲਈ ਸ਼ਨੀਵਾਰ ਨੂੰ ਅਭੈ ਦਾ ਸਾਹਮਣਾ ਪਾਕਿਸਤਾਨ ਦੇ ਅਸ਼ਬ ਇਰਫਾਨ ਨਾਲ ਹੋਵੇਗਾ। ਪਾਕਿਸਤਾਨੀ ਖਿਡਾਰੀ ਨੇ ਭਾਰਤ ਦੇ ਹੀ ਵੀਰ ਚੋਟਾਰਾਨੀ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਜਗ੍ਹਾ ਬਣਾਈ ਹੈ। (Photo: PTI)

ਹੁਣ ਫਾਈਨਲ ਵਿੱਚ ਜਗ੍ਹਾ ਬਣਾਉਣ ਲਈ ਸ਼ਨੀਵਾਰ ਨੂੰ ਅਭੈ ਦਾ ਸਾਹਮਣਾ ਪਾਕਿਸਤਾਨ ਦੇ ਅਸ਼ਬ ਇਰਫਾਨ ਨਾਲ ਹੋਵੇਗਾ। ਪਾਕਿਸਤਾਨੀ ਖਿਡਾਰੀ ਨੇ ਭਾਰਤ ਦੇ ਹੀ ਵੀਰ ਚੋਟਾਰਾਨੀ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਜਗ੍ਹਾ ਬਣਾਈ ਹੈ। (Photo: PTI)

3 / 5
ਸਿਰਫ਼ ਅਭੈ ਹੀ ਨਹੀਂ, ਸਗੋਂ ਭਾਰਤ ਦੀ ਯੁਵਾ ਸਟਾਰ ਅਨਾਹਤ ਸਿੰਘ ਨੇ ਵੀ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਅਨਾਹਤ ਨੇ ਭਾਰਤ ਦੀ ਹੀ ਤਨਵੀ ਖੰਨਾ ਨੂੰ 3-0 ਨਾਲ ਹਰਾਇਆ ਅਤੇ ਮੈਡਲ ਪੱਕਾ ਕੀਤਾ। (Photo: PTI)

ਸਿਰਫ਼ ਅਭੈ ਹੀ ਨਹੀਂ, ਸਗੋਂ ਭਾਰਤ ਦੀ ਯੁਵਾ ਸਟਾਰ ਅਨਾਹਤ ਸਿੰਘ ਨੇ ਵੀ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਅਨਾਹਤ ਨੇ ਭਾਰਤ ਦੀ ਹੀ ਤਨਵੀ ਖੰਨਾ ਨੂੰ 3-0 ਨਾਲ ਹਰਾਇਆ ਅਤੇ ਮੈਡਲ ਪੱਕਾ ਕੀਤਾ। (Photo: PTI)

4 / 5
ਉੱਥੇ ਹੀ ਇਨ੍ਹਾਂ ਦੋਵਾਂ ਤੋਂ ਪਹਿਲਾਂ ਜੋਸ਼ਨਾ ਚਿਨੱਪਾ ਅਤੇ ਵੇਲਾਵਿਨ ਸੇਂਥਿਲਕੁਮਾਰ ਨੇ ਫਿਲੀਪੀਨਜ਼ ਦੀ ਜੋੜੀ ਨੂੰ ਹਰਾ ਕੇ ਮਿਕਸਡ ਡਬਲਜ਼ ਦੇ ਸੈਮੀਫਾਈਨਲ ਲਈ ਕੁਆਲੀਫਾਈ ਕੀਤਾ ਅਤੇ ਮੈਡਲ ਪੱਕਾ ਕਰ ਲਿਆ। (Photo: PTI)

ਉੱਥੇ ਹੀ ਇਨ੍ਹਾਂ ਦੋਵਾਂ ਤੋਂ ਪਹਿਲਾਂ ਜੋਸ਼ਨਾ ਚਿਨੱਪਾ ਅਤੇ ਵੇਲਾਵਿਨ ਸੇਂਥਿਲਕੁਮਾਰ ਨੇ ਫਿਲੀਪੀਨਜ਼ ਦੀ ਜੋੜੀ ਨੂੰ ਹਰਾ ਕੇ ਮਿਕਸਡ ਡਬਲਜ਼ ਦੇ ਸੈਮੀਫਾਈਨਲ ਲਈ ਕੁਆਲੀਫਾਈ ਕੀਤਾ ਅਤੇ ਮੈਡਲ ਪੱਕਾ ਕਰ ਲਿਆ। (Photo: PTI)

5 / 5
Follow Us
Latest Photos Business Technology
Latest Stories
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......